CM Mann

CM ਮਾਨ ਦੇ ‘ਪਟੋਲੇ’ ਵਾਲੇ ਬਿਆਨ ਖਿਲ਼ਾਫ ਹਰਸਿਮਰਤ ਕੌਰ ਬਾਦਲ ਖੋਲ੍ਹਿਆ ਮੋਰਚਾ, ਕੀਤੀ FIR ਦੀ ਮੰਗ

CM ਮਾਨ ਦੇ ‘ਪਟੋਲੇ’ ਵਾਲੇ ਬਿਆਨ ਖਿਲ਼ਾਫ ਹਰਸਿਮਰਤ ਕੌਰ ਬਾਦਲ ਖੋਲ੍ਹਿਆ ਮੋਰਚਾ, ਕੀਤੀ FIR ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਬੀਬਾ ਬਾਦਲ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਮਹਿਲਾ ਪ੍ਰਾਪਤੀਆਂ ਦਾ ਸਨਮਾਨ ਕਰਨ ਦੀ ਬਜਾਏ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਟੇਜ ਤੋਂ ਆਪਣੇ ਕਾਲਜ ਦੇ ਦਿਨਾਂ ਦੀਆਂ ਗੱਲਾਂ ਕਰਦਿਆਂ ਕੁੜੀਆਂ ਦੇ ਕੱਪੜਿਆਂ ਬਾਰੇ ਭੱਦੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ…
Read More
CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਕਰਵਾਇਆ ਗਿਆ ਦਾਖਲ

CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਕਰਵਾਇਆ ਗਿਆ ਦਾਖਲ

ਮੋਹਾਲੀ/ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਵਿੱਚ ਮੁੱਖ ਮੰਤਰੀ ਦਾ ਬਲੱਡ ਪ੍ਰੈਸ਼ਰ (BP) ਅਚਾਨਕ ਵੱਧ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਮੁੱਢਲਾ ਚੈੱਕਅਪ ਕੀਤਾ ਗਿਆ। ਹਾਲਤ ਵਿੱਚ ਸੁਧਾਰ ਨਾ ਹੁੰਦਾ ਦੇਖ ਉਨ੍ਹਾਂ ਨੂੰ ਤੁਰੰਤ ਹੈਲੀਕਾਪਟਰ ਰਾਹੀਂ ਮੋਹਾਲੀ ਲਿਆਂਦਾ ਗਿਆ, ਜਿੱਥੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ। ਹਸਪਤਾਲ ਪ੍ਰਬੰਧਕਾਂ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਮੁੱਖ ਮੰਤਰੀ ਨੂੰ ਰੁਟੀਨ ਚੈੱਕਅਪ ਲਈ ਲਿਆਂਦਾ ਗਿਆ ਸੀ ਅਤੇ ਉਨ੍ਹਾਂ ਦੇ ਸਾਰੇ ਲੋੜੀਂਦੇ ਟੈਸਟ ਕੀਤੇ ਗਏ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ…
Read More
ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ (ਵੀਡੀਓ)

ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ (ਵੀਡੀਓ)

ਫਤਿਹਗੜ੍ਹ ਸਾਹਿਬ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਇਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ 'ਚ ਵਿਰਾਸਤ ਨੂੰ ਸੰਭਾਲਣ ਲਈ ਕੰਮ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਲਿਬੜਾ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਆਮ ਆਦਮੀ ਪਾਰਟੀ ਇਕਾਈ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ…
Read More
ਪੰਜਾਬ ਦੇ ਹਜ਼ਾਰਾਂ ਆੜ੍ਹਤੀਆਂ ਨੂੰ ਵੱਡੀ ਰਾਹਤ, CM ਭਗਵੰਤ ਮਾਨ ਨੇ ਕਰ ‘ਤਾ ਵੱਡਾ ਐਲਾਨ

ਪੰਜਾਬ ਦੇ ਹਜ਼ਾਰਾਂ ਆੜ੍ਹਤੀਆਂ ਨੂੰ ਵੱਡੀ ਰਾਹਤ, CM ਭਗਵੰਤ ਮਾਨ ਨੇ ਕਰ ‘ਤਾ ਵੱਡਾ ਐਲਾਨ

ਚੰਡੀਗੜ੍ਹ : ਚੰਡੀਗੜ੍ਹ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਲਾਇਸੈਂਸ ਦੀ ਮਿਆਦ 5 ਸਾਲ ਤੋਂ ਵਧਾ ਦਿੱਤੀ ਗਈ ਹੈ। ਉਨ੍ਹਾਂ ਦਾ ਲਾਇਸੈਂਸ ਦੀ ਮਿਆਦ ਹੁਣ 10 ਸਾਲ ਹੋਵੇਗੀ ਅਤੇ ਨਵਾਂ ਲਾਇਸੈਂਸ 48 ਘੰਟਿਆਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਸ ਨਾਲ ਸੂਬੇ ਦੇ ਕਰੀਬ 40,000 ਆੜ੍ਹਤੀਆਂ ਨੂੰ ਸਿੱਧਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਲਾਇਸੈਂਸ ਫ਼ੀਸ 'ਚ ਕੋਈ ਤਬਦੀਲੀ ਨਹੀਂ ਹੋਵੇਗੀ। ਇਸੇ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਦੁਕਾਨਾਂ ਨਾਲ ਸਬੰਧਿਤ ਬਕਾਇਆ ਅਤੇ ਜੁਰਮਾਨੇ ਲੰਬੇ ਸਮੇਂ ਤੋਂ ਅਟਕੇ ਹੋਏ ਹਨ,…
Read More

ਮੋਹਾਲੀ ਵਾਲਿਆਂ ਦੀਆਂ ਲੱਗੀਆਂ ਮੌਜਾਂ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ 

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਇੱਥੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਨੀਆ ਦੀ ਅਤਿ-ਆਧੁਨਿਕ ਤਕਨਾਲੋਜੀ ਅਸੀਂ ਮੋਹਾਲੀ ਜ਼ਿਲ੍ਹੇ 'ਚ ਲਾਗੂ ਕਰ ਰਹੇ ਹਾਂ। ਹੌਲੀ-ਹੌਲੀ ਅਸੀਂ ਇਸ ਨੂੰ ਪੂਰੇ ਪੰਜਾਬ 'ਚ ਲਾਗੂ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਇਕ ਅਜਿਹੀ ਚੀਜ਼ ਹੈ ਕਿ ਕਿਹਾ ਜਾਂਦਾ ਹੈ ਕਿ ਜੇਕਰ ਤੀਜੀ ਜੰਗ ਲੱਗੀ ਤਾਂ ਪਾਣੀ ਦੀ ਹੀ ਲੱਗੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੇ ਪਾਣੀ ਨੂੰ ਬਚਾਉਣਾ ਪਵੇਗਾ ਅਤੇ…
Read More
ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਜਾਣਗੇ CM ਮਾਨ

ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਜਾਣਗੇ CM ਮਾਨ

ਚੰਡੀਗੜ੍ਹ/ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਉਹ ਪੰਜਾਬ ਦੀ ਖ਼ੁਸ਼ਹਾਲੀ ਤੇ ਅਮਨ ਚੈਨ ਲਈ ਅਰਦਾਸ ਕਰਨਗੇ।  ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ। ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
Read More

ਤਰਨਤਾਰਨ ‘ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ

ਤਰਨਤਾਰਨ- ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋ ਧਿਰਾਂ ਵਿਚਾਲੇ ਹੋਏ ਝਗੜੇ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ । ਉਨ੍ਹਾਂ ਕਿਹਾ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ…
Read More

ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ

ਫਿਰੋਜ਼ਪੁਰ/ਚੰਡੀਗੜ੍ਹ- ਪੰਜਾਬ 'ਚ ਸਵੇਰੇ-ਸਵੇਰੇ ਇਕ ਵੱਡਾ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਸੰਤੁਲਨ ਗੁਆ ਬੈਠੀ ਤੇ ਸੜਕ ਕੰਢੇ ਹੀ ਇਕ ਨਾਲੇ 'ਚ ਜਾ ਪਲਟੀ। ਇਹ ਹਾਦਸਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਸਤੀਵਾਲਾ ਵਿਖੇ ਵਾਪਰਿਆ, ਜਿੱਥੇ ਇਕ ਨਿੱਜੀ ਸਕੂਲ ਦੀ ਬੱਸ ਪੁਲ ਤੇ ਗਰਿੱਲ ਨਾਲ ਟਕਰਾਉਣ ਮਗਰੋਂ ਨਾਲੇ 'ਚ ਜਾ ਡਿੱਗੀ।  ਇਸ ਹਾਦਸੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਫਿਰੋਜ਼ਪੁਰ ਵਿਖੇ ਸੇਮ ਨਾਲੇ ‘ਚ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ…
Read More

‘ਆਪ’ ਦੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ।  ਦੱਸ ਦੇਈਏ ਕਿ ਅੱਜ 16 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਪੂਰੇ ਹੋਏ ਹਨ।  ਇੱਥੋਂ ਉਹ ਦੁਰਗਿਆਣਾ ਮੰਦਿਰ ਅਤੇ ਰਾਮਤੀਰਥ ਵੀ ਜਾਣਗੇ।  ਜ਼ਿਕਰਯੋਗ ਹੈ ਕਿ 2022 'ਚ, ‘ਆਪ’ ਨੇ ਸੂਬੇ ਦੀਆਂ 117 'ਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿਚ ‘ਆਪ’…
Read More
ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ

ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਇਕ ਬੈਚ ਅੱਜ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਇਨ੍ਹਾਂ ਅਧਿਆਪਕਾਂ ਨੂੰ ਫਿਨਲੈਂਡ ਲਈ ਰਵਾਨਾ ਕੀਤਾ ਅਤੇ ਬੱਸ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਕਤ ਅਧਿਆਪਕ ਇਕ ਨਵੇਂ ਕਦਮ ਵੱਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਦੁਨੀਆ ਬਦਲ ਰਹੀ ਹੈ ਤਾਂ ਪੜ੍ਹਾਈ ਦੇ ਆਧੁਨਿਕ ਤਰੀਕਿਆਂ ਨੂੰ ਵੀ ਅਪਨਾਉਣਾ ਪਵੇਗਾ। ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਕਿ ਉੱਥੇ ਜਾ ਕੇ ਦੂਜੇ ਦੇਸ਼ਾਂ ਦੇ ਅਧਿਆਪਕਾਂ ਤੋਂ ਵੀ ਉਨ੍ਹਾਂ ਨੂੰ ਸਿੱਖਣ ਲਈ ਬਹੁਤ ਕੁੱਝ ਮਿਲੇਗਾ ਅਤੇ ਇੱਥੇ ਆ ਕੇ ਅਧਿਆਪਕ ਆਪਣੇ…
Read More

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ

 ਕੇਸਗੜ੍ਹ ਸਾਹਿਬ/ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੀ ਸ਼ਾਨੋ-ਸ਼ੌਕਤ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ।  ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ…
Read More

ਕੀ ਪੰਜਾਬ ‘ਚ ਘਟਣਗੀਆਂ ਲੋਕ ਸਭਾ ਸੀਟਾਂ? ਮੁੱਖ ਮੰਤਰੀ ਨੇ ਸੱਦ ਲਈ ਮੀਟਿੰਗ 

ਜਲੰਧਰ : ਦੇਸ਼ ਭਰ ਵਿਚ ਲੋਕ ਸਭਾ ਸੀਟਾਂ ਦੀ ਨਵੀਂ ਹੱਦਬੰਦੀ ਨੂੰ ਲੈ ਕੇ ਸਿਆਸਤ ਭੱਖਦੀ ਜਾ ਰਹੀ ਹੈ। ਇਸ ਤਹਿਤ ਪੰਜਾਬ ਸਮੇਤ ਕਈ ਸੂਬਿਆਂ ਵਿਚ ਲੋਕ ਸਭਾ ਸੀਟਾਂ ਘੱਟਣ ਦਾ ਡਰ ਜਤਾਇਆ ਜਾ ਰਿਹਾ ਹੈ। ਇਸ ਲਈ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਖੁੱਲ੍ਹ ਕੇ ਇਸ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰਰੀ ਭਗਵੰਤ ਸਿੰਘ ਮਾਨ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਉੱਥੇ ਹੀ ਪੰਜਾਬ ਦੇ ਕਈ ਲੀਡਰ ਵੀ ਇਸ ਬਾਰੇ ਚਿੰਤਾ ਜ਼ਾਹਿਰ ਕਰ ਚੁੱਕੇ ਹਨ,  ਜਿਨ੍ਹਾਂ ਵਿਚ ਮਨੀਸ਼ ਤਿਵਾੜੀ ਅਤੇ ਪ੍ਰਤਾਪ ਸਿੰਘ ਬਾਜਵਾ…
Read More
ਪੰਜਾਬ ‘ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ, ਨਵੀਂ ਭਰਤੀ ਕਰਨ ਜਾ ਰਹੇ CM ਮਾਨ!

ਪੰਜਾਬ ‘ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ, ਨਵੀਂ ਭਰਤੀ ਕਰਨ ਜਾ ਰਹੇ CM ਮਾਨ!

ਖਰੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਖਰੜ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੜਤਾਲ 'ਤੇ ਗਏ ਰੈਵਿਨਿਊ ਅਧਿਕਾਰੀ ਸਿੱਧਾ-ਸਿੱਧਾ ਕਹਿ ਰਹੇ ਹਨ ਕਿ ਵਿਜੀਲੈਂਸ ਨੇ ਜਿਹੜੇ ਸਾਡੇ ਅਧਿਕਾਰੀ ਭ੍ਰਿਸ਼ਟਾਚਾਰ 'ਚ ਫੜ੍ਹੇ ਹਨ, ਉਹ ਮਾਮਲਾ ਕਲੀਅਰ ਕਰੋ ਤਾਂ ਅਸੀਂ ਕੰਮ ਕਰਾਂਗੇ ਪਰ ਸਾਡੀ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਹ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਕਹਿੰਦੇ ਹਨ ਕਿ ਅਸੀਂ ਲੋਕਾਂ ਦਾ ਕੰਮ ਰੋਕ ਦਿਆਂਗੇ ਤਾਂ ਅਸੀਂ ਸਾਰੇ ਪੰਜਾਬ ਦੀਆਂ ਤਹਿਸੀਲਾਂ 'ਚ ਨਾਇਬ ਤਹਿਸੀਲਦਾਰਾਂ ਨੂੰ, ਕਾਨੂੰਗੋ ਨੂੰ ਅਤੇ…
Read More

ਤਾੜੀ ਮਾਰ ਕੇ ਬੀਬੀ ਕਹਿੰਦੀ ‘ਮੈਂ ਵੇਚੂੰ ਨਸ਼ਾ’, CM ਮਾਨ ਤਕ ਪਹੁੰਚ ਗਈ ਵੀਡੀਓ ਤੇ ਫ਼ਿਰ…

ਲੁਧਿਆਣਾ : ਲੁਧਿਆਣਾ ਦੇ ਪਿੰਡ ਨਾਰੰਗਵਾਲ ਦੀ ਇਕ ਵੀਡੀਓ ਬੀਤੇ ਦਿਨ ਤੋਂ ਕਾਫ਼ੀ ਚਰਚਾ ਵਿਚ ਸੀ, ਜਿਸ ਵਿਚ ਇਕ ਔਰਤ ਸਰਪੰਚ ਨਾਲ ਬਹਿਸ ਰਹੀ ਹੈ। ਇਸ ਦੌਰਾਨ ਇਹ ਔਰਤ ਤਾੜੀ ਮਾਰ ਕੇ ਚੀਕ-ਚੀਕ ਕੇ ਕਹਿੰਦੀ ਹੈ ਕੇ ਉਹ ਨਸ਼ਾ ਵੇਚਦੀ ਹੈ ਤੇ ਵੇਚਦੀ ਰਹੇਗੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਫ਼ੈਲ ਰਹੀ ਸੀ। ਰਾਤ ਤਕ ਇਹ ਵੀਡੀਓ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਕ ਪਹੁੰਚ ਗਈ। ਇਸ ਮਗਰੋਂ ਪੁਲਸ ਨੇ ਸਖ਼ਤ ਐਕਸ਼ਨ ਲਿਆ ਹੈ।  ਜਾਣਕਾਰੀ ਮੁਤਾਬਕ ਦੇਰ ਰਾਤ ਪੁਲਸ ਨੇ ਪਿੰਡ ਨਾਰੰਗਵਾਲ ਵਿਚ ਮਹਿਲਾ ਤਸਕਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਹਿ-ਢੇਰੀ ਕਰ ਦਿੱਤਾ ਹੈ। ਇਸ ਦੇ ਨਾਲ ਪੁਲਸ ਨੇ…
Read More

ਤਾੜੀ ਮਾਰ ਕੇ ਬੀਬੀ ਕਹਿੰਦੀ ‘ਮੈਂ ਵੇਚੂੰ ਨਸ਼ਾ’, CM ਮਾਨ ਤਕ ਪਹੁੰਚ ਗਈ ਵੀਡੀਓ ਤੇ ਫ਼ਿਰ…

ਲੁਧਿਆਣਾ : ਲੁਧਿਆਣਾ ਦੇ ਪਿੰਡ ਨਾਰੰਗਵਾਲ ਦੀ ਇਕ ਵੀਡੀਓ ਬੀਤੇ ਦਿਨ ਤੋਂ ਕਾਫ਼ੀ ਚਰਚਾ ਵਿਚ ਸੀ, ਜਿਸ ਵਿਚ ਇਕ ਔਰਤ ਸਰਪੰਚ ਨਾਲ ਬਹਿਸ ਰਹੀ ਹੈ। ਇਸ ਦੌਰਾਨ ਇਹ ਔਰਤ ਤਾੜੀ ਮਾਰ ਕੇ ਚੀਕ-ਚੀਕ ਕੇ ਕਹਿੰਦੀ ਹੈ ਕੇ ਉਹ ਨਸ਼ਾ ਵੇਚਦੀ ਹੈ ਤੇ ਵੇਚਦੀ ਰਹੇਗੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਫ਼ੈਲ ਰਹੀ ਸੀ। ਰਾਤ ਤਕ ਇਹ ਵੀਡੀਓ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਕ ਪਹੁੰਚ ਗਈ। ਇਸ ਮਗਰੋਂ ਪੁਲਸ ਨੇ ਸਖ਼ਤ ਐਕਸ਼ਨ ਲਿਆ ਹੈ।  ਜਾਣਕਾਰੀ ਮੁਤਾਬਕ ਦੇਰ ਰਾਤ ਪੁਲਸ ਨੇ ਪਿੰਡ ਨਾਰੰਗਵਾਲ ਵਿਚ ਮਹਿਲਾ ਤਸਕਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਹਿ-ਢੇਰੀ ਕਰ ਦਿੱਤਾ ਹੈ। ਇਸ ਦੇ ਨਾਲ ਪੁਲਸ ਨੇ…
Read More
ਪੰਜਾਬ ਕੋਲ ਵੰਡਣ ਲਈ ਪਾਣੀ ਨਹੀਂ ਹੈ! – CM ਮਾਨ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਪੰਜਾਬ ਦੇ ਕੇਸ ਦੀ ਕੀਤੀ ਵਕਾਲਤ

ਪੰਜਾਬ ਕੋਲ ਵੰਡਣ ਲਈ ਪਾਣੀ ਨਹੀਂ ਹੈ! – CM ਮਾਨ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਪੰਜਾਬ ਦੇ ਕੇਸ ਦੀ ਕੀਤੀ ਵਕਾਲਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਇੱਕ ਵੀ ਬੂੰਦ ਪਾਣੀ ਨਹੀਂ ਹੈ। ਮਾਨ ਨੇ ਇਹ ਗੱਲ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚਕਾਰ ਦਰਿਆਈ ਪਾਣੀ ਦੇ ਵਿਵਾਦਾਂ ਦੇ ਨਿਪਟਾਰੇ ਲਈ ਸਥਾਪਤ ਰਾਵੀ ਬਿਆਸ ਜਲ ਟ੍ਰਿਬਿਊਨਲ ਦੇ ਸਾਹਮਣੇ ਕਹੀ। ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਵਿਨੀਤ ਸਰਨ, ਮੈਂਬਰ ਜਸਟਿਸ ਪੀ ਨਵੀਨ ਰਾਓ ਅਤੇ ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਤਾ ਚੋਪੜਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ, ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਪਾਣੀ ਦੀ…
Read More
ਮੁੱਖ ਮੰਤਰੀ ਬਦਲਣ ਦੇ ਅਫਵਾਹਾਂ ‘ਤੇ ਬੋਲੇ CM ਮਾਨ, ਕਿਹਾ ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਫੈਲਾਈਆਂ ਗਈਆਂ ਅਫਵਾਹਾਂ

ਮੁੱਖ ਮੰਤਰੀ ਬਦਲਣ ਦੇ ਅਫਵਾਹਾਂ ‘ਤੇ ਬੋਲੇ CM ਮਾਨ, ਕਿਹਾ ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਫੈਲਾਈਆਂ ਗਈਆਂ ਅਫਵਾਹਾਂ

ਸੰਗਰੂਰ : ਦਿੱਲੀ ਵਿਧਾਨ ਸਭਾ ਚੋਣਾਂ ਦੀ ਹਾਰ ਤੋਂ ਬਾਅਦ ਆਪ ਨੂੰ ਆਪਣੀ ਪੰਜਾਬ ਦੇ ਵਿਚ ਸੱਤਾ ਖੋ ਦੇਣ ਦਾ ਡਰ ਸਤਾ ਰਿਹਾ ਹੈ। ਇਸੇ ਦੌਰਾਨ ਇਕ ਹੋਰ ਖ਼ਬਰ ਨੇ ਪੰਜਾਬ ਦੀ ਸੱਤਾ ਵੱਲ ਸਭ ਦਾ ਧਿਆਨ ਖਿੱਚ ਲਿਆ ਹੈ। ਪਿੱਛਲੇ ਕੁਝ ਸਮੇਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ? ਇਹ ਵੀ ਕਿਹਾ ਜਾ ਰਿਹਾ ਹੈ ਹੋ ਸਕਦਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਬਾਦਲ ਦਿੱਤਾ ਜਾਵੇ, ਇਹ ਵੀ ਹੋ ਸਕਦਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਅਟਕਲਾਂ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ…
Read More
ਅਮਰੀਕਾ ਵੱਲੋਂ ਨੰਗੇ ਸਿਰ ਭੇਜੇ ਸਿੱਖ ਨੌਜਵਾਨ, ਮਜੀਠੀਆ ਨੇ ਮਾਨ ਦੀ ਚੁੱਪ ‘ਤੇ ਉਠਾਏ ਸਵਾਲ

ਅਮਰੀਕਾ ਵੱਲੋਂ ਨੰਗੇ ਸਿਰ ਭੇਜੇ ਸਿੱਖ ਨੌਜਵਾਨ, ਮਜੀਠੀਆ ਨੇ ਮਾਨ ਦੀ ਚੁੱਪ ‘ਤੇ ਉਠਾਏ ਸਵਾਲ

ਚੰਡੀਗੜ੍ਹ : ਅਮਰੀਕਾ ਤੋਂ ਡਿਪੋਰਟ ਹੋਕੇ ਆਏ ਗੈਰ ਪ੍ਰਵਾਸੀ ਭਾਰਤੀਆਂ ਨੂੰ ਲੈਕੇ ਲਗਾਤਾਰ ਪੰਜਾਬ ਵਿਚ ਲਗਾਤਾਰ ਰਾਜਨੀਤੀ ਚੱਲ ਰਹੀ ਹੈ। ਪਾਰਟੀਆਂ ਲਗਾਤਾਰ ਇਕ ਦੂਜੇ 'ਤੇ ਨਿਸ਼ਾਨਾ ਸਾਧ ਰਹੀਆਂ ਹਨ। ਹੁਣ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਘੇਰਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ CM ਮਾਨ ਤੋਂ 'ਤੇ ਕਈ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਪੋਸਟ ਸਾਂਝੀ ਕਰਦੇ ਕਿਹਾ "ਭਗਵੰਤ ਮਾਨ ਅਤੇ ਉਨ੍ਹਾਂ ਦੀ ਕੈਬਿਨੇਟ ਨੌਜਵਾਨਾਂ ਦੀ ਡਿਪੋਰਟੇਸ਼ਨ ‘ਤੇ ਸਿਰਫ਼ ਲੋਕਾਂ ਨੂੰ ਖੁਸ਼ ਕਰਨ ਲਈ ਰਾਜਨੀਤੀ ਕਰ ਰਹੀ ਹੈ, ਪਰ ਜਦੋਂ ਗੱਲ…
Read More
ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਮਚੀ ਭਾਜੜ ਦੀ ਘਟਨਾ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਮਚੀ ਭਾਜੜ ਦੀ ਘਟਨਾ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਾਜੜ ਦੌਰਾਨ ਯਾਤਰੀਆਂ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ 'ਤੇ ਟਵੀਟ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਾਜੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖ਼ਦਾਈ ਖ਼ਬਰ ਮਿਲੀ। ਦੁਖ਼ਦਾਈ ਘਟਨਾ 'ਚ ਜਾਨ ਗੁਆਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ 'ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ…
Read More
ਅਮਰੀਕਾ ਤੋਂ ਕੱਢੇ ਗਏ ਭਾਰਤੀਆਂ ਨੂੰ ਲੈਕੇ ਪੰਜਾਬ ‘ਚ Plane Politics ਜਾਰੀ

ਅਮਰੀਕਾ ਤੋਂ ਕੱਢੇ ਗਏ ਭਾਰਤੀਆਂ ਨੂੰ ਲੈਕੇ ਪੰਜਾਬ ‘ਚ Plane Politics ਜਾਰੀ

ਅੰਮ੍ਰਿਤਸਰ : ਅਮਰੀਕਾ ਵਿਚ ਡੋਨਾਲਡ ਟਰੰਪ ਦੀ ਸਰਕਾਰ ਬਣਨ ਤੋਂ ਬਾਅਦ ਅਮਰੀਕਾ ਦੀ ਸਰਕਾਰ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ, ਜਿਨ੍ਹਾਂ ਵਿੱਚੋਂ ਉੱਥੇ ਰਹਿ ਰਹੇ ਗੈਰ ਪ੍ਰਵਾਸੀਆਂ 'ਤੇ ਵੱਡਾ ਐਕਸ਼ਨ ਲਿਆ ਗਿਆ। ਇਸ ਐਕਸ਼ਨ ਦੇ ਤਹਿਤ ਬੀਤੀ 5 ਫਰਵਰੀ ਨੂੰ 104 ਭਾਰਤੀ ਭਾਰਤ ਭੇਜੇ ਗਏ ਜਿਨ੍ਹਾਂ ਵਿਚ 30 ਪੰਜਾਬ ਦੇ, 30 ਗੁਜਰਾਤ ਦੇ ਅਤੇ 33 ਹਰਿਆਣਾ ਦੇ ਸਮੇਤ 104 ਭਾਰਤੀ ਪੰਜਾਬ ਭੇਜੇ ਗਏ। ਇਹ ਜਹਾਜ ਪੰਜਾਬ ਦੇ ਅੰਮ੍ਰਿਤਸਰ ਵਿਚ ਉਤਾਰਿਆ ਗਿਆ ਜਿਸ ਤੋਂ ਬਾਅਦ ਪੰਜਾਬ 'ਚ ਕਾਫ਼ੀ ਰਾਜਨੀਤਿਕ ਵਿਵਾਦ ਸ਼ੁਰੂ ਹੋ ਗਿਆ। ਦੱਸ ਦਈਏ ਕਿ 5 ਫਰਵਰੀ 2025 ਨੂੰ ਪਹਿਲਾ ਅਮਰੀਕੀ ਫੌਜੀ ਜਹਾਜ ਅੰਮ੍ਰਿਤਸਰ ਵਿਖੇ ਉਤਾਰਿਆ ਗਿਆ। ਉਸ ਵੇਲੇ ਤੋਂ…
Read More
CM ਮਾਨ ਨੇ ਅਮਰੀਕੀ ਉਡਾਣ ਦੇ ਆਉਣ ਤੋਂ ਪਹਿਲਾਂ ਡਿਪੋਰਟੀਆਂ ਨੂੰ ਸਹਾਇਤਾ ਦਾ ਦਿੱਤਾ ਭਰੋਸਾ

CM ਮਾਨ ਨੇ ਅਮਰੀਕੀ ਉਡਾਣ ਦੇ ਆਉਣ ਤੋਂ ਪਹਿਲਾਂ ਡਿਪੋਰਟੀਆਂ ਨੂੰ ਸਹਾਇਤਾ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਹਾਲੀਆ ਪ੍ਰੈਸ ਕਾਨਫਰੰਸ ਨੇ ਕੇਂਦਰ ਵੱਲੋਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਨੂੰ ਸੰਭਾਲਣ ਦੇ ਤਰੀਕੇ ਵਿੱਚ ਮਹੱਤਵਪੂਰਨ ਬਦਲਾਅ ਲਿਆਂਦੇ ਹਨ। ਡਿਪੋਰਟੇਸ਼ਨ ਫਲਾਈਟ ਅੱਜ (ਸ਼ਨੀਵਾਰ) ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਲਈ ਤਿਆਰ ਹੈ, ਅਤੇ ਮਾਨ ਨੇ ਭਰੋਸਾ ਦਿੱਤਾ ਹੈ ਕਿ ਆਉਣ ਵਾਲਿਆਂ ਲਈ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਡਿਪੋਰਟੀਆਂ ਲਈ ਸੋਧੇ ਹੋਏ ਪ੍ਰਬੰਧਮਾਨ ਨੇ ਕਿਹਾ ਕਿ ਪਿਛਲੀ ਵਾਰ ਦੇ ਉਲਟ - ਜਦੋਂ ਡਿਪੋਰਟੀਆਂ ਨੂੰ ਕਿਸੇ ਦੂਰ-ਦੁਰਾਡੇ ਸਥਾਨ 'ਤੇ ਛੱਡਿਆ ਜਾਂਦਾ ਸੀ - ਇਸ ਵਾਰ ਫਲਾਈਟ ਸਿੱਧੇ ਯਾਤਰੀ ਟਰਮੀਨਲ 'ਤੇ ਪਹੁੰਚੇਗੀ।…
Read More
ਭਗਵੰਤ ਮਾਨ ਦੇ ਬਿਆਨ ‘ਤੇ ਗੁਰਜੀਤ ਸਿੰਘ ਔਜਲਾ ਦਾ ਤਿੱਖਾ ਪ੍ਰਤੀਕਰਮ

ਭਗਵੰਤ ਮਾਨ ਦੇ ਬਿਆਨ ‘ਤੇ ਗੁਰਜੀਤ ਸਿੰਘ ਔਜਲਾ ਦਾ ਤਿੱਖਾ ਪ੍ਰਤੀਕਰਮ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਮਰੀਕਾ ਤੋਂ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਸੰਬੰਧੀ ਦਿੱਤੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ, "ਭਗਵੰਤ ਮਾਨ ਨੇ ਜੋ ਕਿਹਾ, ਉਹ ਸਿਰਫ਼ ਸੁਰਖੀਆਂ ਬਣਾਉਣ ਲਈ ਸੀ। ਇਹ ਬਿਆਨ ਅਰਥਹੀਣ ਹੈ।" ਉਨ੍ਹਾਂ ਦਾ ਮੰਨਣਾ ਹੈ ਕਿ ਉਡਾਣ ਦਿੱਲੀ ਵਿੱਚ ਉਤਾਰਣੀ ਚਾਹੀਦੀ ਸੀ ਅਤੇ ਪੰਜਾਬ ਨੂੰ ਇਸ ਮਾਮਲੇ ਵਿੱਚ ਬਦਨਾਮ ਕਰਨਾ ਠੀਕ ਨਹੀਂ। ਉਨ੍ਹਾਂ ਨੇ ਕਿਹਾ, "ਪੰਜਾਬ ਦੇ ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਖੁਸ਼ਹਾਲ ਜ਼ਿੰਦਗੀ ਜੀ ਰਹੇ ਹਨ। ਇਹ ਸਾਡੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ।" https://twitter.com/ANI/status/1890631172113461676 ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਸਵਾਲ…
Read More
ਭਗਵੰਤ ਮਾਨ ਦੇ ਬਿਆਨ ‘ਤੇ ਕਾਂਗਰਸ ਦਾ ਪ੍ਰਤੀਕਰਮ, ਸੁਪ੍ਰੀਆ ਸ਼੍ਰੀਨੇਤ ਨੇ ਪੂਛੇ ਸਵਾਲ

ਭਗਵੰਤ ਮਾਨ ਦੇ ਬਿਆਨ ‘ਤੇ ਕਾਂਗਰਸ ਦਾ ਪ੍ਰਤੀਕਰਮ, ਸੁਪ੍ਰੀਆ ਸ਼੍ਰੀਨੇਤ ਨੇ ਪੂਛੇ ਸਵਾਲ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਸੰਬੰਧੀ ਦਿੱਤੇ ਗਏ ਬਿਆਨ 'ਤੇ ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਸੁਪ੍ਰੀਆ ਸ਼੍ਰੀਨੇਤ ਨੇ ਕਿਹਾ, "ਪਿਛਲੀ ਵਾਰ ਜਿਨ੍ਹਾਂ ਲੋਕਾਂ ਨੂੰ ਡਿਪੋਰਟ ਕੀਤਾ ਗਿਆ, ਉਨ੍ਹਾਂ ਵਿੱਚ ਜ਼ਿਆਦਾਤਰ ਗੁਜਰਾਤੀ ਸਨ। ਅਸੀਂ ਇਹ ਜ਼ਰੂਰ ਪੁੱਛਾਂਗੇ ਕਿ ਉਹ ਜਹਾਜ਼ ਅੰਮ੍ਰਿਤਸਰ ਵਿੱਚ ਕਿਉਂ ਉਤਰਿਆ, ਗੁਜਰਾਤ ਵਿੱਚ ਕਿਉਂ ਨਹੀਂ?" https://twitter.com/ANI/status/1890657520307626113 ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ "ਪ੍ਰਧਾਨ ਮੰਤਰੀ ਨੇ ਇਹ ਮਾਮਲਾ ਅਮਰੀਕੀ ਰਾਸ਼ਟਰਪਤੀ ਕੋਲ ਨਹੀਂ ਉਠਾਇਆ। ਇਹ ਵਿਦੇਸ਼ ਨੀਤੀ ਦੀ ਅਸਫਲਤਾ ਹੈ।" ਭਗਵੰਤ ਮਾਨ ਦਾ ਬਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ…
Read More
ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੈਂਪੀਅਨਜ਼ ਟਰੌਫੀ 2025 ਲਈ ਮਿਲੀਆਂ ਸ਼ੁਭਕਾਮਨਾਵਾਂ

ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੈਂਪੀਅਨਜ਼ ਟਰੌਫੀ 2025 ਲਈ ਮਿਲੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ : ਪੰਜਾਬ ਦੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ-ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਆਪਣੇ ਪਰਿਵਾਰ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। CM ਮਾਨ ਨੇ ਦੋਵਾਂ ਖਿਡਾਰੀਆਂ ਨੂੰ ਚੈਂਪੀਅਨਜ਼ ਟਰੌਫੀ 2025 ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ "ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਚੰਗਾ ਲੱਗਿਆ। ਪੂਰੇ ਪੰਜਾਬ ਨੂੰ ਤੁਹਾਡੇ 'ਤੇ ਮਾਣ ਹੈ।" https://twitter.com/BhagwantMann/status/1890322476451631233 ਇਹ ਮੁਲਾਕਾਤ ਪੰਜਾਬ ਦੇ ਉਭਰਦੇ ਹੋਏ ਖਿਡਾਰੀਆਂ ਲਈ ਵੀ ਪ੍ਰੇਰਣਾਦਾਇਕ ਰਹੇਗੀ। ਸ਼ੁਭਮਨ ਅਤੇ ਅਰਸ਼ਦੀਪ, ਦੋਵੇਂ ਖਿਡਾਰੀ, ਭਾਰਤੀ ਕ੍ਰਿਕੇਟ ਟੀਮ ਦਾ ਇੱਕ ਅਹਿਮ ਹਿੱਸਾ ਹਨ ਅਤੇ…
Read More
‘AAP’ ਆਗੂ ਮਾਲਵਿੰਦਰ ਸਿੰਘ ਕੰਗ ਨੇ ਅਰਵਿੰਦ ਕੇਜਰੀਵਾਲ ਦੀ ਪੰਜਾਬ CM ਤੇ ਵਿਧਾਇਕਾਂ ਨਾਲ ਮੀਟਿੰਗ ਦਾ ਕੀਤਾ ਬਚਾਅ

‘AAP’ ਆਗੂ ਮਾਲਵਿੰਦਰ ਸਿੰਘ ਕੰਗ ਨੇ ਅਰਵਿੰਦ ਕੇਜਰੀਵਾਲ ਦੀ ਪੰਜਾਬ CM ਤੇ ਵਿਧਾਇਕਾਂ ਨਾਲ ਮੀਟਿੰਗ ਦਾ ਕੀਤਾ ਬਚਾਅ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅਰਵਿੰਦ ਕੇਜਰੀਵਾਲ ਦੀ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅਤੇ AAP ਵਿਧਾਇਕਾਂ ਨਾਲ ਹੋਈ ਮੀਟਿੰਗ ਨੂੰ ਰੁਟੀਨ ਦਾ ਹਿੱਸਾ ਦੱਸਿਆ। ਕੰਗ ਨੇ ਕਿਹਾ, "ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਅਰਵਿੰਦ ਕੇਜਰੀਵਾਲ ਸਾਡੇ ਰਾਸ਼ਟਰੀ ਕਨਵੀਨਰ ਹਨ, ਅਤੇ ਅਜਿਹੀਆਂ ਮੀਟਿੰਗਾਂ ਨਿਯਮਤ ਅੰਤਰਾਲਾਂ 'ਤੇ ਹੁੰਦੀਆਂ ਹਨ। ਇਹ ਮੀਟਿੰਗ ਦਿੱਲੀ ਚੋਣਾਂ 'ਤੇ ਚਰਚਾ ਕਰਨ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਹੋਈ ਹੈ।" https://twitter.com/ANI/status/1889171355389853898 ਇਹ ਮੀਟਿੰਗ ਦਿੱਲੀ 'ਚ ਹੋਈ, ਜਿਸ 'ਤੇ ਵਿਰੋਧੀ ਪਾਰਟੀਆਂ ਨੇ ਸਵਾਲ ਖੜ੍ਹੇ ਕੀਤੇ ਹਨ ਕਿ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ…
Read More
ਅਮਰੀਕਾ ਵੱਲੋਂ ਭਾਰਤੀ ਨਾਗਰਿਕਾਂ ਨਾਲ ਵਿਅਹਾਰ ਸ਼ਰਮਨਾਕ: CM ਮਾਨ

ਅਮਰੀਕਾ ਵੱਲੋਂ ਭਾਰਤੀ ਨਾਗਰਿਕਾਂ ਨਾਲ ਵਿਅਹਾਰ ਸ਼ਰਮਨਾਕ: CM ਮਾਨ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਅਮਰੀਕਾ ਵੱਲੋਂ ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਤੇ ਬੇੜੀਆਂ ਪਾ ਕੇ ਡਿਪੋਰਟ ਕਰਨ ਦੇ ਮਾਮਲੇ 'ਤੇ ਸਿਆਸਤ ਗਰਮਾਈ ਹੋਈ ਹੈ। ਸਿਆਸੀ ਪਾਰਟੀਆਂ ਦੇ ਨਾਲ ਨਾਲ ਆਮ ਜਨਤਾ ਵੀ ਇਸਦਾ ਵਿਰੋਧ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਦੇ ਅਧਿਕਾਰਿਤ ਪੇਜ਼ 'ਤੇ ਇਸ ਬਾਰੇ ਟਿੱਪਣੀ ਕੀਤੀ ਹੈ। CM ਮਾਨ ਨੇ ਐਕਸ 'ਤੇ ਲਿਖਦਿਆਂ ਕਿਹਾ ਕਿ "ਜੋ ਅਮਰੀਕਾ ਨੇ ਕੀਤਾ, ਉਹ ਬੇਹੱਦ ਅਫ਼ਸੋਸਜਨਕ ਹੈ। ਸਾਡੇ ਨਾਗਰਿਕਾਂ ਨੂੰ ਅਜਿਹੇ ਤਰੀਕੇ ਨਾਲ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ।" https://twitter.com/BhagwantMann/status/1887421705448038883 ਉਨ੍ਹਾਂ ਅੱਗੇ ਕਿਹਾ ਕਿ "ਮਾਨਸਿਕ ਅਤੇ ਆਰਥਿਕ…
Read More