closed

ਖਰਾਬ ਮੌਸਮ ਕਾਰਨ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁਲਤਵੀ, ਜਾਣੋ ਕਦੋਂ ਹੋਵੇਗੀ ਮੁੜ ਸ਼ੁਰੂ

ਖਰਾਬ ਮੌਸਮ ਕਾਰਨ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁਲਤਵੀ, ਜਾਣੋ ਕਦੋਂ ਹੋਵੇਗੀ ਮੁੜ ਸ਼ੁਰੂ

ਨੈਸ਼ਨਲ ਟਾਈਮਜ਼ ਬਿਊਰੋ :- ਖਰਾਬ ਮੌਸਮ ਅਤੇ ਭਾਰੀ ਮੀਂਹ ਦੀ ਸੰਭਾਵਨਾ ਦੇ ਚਲਦੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਨੂੰ 3 ਦਿਨਾਂ ਲਈ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਚੇਤਾਵਨੀ ਅਨੁਸਾਰ 5 ਤੋਂ 7 ਅਕਤੂਬਰ 2025 ਤੱਕ ਖੇਤਰ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ, ਇਸ ਲਈ ਯਾਤਰਾ ਨੂੰ ਅਸਥਾਈ ਤੌਰ ‘ਤੇ ਸਸਪੈਂਡ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 8 ਅਕਤੂਬਰ 2025 ਤੋਂ ਯਾਤਰਾ ਮੁੜ ਸ਼ੁਰੂ…
Read More
ਅੱਜ ਦੁਪਹਿਰ ਤੋਂ ਬੰਦ ਰਹਿਣਗੇ ਪੰਜਾਬ ਦੇ ਸਾਰੇ ਬੱਸ ਅੱਡੇ, ਪੜ੍ਹੋ ਵੇਰਵਾ

ਅੱਜ ਦੁਪਹਿਰ ਤੋਂ ਬੰਦ ਰਹਿਣਗੇ ਪੰਜਾਬ ਦੇ ਸਾਰੇ ਬੱਸ ਅੱਡੇ, ਪੜ੍ਹੋ ਵੇਰਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਦੁਪਹਿਰ ਤੋਂ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੋ। ਕੱਚੇ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਜਾਰੀ ਕਰਨ ਦੇ ਰੋਸ ਵਜੋਂ 10 ਸਤੰਬਰ ਨੂੰ ਸੂਬੇ ਦੇ ਸਮੂਹ ਬੱਸ ਸਟੈਂਡ ਦੁਪਹਿਰ 12 ਤੋਂ 2 ਵਜੇ ਤੱਕ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਅਗਲੇ ਐਕਸ਼ਨ ਪਲਾਨ ਦਾ ਵੀ ਐਲਾਨ ਕੀਤਾ ਜਾਵੇਗਾ। ਦੱਸ ਦਈਏ ਕਿ 15 ਅਗਸਤ ਮੌਕੇ ਵੀ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ…
Read More
ਪੰਜਾਬ ਸਰਕਾਰ ਦਾ ਐਲਾਨ: ਹੜ੍ਹ ਕਾਰਨ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ 7 ਸਤੰਬਰ ਤੱਕ ਬੰਦ

ਪੰਜਾਬ ਸਰਕਾਰ ਦਾ ਐਲਾਨ: ਹੜ੍ਹ ਕਾਰਨ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ 7 ਸਤੰਬਰ ਤੱਕ ਬੰਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਸੂਬੇ ਦੇ ਲੋਕਾਂ ਨੂੰ ਅਗਾਹ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਹੜ੍ਹ ਦੀ ਭਿਆਨਕ ਸਥਿਤੀ ਦੇ ਕਾਰਨ ਸੂਬੇ ਦੇ ਸਾਰੇ ਸਰਕਾਰੀ, ਮਦਦ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੋਲੀਟੈਕਨਿਕ 7 ਸਤੰਬਰ 2025 ਤੱਕ ਬੰਦ ਰਹਿਣਗੇ। ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਮੰਤਰੀ ਨੇ ਲੋਕਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਸ ਦੌਰਾਨ ਸਥਾਨਕ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਸੁਰੱਖਿਆ ਪਹਿਲਾਂ ਹੈ, ਇਸ ਲਈ ਜ਼ਰੂਰੀ ਨਾ ਹੋਵੇ ਤਾਂ ਘਰੋਂ ਬਾਹਰ ਨਾ ਨਿਕਲੋ। ਹੜ੍ਹ ਕਾਰਨ…
Read More
ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਕੂਲ ਬੰਦ… ਭਾਰੀ ਮੀਂਹ ਕਾਰਨ ਫੈਸਲਾ…

ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਕੂਲ ਬੰਦ… ਭਾਰੀ ਮੀਂਹ ਕਾਰਨ ਫੈਸਲਾ…

ਨੈਸ਼ਨਲ ਟਾਈਮਜ਼ ਬਿਊਰੋ :- ਮੌਸਮ ਵਿਭਾਗ ਨੇ ਅਗਲੇ ਦੋ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਮੰਗਲਵਾਰ, 2 ਸਤੰਬਰ 2025 ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਇਹ ਵੀ ਚਰਚਾ ਹੈ ਕਿ ਹਾਲਾਤ ਨਾ ਸੁਧਰੇ ਤਾਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ਉਤੇ ਕਿਹਾ ਹੈ ਕਿ ਇਸ ਦੌਰਾਨ ਵਿਦਿਆਰਥੀਆਂ ਦੀਆਂ ਕੋਈ ਵੀ ਕਲਾਸਾਂ ਨਹੀਂ ਲਗਾਈਆਂ ਜਾਣਗੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਘਰ ਵਿੱਚ ਰੱਖਣ। ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼…
Read More
ਪੰਜਾਬ ਚ 3 ਸਤੰਬਰ ਤੱਕ ਸਾਰੇ ਸਕੂਲ ਬੰਦ!

ਪੰਜਾਬ ਚ 3 ਸਤੰਬਰ ਤੱਕ ਸਾਰੇ ਸਕੂਲ ਬੰਦ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਕਾਰਨ ਹਾਲਾਤ ਗੰਭੀਰ ਹੋਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ। ਇਸਦੀ ਅਧਿਕਾਰਤ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੇ “ਐਕਸ” ਤੇ ਪੋਸਟ ਪਾਕੇ ਦਿੱਤੀ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿਓਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
Read More
ਵੱਡੀ ਖ਼ਬਰ – ਲਗਾਤਾਰ ਭਾਰੀ ਮੀਂਹ ਕਾਰਨ ਸੂਬੇ ਦੇ ਸਾਰੇ ਸਕੂਲ਼ 27 ਤੋਂ 30 ਅਗਸਤ ਤੱਕ ਬੰਦ – ਭਗਵੰਤ ਮਾਨ

ਵੱਡੀ ਖ਼ਬਰ – ਲਗਾਤਾਰ ਭਾਰੀ ਮੀਂਹ ਕਾਰਨ ਸੂਬੇ ਦੇ ਸਾਰੇ ਸਕੂਲ਼ 27 ਤੋਂ 30 ਅਗਸਤ ਤੱਕ ਬੰਦ – ਭਗਵੰਤ ਮਾਨ

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਕਈ ਦਿਨਾਂ ਤੋਂ ਸੂਬੇ ਵਿੱਚ ਹੋ ਰਹੀ ਭਾਰੀ ਬਰਸਾਤ ਕਾਰਨ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਪਈ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਤਿੱਖੀ ਬਰਸਾਤ ਦਾ ਅਨੁਮਾਨ ਜਤਾਇਆ ਗਿਆ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ। ਵਿਦਿਆਰਥੀਆਂ ਦੀ ਸੁਰੱਖਿਆ ਪ੍ਰਾਥਮਿਕਤਾਸਰਕਾਰੀ ਬਿਆਨ ਅਨੁਸਾਰ, ਭਾਰੀ ਮੀਂਹ ਦੇ ਕਾਰਨ ਕਈ ਇਲਾਕਿਆਂ ਵਿੱਚ ਸੜਕਾਂ ਤੇ ਜਲਭਰਾਅ, ਖੱਡੇ ਬਣਨ ਅਤੇ ਆਵਾਜਾਈ ਵਿੱਚ ਰੁਕਾਵਟਾਂ…
Read More

ਚੰਡੀਗੜ੍ਹ-ਮਨਾਲੀ ਐਨਐਚ ‘ਤੇ ਭੂਸਖਲਨ ਕਾਰਨ ਹਾਈਵੇ ਬੰਦ, ਦੋਹਾਂ ਪਾਸਿਆਂ ਲੱਗਾ ਲੰਮਾ ਜਾਮ – ਪ੍ਰਸ਼ਾਸਨ ਵੱਲੋਂ ਵੈਕਲਪਿਕ ਰੂਟ ਤੋਂ ਜਾਣ ਦੀ ਸਲਾਹ

ਮੰਡੀ, ਹਿਮਾਚਲ ਪ੍ਰਦੇਸ਼ | 12 ਜੁਲਾਈ 2025: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਪੰਡੋਹ ਡੈਮ ਦੇ ਨੇੜੇ ਕੈਂਚੀ ਮੋੜ 'ਤੇ ਹੋਏ ਭਾਰੀ ਭੂਸਖਲਨ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ (NH-3) ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ। ਭਾਰੀ ਮੀਂਹ ਕਾਰਨ ਪਹਾੜੀ ਤੋਂ ਵੱਡੀ ਮਾਤਰਾ ਵਿੱਚ ਮਲਬਾ ਅਤੇ ਪੱਥਰ ਸੜਕ 'ਤੇ ਆ ਗਿਰੇ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ ਹੈ ਅਤੇ ਦੋਹਾਂ ਪਾਸਿਆਂ ਲੰਮਾ ਜਾਮ ਲੱਗ ਗਿਆ ਹੈ। ਮੰਡੀ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਲਬਾ ਹਟਾਉਣ ਲਈ ਮਸ਼ੀਨਰੀ ਮੌਕੇ 'ਤੇ ਭੇਜ ਦਿੱਤੀ ਹੈ। ਐਸ.ਪੀ. ਸਾਖਸ਼ੀ ਵਰਮਾ ਨੇ ਦੱਸਿਆ ਕਿ ਰਾਹਤ ਕਾਰਜ ਯੁੱਧ ਪੱਧਰ 'ਤੇ ਜਾਰੀ ਹਨ, ਪਰ ਸੜਕ ਨੂੰ…
Read More
ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ! ਨਹੀਂ ਮੰਨੇ ਹੁਕਮ ਤਾਂ ਹੋਵੇਗੀ ਕਾਰਵਾਈ

ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ! ਨਹੀਂ ਮੰਨੇ ਹੁਕਮ ਤਾਂ ਹੋਵੇਗੀ ਕਾਰਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਸਿਰਸਾ 'ਚ 2 ਦਿਨ ਸ਼ਰਾਬ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਦਰਅਸਲ ਹਰਿਆਣਾ ਰਾਜ ਚੋਣ ਕਮਿਸ਼ਨ ਨੇ ਸਿਰਸਾ ਜ਼ਿਲ੍ਹੇ ਵਿੱਚ ਕਾਲਾਂਵਾਲੀ ਨਗਰ ਨਿਗਮ ਦੀਆਂ ਆਮ ਚੋਣਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਕਾਰਨ ਸ਼ਾਂਤੀਪੂਰਨ ਅਤੇ ਨਿਰਪੱਖ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਵੋਟਾਂ ਵਾਲੇ ਦਿਨ ਸ਼ਰਾਬ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
Read More
ਅੰਮ੍ਰਿਤਸਰ ‘ਚ ਸਖ਼ਤ ਸੁਰੱਖਿਆ ਬੰਦੋਬਸਤ ‘ਚ ਮਨਾਈ ਗਈ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ, ਦਲ ਖਾਲਸਾ ਵੱਲੋਂ ਬੰਦ ਦਾ ਸੱਦਾ

ਅੰਮ੍ਰਿਤਸਰ ‘ਚ ਸਖ਼ਤ ਸੁਰੱਖਿਆ ਬੰਦੋਬਸਤ ‘ਚ ਮਨਾਈ ਗਈ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ, ਦਲ ਖਾਲਸਾ ਵੱਲੋਂ ਬੰਦ ਦਾ ਸੱਦਾ

ਨੈਸ਼ਨਲ ਟਾਈਮਜ਼ ਬਿਊਰੋ :- ਆਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਦਲ ਖਾਲਸਾ ਨੇ ਅੰਮ੍ਰਿਤਸਰ (Punjab) ਬੰਦ ਦਾ ਸੱਦਾ ਦਿੱਤਾ ਹੈ। ਅੰਮ੍ਰਿਤਸਰ ਸ਼ਹਿਰ ਬਾਜ਼ਾਰ ਬੰਦ ਹਨ ਅਤੇ ਚੱਪ-ਚੱਪੇ ’ਤੇ ਤਾਇਨਾਤ ਪੁਲਿਸ ਤਾਇਨਾਤ ਕੀਤੀ ਗਈ ਹੈ। ਸ਼ਹਿਰ ਦੇ ਪ੍ਰਵੇਸ਼ ਅਤੇ ਨਿਕਾਸ ਰਸਤਿਆਂ ਦੇ ਨਾਲ-ਨਾਲ ਅੰਦਰੂਨੀ ਇਲਾਕਿਆਂ ਵਿੱਚ 24 ਘੰਟੇ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਨਿਰਧਾਰਤ ਨਾਕਿਆਂ ‘ਤੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ਹਿਰ ਦੀ ਸੁਰੱਖਿਆ ਲਈ ਲਗਭਗ 4,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿਚ ਲੈਂਦਾ ਹੈ, ਤਾਂ ਉਸ ਨਾਲ ਉਸੇ ਅਨੁਸਾਰ ਨਜਿੱਠਿਆ…
Read More

ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ ਹਾਈਵੇਅ ਵਾਲਾ ਰਸਤਾ

ਰੂਪਨਗਰ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਰੂਪਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜ਼ਿਲ੍ਹਾ ਰੂਪਨਗਰ ਵਿੱਚ ਨੈਸ਼ਨਲ ਹਾਈਵੇਅ ਨੰਬਰ 205 (ਰੂਪਨਗਰ-ਚੰਡੀਗੜ੍ਹ) 'ਤੇ ਪਿੰਡ ਭਿਓਰਾ ਨੇੜੇ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ। ਜਿਸ ਕਾਰਨ ਪਿੰਡ ਭਿਓਰਾ ਪਾਸ ਲੰਬਾ ਟ੍ਰੈਫਿਕ ਜਾਮ ਲੱਗ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਸ ਟ੍ਰੈਫਿਕ ਜਾਮ ਤੋਂ ਬੱਚਣ ਲਈ ਜ਼ਿਲ੍ਹਾ ਪੁਲਸ ਰੂਪਨਗਰ ਵੱਲੋਂ ਅਗਲੇ ਤਿੰਨ ਮਹੀਨਿਆਂ ਲਈ ਬਦਲਵੇ ਰੂਟ ਦਿੱਤੇ ਗਏ ਹਨ। ਐੱਸ. ਐੱਸ. ਪੀ. ਨੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਜਿਹੜੇ ਵਾਹਨ ਜ਼ਿਲ੍ਹਾ ਐੱਸ. ਬੀ. ਐੱਸ. ਨਗਰ (ਨਵਾਂਸ਼ਹਿਰ) ਤੋਂ ਚੰਡੀਗੜ੍ਹ ਨੂੰ ਜਾਣਾ…
Read More
ਅਚਾਨਕ ਬੰਦ ਹੋਈ ਕਰਿਆਨਾ-ਸਬਜ਼ੀ ਦੀ ਡਿਲੀਵਰੀ ਕਰਨ ਵਾਲੀ app, ਲੋਕਾਂ ਨੇ RBI ਤੋਂ ਮੰਗਿਆ ਜਵਾਬ

ਅਚਾਨਕ ਬੰਦ ਹੋਈ ਕਰਿਆਨਾ-ਸਬਜ਼ੀ ਦੀ ਡਿਲੀਵਰੀ ਕਰਨ ਵਾਲੀ app, ਲੋਕਾਂ ਨੇ RBI ਤੋਂ ਮੰਗਿਆ ਜਵਾਬ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ-ਐਨ.ਸੀ.ਆਰ ਵਿੱਚ ਫਲਾਂ, ਸਬਜ਼ੀਆਂ ਅਤੇ ਕਰਿਆਨੇ ਦੀ ਡਿਲੀਵਰੀ ਲਈ ਪ੍ਰਸਿੱਧ ਓਟੀਪੀ ਐਪ ਅਚਾਨਕ ਬੰਦ ਹੋ ਗਈ ਹੈ, ਜਿਸ ਨਾਲ ਗਾਹਕਾਂ ਵਿੱਚ ਗੁੱਸਾ ਵਧ ਗਿਆ ਹੈ। ਬਹੁਤ ਸਾਰੇ ਉਪਭੋਗਤਾਵਾਂ ਨੇ ਸ਼ਿਕਾਇਤ ਕੀਤੀ ਹੈ ਕਿ ਐਪ ਨੇ ਬਿਨਾਂ ਕਿਸੇ ਸੂਚਨਾ ਦੇ ਕੰਮ ਕਰਨਾ ਬੰਦ ਕਰ ਦਿੱਤਾ, ਜਦੋਂ ਕਿ ਉਨ੍ਹਾਂ ਦੇ ਬਟੂਏ(ਵਾਲੇਟ) ਵਿੱਚ ਹਜ਼ਾਰਾਂ ਰੁਪਏ ਜਮ੍ਹਾ ਸਨ, ਜੋ ਹੁਣ ਫਸ ਗਏ ਹਨ। ਬਹੁਤ ਸਾਰੇ ਗਾਹਕਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ RBI ਅਤੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੂੰ ਟੈਗ ਕਰਦੇ ਹੋਏ ਜਵਾਬ ਮੰਗਿਆ ਹੈ। ਸ਼ਿਕਾਇਤਾਂ ਅਨੁਸਾਰ, Otipy ਆਪਣੇ ਪਲੇਟਫਾਰਮ 'ਤੇ ਪ੍ਰੀਪੇਡ ਪੇਮੈਂਟ ਵਾਲੇਟ (ਪੀਪੀਆਈ ਵਾਲੇਟ) ਦੀ ਸਹੂਲਤ ਪ੍ਰਦਾਨ ਕਰਦਾ…
Read More
ਦਿੱਲੀ ਜਾ ਰਹੇ ਹੋ ਤਾਂ ਹੋ ਜਾਓ ਸਾਵਧਾਨ, ਬੰਦ ਰਹੇਗਾ ਇਹ ਮੇਨ ਰੋਡ

ਦਿੱਲੀ ਜਾ ਰਹੇ ਹੋ ਤਾਂ ਹੋ ਜਾਓ ਸਾਵਧਾਨ, ਬੰਦ ਰਹੇਗਾ ਇਹ ਮੇਨ ਰੋਡ

-ਦਿੱਲੀ ਦੇ ਡਰਾਈਵਰਾਂ ਲਈ ਇੱਕ ਮਹੱਤਵਪੂਰਨ ਜਾਣਕਾਰੀ ਹੈ। ਦਿੱਲੀ ਪੁਲਸ ਨੇ ਟ੍ਰੈਫਿਕ ਸੰਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਕੁਝ ਪ੍ਰਮੁੱਖ ਰੂਟਾਂ 'ਤੇ ਟ੍ਰੈਫਿਕ ਪ੍ਰਭਾਵਿਤ ਹੋਵੇਗਾ। 10 ਮਈ ਤੋਂ 24 ਮਈ ਤੱਕ, ਸਵਰੂਪ ਨਗਰ ਰਜਿਸਟਰਾਰ ਦਫਤਰ (NH-44 'ਤੇ ਨਾਲੇ ਦੇ ਨੇੜੇ) ਤੋਂ ਬੁਰਾੜੀ ਵਿਜੇ ਚੌਕ (ਬੁਰਾੜੀ ਵੱਲ) ਤੱਕ ਸੜਕ ਬੰਦ ਰਹੇਗੀ। ਇਸਦਾ ਕਾਰਨ ਇਸ ਰੂਟ 'ਤੇ ਮੁਰੰਮਤ ਦਾ ਕੰਮ ਹੈ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ।ਇਸ ਟ੍ਰੈਫਿਕ ਬੰਦ ਹੋਣ ਕਾਰਨ, ਦਿੱਲੀ ਪੁਲਸ ਨੇ ਡਰਾਈਵਰਾਂ ਨੂੰ ਵਿਕਲਪਿਕ ਰੂਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਤਾਂ ਜੋ, ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੀ ਮੰਜ਼ਿਲ…
Read More
ਗੁਰਦਾਸਪੁਰ ‘ਚ ਕੱਲ੍ਹ ਵੀ ਸਕੂਲ ਰਹਿਣਗੇ ਬੰਦ

ਗੁਰਦਾਸਪੁਰ ‘ਚ ਕੱਲ੍ਹ ਵੀ ਸਕੂਲ ਰਹਿਣਗੇ ਬੰਦ

ਗੁਰਦਾਸਪੁਰ -ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਸਬੰਧੀ ਹੋਏ ਐਲਾਨ ਦੇ ਬਾਵਜੂਦ ਅਤਿਆਤ ਵਰਤਣ ਲਈ ਸਰਕਾਰ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਗਏ ਹਨ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਡਿਪਟੀ ਕਮਿਸ਼ਨਰ ਵੱਲੋਂ ਐਡਵਾਈਜਰੀ ਜਾਰੀ ਕੀਤੀ ਗਈ ਹੈ।  ਇਸ ਤਹਿਤ ਜਿੱਥੇ ਰਾਤ ਸਮੇਂ ਬਲੈਕ ਆਊਟ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ ਉਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਸ਼ਾਮ 5:30 ਵਜੇ ਦੇ ਕਰੀਬ ਜਾਰੀ ਕੀਤੀ ਗਈ ਐਡਵਾਈਜਰੀ ਵਿੱਚ ਕਿਹਾ ਗਿਆ ਹੈ ਗੁਰਦਾਸਪੁਰ ਵਿੱਚ ਕੱਲ 12 ਮਈ ਨੂੰ ਸਾਰੇ ਸਕੂਲ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਸ਼ਾਂਤ ਰਹਿਣ ਅਤੇ 8 ਵਜੇ ਹੀ ਲਾਈਟਾਂ ਬੰਦ ਕਰ ਦੇਣ।  ਇਸ ਐਡਵਾਈਜਰੀ ਵਿੱਚ ਡਿਪਟੀ ਕਮਿਸ਼ਨਰ ਨੇ ਇਹ…
Read More

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ

ਡੇਰਾ ਬਾਬਾ ਨਾਨਕ: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮੰਗਲਵਾਰ ਦੀ ਰਾਤ ਕੀਤੇ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਦੇ ਕਈ ਏਅਰਪੋਰਟਾਂ ਤੇ ਹਵਾਈ ਉਡਾਣਾਂ ਬੰਦ ਕਰਨ ਤੋਂ ਇਲਾਵਾ ਬਾਰਡਰ ਏਰੀਏ ਨਾਲ ਸੰਬੰਧਿਤ ਜ਼ਿਲਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਸ਼ਰਧਾਲੂ ਪੁੱਜਣੇ ਸ਼ੁਰੂ ਹੋ ਗਏ ਹਨ। ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਲਾਂਘੇ ਰਾਹੀਂ 491 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਹੈ। ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਬਣੇ ਸ੍ਰੀ ਕਰਤਾਰਪੁਰ ਪੰਸਜਰ ਟਰਮੀਨਲ…
Read More

ਪੰਜਾਬ ‘ਚ ਆ ਗਈਆਂ ਫਿਰ ਛੁੱਟੀਆਂ, ਅਪ੍ਰੈਲ ‘ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਜਲੰਧਰ - ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਸ ਦੀ ਲਿਸਟ ਸਾਹਮਣੇ ਆਈ ਹੈ। ਜੇਕਰ ਤੁਸੀਂ ਵੀ ਕਿਤੇ ਘੁੰਮਣ ਜਾਣਾ ਚਾਹੁੰਦੇ ਹੋ ਤਾਂ ਇਸ ਮਹੀਨੇ ਆ ਰਹੀਆਂ ਇਨ੍ਹਾਂ ਛੁੱਟੀਆਂ ਵਿਚ ਘੁੰਮਣ ਦੀ ਪਲਾਨਿੰਗ ਕਰ ਸਕਦੇ ਹੋ।  ਇਸ ਮਹੀਨੇ ਦੀਆਂ ਛੁੱਟੀਆਂ ਵਿਚ ਰਾਮ ਨੌਮੀ (6 ਅਪ੍ਰੈਲ, ਐਤਵਾਰ) ਜਨਮ ਦਿਵਸ ਸ੍ਰੀ ਗੁਰੂ ਨਾਭਾ ਦਾਸ ਜੀ (8 ਅਪ੍ਰੈਲ, ਮੰਗਲਵਾਰ), ਮਹਾਵੀਰ ਜੈਯੰਤੀ (10 ਅਪ੍ਰੈਲ, ਵੀਰਵਾਰ), ਵਿਸਾਖੀ (13 ਅਪ੍ਰੈਲ, ਐਤਵਾਰ) ਜਨਮ ਦਿਨ ਡਾ. ਬੀ. ਆਰ. ਅੰਬੇਡਕਰ (14 ਅਪ੍ਰੈਲ, ਸੋਮਵਾਰ), ਗੁੱਡ ਫਰਾਈਡੇਅ (18 ਅਪ੍ਰੈਲ, ਸ਼ੁੱਕਰਵਾਰ) ਅਤੇ  ਭਗਵਾਨ ਪਰਸ਼ੂ ਰਾਮ ਜਨਮ ਉਤਸਵ (29 ਅਪ੍ਰੈਲ, ਮੰਗਲਵਾਰ)  ਸ਼ਾਮਲ ਹਨ।  …
Read More

ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਇਹ ਦੁਕਾਨਾਂ

ਕਪੂਰਥਲਾ-ਫਗਵਾੜਾ ਵਿਖੇ ਸ਼੍ਰੀ ਰਾਮ ਨੌਮੀ ਦੇ ਸਬੰਧ ਵਿਚ 4 ਅਪ੍ਰੈਲ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਸਬੰਧ ਵਿਚ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।  ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਪ੍ਰੈਲ 2025 ਨੂੰ ਸਬ ਡਿਵੀਜ਼ਨ ਫਗਵਾੜਾ ਵਿਖੇ ਸ਼ੋਭਾ ਯਾਤਰਾ ਦੌਰਾਨ ਸੋਭਾ ਯਾਤਰਾ ਦੇ ਰੂਟ ’ਤੇ ਪੈਂਦੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
Read More
22-25 March ਤੱਕ ਲਗਾਤਾਰ 4 ਦਿਨ ਬੰਦ ਰਹਿਣਗੇ ਬੈਂਕ, ਪਹਿਲਾਂ ਹੀ ਪੂਰੇ ਕਰ ਲਓ ਜ਼ਰੂਰੀ ਕੰਮ

22-25 March ਤੱਕ ਲਗਾਤਾਰ 4 ਦਿਨ ਬੰਦ ਰਹਿਣਗੇ ਬੈਂਕ, ਪਹਿਲਾਂ ਹੀ ਪੂਰੇ ਕਰ ਲਓ ਜ਼ਰੂਰੀ ਕੰਮ

ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨਾ ਹੈ ਤਾਂ ਪਹਿਲਾਂ ਤੋਂ ਯੋਜਨਾ ਬਣਾ ਲਓ ਕਿਉਂਕਿ 22 ਤੋਂ 25 ਮਾਰਚ 2025 ਤੱਕ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਨੇ 24 ਅਤੇ 25 ਮਾਰਚ ਨੂੰ ਦੋ ਦਿਨਾਂ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਕਾਰਨ ਕਈ ਬੈਂਕਿੰਗ ਸੇਵਾਵਾਂ ਠੱਪ ਰਹਿ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਬੈਂਕਾਂ 'ਚ ਹਫਤਾਵਾਰੀ ਛੁੱਟੀ ਰਹੇਗੀ। ਹੜਤਾਲ ਕਿਉਂ ਹੋ ਰਹੀ ਹੈ? ਬੈਂਕ ਯੂਨੀਅਨਾਂ ਨੇ ਕਈ ਅਹਿਮ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਸ਼ਾਮਲ ਹਨ: ਸਾਰੇ ਕਾਡਰਾਂ ਵਿੱਚ ਲੋੜੀਂਦੀ ਭਰਤੀ…
Read More

ਲੱਗ ਗਈਆਂ ਮੌਜਾਂ: ਪੰਜਾਬ ‘ਚ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ ਤੇ ਕਾਲਜ

ਜਲੰਧਰ - ਪੰਜਾਬ 'ਚ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦਰਅਸਲ 14 ਮਾਰਚ ਦਿਨ ਸ਼ੁੱਕਰਵਾਰ ਨੂੰ ਪੂਰੇ ਦੇਸ਼ 'ਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ-ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਇਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 15 ਮਾਰਚ ਸ਼ਨੀਵਾਰ ਅਤੇ 16 ਮਾਰਚ ਐਤਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਹਫ਼ਤਾਵਾਰੀ ਛੁੱਟੀ ਰਹੇਗੀ। ਇਸ ਕਾਰਨ ਲੋਕਾਂ ਦੀਆਂ ਮੌਜਾਂ ਰਹਿਣਗੀਆਂ ਕਿਉਂਕਿ ਇਸ ਵਾਰ ਲੰਬਾ ਵੀਕੈਂਡ ਆ ਗਿਆ ਹੈ ਅਤੇ ਲੋਕ ਕਿਤੇ ਵੀ ਘੁੰਮਣ-ਫਿਰਨ ਦਾ ਪ੍ਰੋਗਰਾਮ ਬਣਾ ਸਕਦੇ ਹਨ। ਸ੍ਰੀ ਅਨੰਦਪੁਰ ਸਾਹਿਬ 'ਚ…
Read More
ਪੰਜਾਬ ਚ 26 ਫਰਵਰੀ ਨੂੰ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ!

ਪੰਜਾਬ ਚ 26 ਫਰਵਰੀ ਨੂੰ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ!

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਭਰ ਵਿੱਚ 26 ਫਰਵਰੀ ਨੂੰ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੋਭਾ ਯਾਤਰਾ ਵੀ ਕੱਢੀ ਜਾ ਰਹੀ ਹੈ। ਇਸ ਕਾਰਨ 25 ਫਰਵਰੀ ਨੂੰ ਕਪੂਰਥਲਾ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਿਹਾ ਹੈ, ਜਿਸ ਕਾਰਨ ਸ਼ੋਭਾ ਯਾਤਰਾ ਦੇ ਰਸਤੇ 'ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਮਹਾਂਸ਼ਿਵਰਾਤਰੀ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ, ਆਈਏਐਸ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ-2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਕਪੂਰਥਲਾ ਜ਼ਿਲ੍ਹੇ ਦੇ ਸਬ ਡਿਵੀਜ਼ਨ…
Read More
ਪੰਜਾਬ ‘ਚ ਚੱਲਣ ਵਾਲੀ ਇਹ ਮੁਫ਼ਤ ਬੱਸ ਸੇਵਾ ਅੱਜ ਤੋਂ ਅਗਲੇ ਹੁਕਮਾਂ ਤੱਕ ਬੰਦ, ਝੱਲਣੀ ਪਵੇਗੀ ਪਰੇਸ਼ਾਨੀ

ਪੰਜਾਬ ‘ਚ ਚੱਲਣ ਵਾਲੀ ਇਹ ਮੁਫ਼ਤ ਬੱਸ ਸੇਵਾ ਅੱਜ ਤੋਂ ਅਗਲੇ ਹੁਕਮਾਂ ਤੱਕ ਬੰਦ, ਝੱਲਣੀ ਪਵੇਗੀ ਪਰੇਸ਼ਾਨੀ

ਨੂਰਪੁਰਬੇਦੀ - ਪੀ. ਜੀ. ਆਈ. ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੀ. ਜੀ. ਆਈ. ਨੂੰ ਚੱਲ ਰਹੀ ਮੁਫ਼ਤ ਬੱਸ ਸੇਵਾ ਨੂੰ ਅੱਜ ਤੋਂ ਅਗਲੇ ਹੁਕਮਾਂ ਲਈ ਬੰਦ ਰਹੇਗੀ। ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ, ਸਪੋਰਟਸ, ਕਲਚਰਲ ਅਤੇ ਵੈੱਲਫ਼ੇਅਰ ਸੋਸਾਇਟੀ ਨੂਰਪੁਰਬੇਦੀ ਵੱਲੋਂ ਖੇਤਰ ਵਾਸੀਆਂ ਦੇ ਸਹਿਯੋਗ ਨਾਲ ਇਲਾਕੇ ਦੇ ਮਰੀਜ਼ਾਂ ਨੂੰ ਇਲਾਜ ਲਈ ਚੰਡੀਗੜ੍ਹ ਵਿਖੇ ਲਿਜਾਉਣ ’ਤੇ ਵਾਪਸ ਲਿਆਉਣ ਲਈ ਨਿਸ਼ਕਾਮ ਸੇਵਾ ਤਹਿਤ ਹਿਮਾਚਲ ਪ੍ਰਦੇਸ਼ ਦੇ ਕਸਬਾ ਦੇਹਲਾਂ ਤੋਂ ਵਾਇਆ ਨੂਰਪੁਰਬੇਦੀ ਵਿਖੇ ਹੋ ਕੇ ਚਲਾਈ ਜਾ ਰਹੀ ਮੁਫ਼ਤ ਪੀ. ਜੀ. ਆਈ. ਬੱਸ ਸੇਵਾ ਨੂੰ ਕੁਝ ਤਕਨੀਕੀ ਕਾਰਨਾਂ ਦੇ ਚੱਲਦਿਆਂ ਪ੍ਰਬੰਧਕਾਂ ਵੱਲੋਂ 24 ਫਰਵਰੀ ਦਿਨ ਸੋਮਵਾਰ…
Read More
ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ

ਕਪੂਰਥਲਾ - 26 ਫਰਵਰੀ ਨੂੰ ਪੂਰੇ ਦੇਸ਼ ਭਰ ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਦੇ ਸੰਬੰਧ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ੋਭਾ ਯਾਤਰਾ ਵੀ ਕੱਢੀ ਜਾ ਰਹੀ ਹੈ। 25 ਫਰਵਰੀ ਨੂੰ ਕਪੂਰਥਲਾ ਵਿਖੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਕਰਕੇ ਇਥੇ ਸ਼ੋਭਾ ਯਾਤਰਾ ਵਾਲੇ ਰੂਟ 'ਤੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।  ਮਹਾਸਿਵਰਾਤਰੀ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ਆਈ. ਏ. ਐੱਸ. ਅਮਿਤ ਕੁਮਾਰ ਪੰਚਾਲ ਜ਼ਿਲ੍ਹਾ ਮੈਜਿਸਟਰੇਟ, ਕਪੂਰਥਲਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲਾ ਕਪੂਰਥਲਾ ਦੀਆਂ ਸਬ ਡਵੀਜਨਾਂ…
Read More

ਬੰਦ ਹੋ ਗਿਆ ਜਲੰਧਰ ਦਾ ਇਹ ਵੱਡਾ ਹਾਈਵੇਅ, ਗੱਡੀਆਂ ‘ਚ ਫਸੇ ਰਹੇ ਲੋਕ, ਜਾਣੋ ਕੀ ਰਿਹਾ ਕਾਰਨ

ਜਲੰਧਰ - ਜਲੰਧਰ ਵਿਚ ਸਭ ਤੋਂ ਰੁਝੇ ਹੋਏ ਚੌਕਾਂ ਵਿਚੋਂ ਪੀ. ਏ. ਪੀ. ਚੌਂਕ 'ਤੇ ਅੱਜ ਅਨੂਸੁਚਿਤ ਭਾਈਚਾਰੇ ਵੱਲੋਂ ਧਰਨਾ ਦਿੱਤਾ ਗਿਆ, ਜਿਸ ਕਾਰਨ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਲੋਕ ਜਾਮ ਵਿਚ ਫਸੇ ਰਹੇ। ਵੱਡੀ ਗਿਣਤੀ ਵਿਚ ਅਨੂਸੁਚਿਤ ਭਾਈਚਾਰੇ ਦੇ ਸਮਰਥਕ ਮੌਕੇ ਉਤੇ ਪਹੁੰਚੇ ਅਤੇ ਪੁਲਸ ਅਤੇ ਜਲੰਧਰ ਦੇ ਨੂਰਪੁਰ ਪਿੰਡ ਦੀ ਪੰਚਾਇਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਧਰਨਾ ਪੁਲਸ ਵੱਲੋਂ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਅਤੇ ਨੂਰਪੁਰ ਚੱਠਾ ਦੀ ਪੰਚਾਇਤ ਵੱਲੋਂ ਦਲਿਤ ਵਿਰੋਧੀ ਗਤੀਵਿਧੀਆਂ ਦੇ ਚਲਾਉਣ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਧਰਨਾ ਸ਼ੁਰੂ ਹੁੰਦੇ ਹੀ ਜਲੰਧਰ ਸਿਟੀ ਪੁਲਸ ਦੇ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ…
Read More
ਬੱਚਿਆਂ ਦੀਆਂ ਮੌਜਾਂ! 12 ਫਰਵਰੀ ਤਕ ਬੰਦ ਰਹਿਣਗੇ ਸਕੂਲ, ਹੁਕਮ ਜਾਰੀ

ਬੱਚਿਆਂ ਦੀਆਂ ਮੌਜਾਂ! 12 ਫਰਵਰੀ ਤਕ ਬੰਦ ਰਹਿਣਗੇ ਸਕੂਲ, ਹੁਕਮ ਜਾਰੀ

ਮਹਾਕੁੰਭ 'ਚ ਅੰਮ੍ਰਿਤ ਇਸ਼ਨਾਨ ਤੋਂ ਬਾਅਦ ਪ੍ਰਯਾਗਰਾਜ 'ਚ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਦੇਖਦੇ ਹੋਏ ਜ਼ਿਲ੍ਹਾ ਅਧਿਕਰੀ ਰਵਿੰਦਰ ਕੁਮਾਰ ਨੇ 8ਵੀਂ ਜਮਾਤ ਤਕ ਦੇ ਸਾਰੇ ਸਕੂਲ 12 ਫਰਵਰੀ ਤਕ ਬੰਦ ਕਰਨ ਦਾ ਹੁਕਮ ਦਿੱਤਾ ਹੈ।  ਆਵਾਜਾਈ 'ਚ ਅਸੁਵਿਧਾ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਅਧਿਕਾਰੀ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਹੁਕਮ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਵੇਗਾ। 
Read More