22
Nov
ਸਮਰਾਲਾ, 22 ਨਵੰਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਉਨ੍ਹਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਖਿਆ ਕਿ ਸਾਡੀ ਸਰਕਾਰ ਲੋਕ ਭਲਾਈ ਨੂੰ ਸਭ ਤੋਂ ਉੱਪਰ ਰੱਖ ਕੇ ਅਤੇ ਪੰਜਾਬ ਨੂੰ ਨੰਬਰ ਇੱਕ ਬਣਾ ਕੇ ਉਸ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹੈ। ਸਿਆਸਤ ਵਿੱਚ ਦੌਲਤ ਇਕੱਠੀ ਕਰਨ ਲਈ ਨਹੀਂ, ਸਗੋਂ ਸਕਾਰਾਤਮਕ ਤਬਦੀਲੀ ਲਈ ਆਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਨਗੇ, ਜਿਨ੍ਹਾਂ ਨੇ ਇੱਕ ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਇਆ ਹੈ। ਸਮਰਾਲਾ…
