Cm nayab saini

ਹਰਿਆਣਾ ਕੈਬਨਿਟ ਨੇ ਕਈ ਵੱਡੇ ਬਦਲਾਅ ਦੇ ਨਾਲ, ਅਧਿਆਪਕ ਤਬਾਦਲਾ ਨੀਤੀ 2025 ਦੇ ਖਰੜੇ ਨੂੰ ਦਿੱਤੀ ਪ੍ਰਵਾਨਗੀ

ਹਰਿਆਣਾ ਕੈਬਨਿਟ ਨੇ ਕਈ ਵੱਡੇ ਬਦਲਾਅ ਦੇ ਨਾਲ, ਅਧਿਆਪਕ ਤਬਾਦਲਾ ਨੀਤੀ 2025 ਦੇ ਖਰੜੇ ਨੂੰ ਦਿੱਤੀ ਪ੍ਰਵਾਨਗੀ

ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਰਾਜ ਦੇ ਸਿੱਖਿਆ ਵਿਭਾਗ ਸੰਬੰਧੀ ਇੱਕ ਮਹੱਤਵਪੂਰਨ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ। ਕੈਬਨਿਟ ਨੇ ਡਰਾਫਟ ਅਧਿਆਪਕ ਤਬਾਦਲਾ ਨੀਤੀ, 2025 ਨੂੰ ਮਨਜ਼ੂਰੀ ਦੇ ਦਿੱਤੀ। ਇਹ ਨਵੀਂ ਨੀਤੀ ਮੌਜੂਦਾ ਅਧਿਆਪਕ ਤਬਾਦਲਾ ਨੀਤੀ, 2023 ਦੀ ਥਾਂ ਲਵੇਗੀ। ਸਰਕਾਰ ਦਾ ਦਾਅਵਾ ਹੈ ਕਿ ਇਸਦਾ ਉਦੇਸ਼ ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਨੂੰ ਤਰਜੀਹ ਦਿੰਦੇ ਹੋਏ ਅਧਿਆਪਕਾਂ ਦੀ ਤਾਇਨਾਤੀ ਨੂੰ ਵਧੇਰੇ ਪਾਰਦਰਸ਼ੀ ਅਤੇ ਨਿਰਪੱਖ ਬਣਾਉਣਾ ਹੈ। ਨਵੀਂ ਨੀਤੀ ਵੱਡੇ ਪੱਧਰ 'ਤੇ ਮਾਡਲ ਔਨਲਾਈਨ ਤਬਾਦਲਾ ਨੀਤੀ ਦੇ ਅਨੁਸਾਰ ਤਿਆਰ ਕੀਤੀ ਗਈ ਹੈ। ਨੀਤੀ ਵਿੱਚ ਸਭ ਤੋਂ ਮਹੱਤਵਪੂਰਨ ਤਬਦੀਲੀ ਜ਼ੋਨਿੰਗ ਦੀ ਧਾਰਨਾ ਨੂੰ…
Read More
ਹਰਿਆਣਾ ਦੇ ਸੀ.ਐਮ ਸੈਣੀ ਨੇ ਪੰਜਾਬ ਦੇ ਸੀ.ਐਮ ਨੂੰ ਲਿਖੀ ਚਿੱਠੀ, ਵਧਾਇਆ ਮਦਦ ਲਈ ਹੱਥ!

ਹਰਿਆਣਾ ਦੇ ਸੀ.ਐਮ ਸੈਣੀ ਨੇ ਪੰਜਾਬ ਦੇ ਸੀ.ਐਮ ਨੂੰ ਲਿਖੀ ਚਿੱਠੀ, ਵਧਾਇਆ ਮਦਦ ਲਈ ਹੱਥ!

ਨੈਸ਼ਨਲ ਟਾਈਮਜ਼ ਬਿਊਰੋ :- ਉਤਰ ਭਾਰਤ ਵਿੱਚ ਲਗਾਤਾਰ ਮੀਂਹ ਕਾਰਨ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਦਾ ਪਾਣੀ ਦਸਤਕ ਦੇ ਚੁੱਕਿਆ ਹੈ ਅਤੇ ਕਈ ਘਰ ਤਬਾਹ ਹੋ ਗਏ ਹਨ। ਲੋਕਾਂ ਦਾ ਜਾਨ-ਮਾਲ ਤੇ ਬੇਜ਼ੁਬਾਨ ਪਸ਼ੂਆਂ ਦੀ ਜਾਨ 'ਤੇ ਬਣੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅਜੇ ਹੋਰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦਰਮਿਆਨ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਹੜ੍ਹਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ…
Read More
रोहतक में राज्य स्तरीय स्वतंत्रता दिवस समारोह में मुख्यमंत्री ने किया ध्वजारोहण

रोहतक में राज्य स्तरीय स्वतंत्रता दिवस समारोह में मुख्यमंत्री ने किया ध्वजारोहण

मुख्यमंत्री ने आत्मनिर्भर भारत के लिए नागरिकों से “वोकल फॉर लोकल” व “लोकल फॉर ग्लोबल” का किया आह्वान विकसित भारत संकल्प में हरियाणा का होगा अहम योगदान पिछले साढ़े 10 वर्षों में सरकार ने प्रदेश की जनता को भेदभाव करने वाली व्यवस्था से दिलाई आजादी - नायब सिंह सैनी नैशनल टाइम्स ब्यूरो : हरियाणा के मुख्यमंत्री श्री नायब सिंह सैनी ने 79वें स्वतंत्रता दिवस के अवसर पर प्रदेशवासियों को शुभकामनाएं देते हुए कहा कि भारत आज चौथी सबसे बड़ी आर्थिक शक्ति है और प्रधानमंत्री श्री नरेन्द्र मोदी के नेतृत्व में इसे विश्व की सबसे बड़ी आर्थिक शक्ति बनाना है। इसके…
Read More
प्रदेश को योग युक्त, नशा मुक्त बनाने के लिए योग मैराथन बनी एक संकल्प यात्रा: नायब सिंह सैनी

प्रदेश को योग युक्त, नशा मुक्त बनाने के लिए योग मैराथन बनी एक संकल्प यात्रा: नायब सिंह सैनी

मुख्यमंत्री ने राज्य स्तरीय योग मैराथन को दिखाई हरी झंडी मुख्यमंत्री ने खुद धावकों पर की पुष्प वर्षा योग मैराथन में शामिल हुए हजारों लोग योग दिवस को लेकर अब तक प्रदेश के 19.27 लाख से ज्यादा लोग जुड़े नैशनल टाइम्स ब्यूरो : मुख्यमंत्री श्री नायब सिंह सैनी ने कहा कि प्रदेश को योग युक्त, नशा मुक्त बनाने के लिए गीता स्थली कुरुक्षेत्र की पावन धरा पर योग मैराथन एक संकल्प यात्रा बनी है। इस संकल्प यात्रा में हजारों युवाओं, बुजुर्गों और महिलाओं ने जोश और खरोस के साथ दौड़ लगाकर एक नए आयाम को स्थापित किया है। इस सरकार…
Read More
ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਅੱਜ ਸੁਪਰੀਮ ਕੋਰਟ ‘ਚ ਚੁਣੌਤੀ ਦੇਵੇਗੀ ਸਰਕਾਰ

ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਅੱਜ ਸੁਪਰੀਮ ਕੋਰਟ ‘ਚ ਚੁਣੌਤੀ ਦੇਵੇਗੀ ਸਰਕਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਯੋਜਨਾ ਦੂਜੀ ਵਾਰ ਫੇਲ ਕਰ ਦਿੱਤੀ ਹੈ। BBMB ਨੇ ਹਾਈਕੋਰਟ ਦਾ ਫੈਸਲਾ ‘ਤੇ ਨੰਗਲ ਡੈਮ ਤੋਂ ਹਰਿਆਣਾ ਨੂੰ 4500 ਕਿਊਸਿਕ ਪਾਣੀ ਦੇਣ ਲਈ ਸ਼ੈਡਿਊਲ ਤਿਆਰ ਕਰ ਲਿਆ ਸੀ। ਪੰਜਾਬ ਸਰਕਾਰ ਨੂੰ ਲਾਂਭੇ ਕਰਕੇ ਹਰਿਆਣਾ ਦੇ ਐਕਸੀਅਨ ਨੇ BBMB ਦੇ ਡਾਇਰੈਕਟਰ ਸੰਜੀਵ ਕੁਮਾਰ ਜੋ ਕਿ ਹਰਿਆਣਾ ਦੇ ਹਨ, ਉਸ ਨੂੰ ਵਾਧੂ ਪਾਣੀ ਦੇਣ ਦਾ ਹੁਕਮ ਜਾਰੀ ਕਰ ਦਿੱਤਾ ਸੀ। ਨੰਗਲ ਡੈਮ ਦੇ ਗੇਟ ਖੋਲ੍ਹੇ ਜਾਣੇ ਸਨ। ਇਸ ਦਾ ਪਤਾ ਲੱਗਦੇ ਹੀ CM ਮਾਨ ਨੰਗਲ ਡੈਮ ਪਹੁੰਚੇ। ਮੌਕੇ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ ਜਿਥੇ ਉੁਨ੍ਹਾਂ ਦੀ…
Read More
ਵੰਡੀਆਂ ਪਾਉਣ ਤੋਂ ਗੁਰੇਜ਼ ਕਰੇ ਪੰਜਾਬ ਸਰਕਾਰ: ਨਾਇਬ ਸਿੰਘ ਸੈਣੀ

ਵੰਡੀਆਂ ਪਾਉਣ ਤੋਂ ਗੁਰੇਜ਼ ਕਰੇ ਪੰਜਾਬ ਸਰਕਾਰ: ਨਾਇਬ ਸਿੰਘ ਸੈਣੀ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਵਾਧੂ ਪਾਣੀ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਾਨਵਤਾ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਵੰਡੀਆਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਾਈ ਘਨੱਈਆ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਦੇ ਪੰਜਾਬ ਪਿਆਸਾ ਹੋਵੇਗਾ ਤਾਂ ਹਰਿਆਣਾ ਵੱਲੋਂ ਪਾਣੀ ਦਿੱਤਾ ਜਾਵੇਗਾ।  ਸੈਣੀ ਨੇ ਕਿਹਾ ਕਿ ਅਪਰੈਲ ਤੋਂ ਜੂਨ ਤੱਕ ਦੇ ਮਹੀਨੇ ਦਰਮਿਆਨ ਹਮੇਸ਼ਾ ਹੀ ਹਰਿਆਣਾ ਨੂੰ 9000 ਕਿਊਸਿਕ…
Read More
ਹਰਿਆਣਾ ਦੇ ਕਿਸਾਨਾਂ ਲਈ ਪ੍ਰੋਤਸਾਹਨ ਰਾਸ਼ੀ ਵਧਾਈ, ਜ਼ੀਰੋ ਪ੍ਰਤੀਸ਼ਤ ਵਿਆਜ ‘ਤੇ ਫਸਲੀ ਕਰਜ਼ਾ

ਹਰਿਆਣਾ ਦੇ ਕਿਸਾਨਾਂ ਲਈ ਪ੍ਰੋਤਸਾਹਨ ਰਾਸ਼ੀ ਵਧਾਈ, ਜ਼ੀਰੋ ਪ੍ਰਤੀਸ਼ਤ ਵਿਆਜ ‘ਤੇ ਫਸਲੀ ਕਰਜ਼ਾ

ਚੰਡੀਗੜ, 19 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮੌਜੂਦਾ ਕੇਂਦਰ ਅਤੇ ਰਾਜ ਸਰਕਾਰਾਂ ਨੇ ਕਿਸਾਨਾਂ ਦੇ ਹਿੱਤ ਵਿੱਚ ਜਿੰਨੇ ਫੈਸਲੇ ਲਏ ਹਨ, ਉਹ ਪਿਛਲੀਆਂ ਸਰਕਾਰਾਂ ਨੇ ਕਦੇ ਨਹੀਂ ਲਏ। ਉਨ੍ਹਾਂ ਕਿਹਾ ਕਿ ਮੇਰਾ ਪਾਣੀ ਮੇਰੀ ਵਿਰਾਸਤ ਯੋਜਨਾ ਤਹਿਤ, ਕਿਸਾਨਾਂ ਨੂੰ ਹੁਣ ਝੋਨੇ ਦੀ ਥਾਂ ਹੋਰ ਵਿਕਲਪਕ ਫਸਲਾਂ ਅਪਣਾਉਣ ਲਈ 8000 ਰੁਪਏ ਪ੍ਰਤੀ ਏਕੜ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ, ਜੋ ਕਿ ਪਹਿਲਾਂ 7000 ਰੁਪਏ ਪ੍ਰਤੀ ਏਕੜ ਸੀ। ਇੰਨਾ ਹੀ ਨਹੀਂ, ਸਹਿਕਾਰੀ ਬੈਂਕਾਂ ਤੋਂ ਕਿਸਾਨਾਂ ਨੂੰ ਜ਼ੀਰੋ ਪ੍ਰਤੀਸ਼ਤ ਵਿਆਜ ਦਰ 'ਤੇ ਫਸਲੀ ਕਰਜ਼ੇ ਉਪਲਬਧ ਕਰਵਾਏ ਜਾਂਦੇ ਹਨ। ਮੁੱਖ ਮੰਤਰੀ ਅੱਜ ਵਿਧਾਨ ਸਭਾ…
Read More
ਖੁਸ਼ਖਬਰੀ – ਹਰਿਆਣਾ ’ਚ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦਾ ਐਲਾਨ

ਖੁਸ਼ਖਬਰੀ – ਹਰਿਆਣਾ ’ਚ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਵਿੱਤ ਮੰਤਰੀ ਆਪਣਾ ਪਹਿਲਾ ਵਿੱਤ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦੇ ਨੂੰ ਭਾਜਪਾ ਸਰਕਾਰ ਨੇ ਆਪਣੇ ਪਹਿਲੇ ਹੀ ਸਾਲ ਵਿੱਚ ਪੂਰਾ ਕਰ ਦਿੱਤਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਇਸ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਪਰ ਸੂਬਾ ਸਰਕਾਰ ਨੇ ਔਰਤਾਂ ਨੂੰ 2100 ਰੁਪਏ ਦੇਣ ਲਈ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ 5000 ਕਰੋੜ ਰੁਪਏ…
Read More
ਹਰਿਆਣਾ ਬਜਟ 2025: ਮੁੱਖ ਮੰਤਰੀ ਨਾਇਬ ਸੈਣੀ ਅੱਜ ਕਰਣਗੇ ਆਪਣਾ ਪਹਿਲਾ ਬਜਟ ਪੇਸ਼

ਹਰਿਆਣਾ ਬਜਟ 2025: ਮੁੱਖ ਮੰਤਰੀ ਨਾਇਬ ਸੈਣੀ ਅੱਜ ਕਰਣਗੇ ਆਪਣਾ ਪਹਿਲਾ ਬਜਟ ਪੇਸ਼

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਵਿਧਾਨ ਸਭਾ 'ਚ ਅਪਣੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਦੇ ਤੌਰ 'ਤੇ ਇਹ ਉਨ੍ਹਾਂ ਦਾ ਪਹਿਲਾ ਬਜਟ ਹੋਵੇਗਾ, ਜਿਸ 'ਚ ਔਰਤਾਂ, ਨੌਜੁਆਨਾਂ ਅਤੇ ਸਰਕਾਰੀ ਕਰਮਚਾਰੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਉਮੀਦ ਹੈ। ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਐਤਵਾਰ ਨੂੰ ਕਰਨਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਅੱਜ ਪੇਸ਼ ਕੀਤੇ ਜਾਣ ਵਾਲੇ ਹਰਿਆਣਾ ਬਜਟ 2025 ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਦੌਰਾਨ ਅਹਿਮ ਬਿਆਨ ਦਿਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪੇਸ਼ ਕੀਤਾ ਜਾਣ ਵਾਲਾ ਬਜਟ ਕਿਸਾਨਾਂ ਲਈ ਖੁਸ਼ਖਬਰੀ…
Read More