27
Jul
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਉਪ ਚੋਣ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਜੋ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋਏ ਹਨ, ਨੂੰ ਸੀਟ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਸੂਤਰਾਂ ਅਨੁਸਾਰ, ਇਹ ਫੈਸਲਾ ਜ਼ਮੀਨੀ ਪੱਧਰ 'ਤੇ ਚੋਣ ਰਣਨੀਤੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ। ਹਾਲਾਂਕਿ ਸੰਧੂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦੇ ਸਮੇਂ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਕੋਈ ਅਹੁਦਾ ਜਾਂ ਟਿਕਟ ਨਹੀਂ ਚਾਹੁੰਦੇ ਅਤੇ ਪਾਰਟੀ ਲਈ ਇੱਕ ਸਮਰਪਿਤ ਵਰਕਰ…