CM Saini

ਹਰਿਆਣਾ ਦੇ CM ਸੈਣੀ ਨੇ ‘ਵਿਕਸਿਤ ਭਾਰਤ ਜੀ ਰਾਮ ਜੀ’ ਮਿਸ਼ਨ ਦਾ ਕੀਤਾ ਆਗਾਜ਼; ਮਨਰੇਗਾ ਦੀ ਥਾਂ ਲਵੇਗੀ ਨਵੀਂ ਯੋਜਨਾ

ਹਰਿਆਣਾ ਦੇ CM ਸੈਣੀ ਨੇ ‘ਵਿਕਸਿਤ ਭਾਰਤ ਜੀ ਰਾਮ ਜੀ’ ਮਿਸ਼ਨ ਦਾ ਕੀਤਾ ਆਗਾਜ਼; ਮਨਰੇਗਾ ਦੀ ਥਾਂ ਲਵੇਗੀ ਨਵੀਂ ਯੋਜਨਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿਖੇ ਆਯੋਜਿਤ ਇਕ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ 'ਵਿਕਸਿਤ ਭਾਰਤ ਜੀ ਰਾਮ ਜੀ' ਮਿਸ਼ਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਜ਼ਦੂਰਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਇਸ ਯੋਜਨਾ ਨੂੰ ਮਜ਼ਦੂਰਾਂ ਦੇ ਕਲਿਆਣ ਅਤੇ ਪਿੰਡਾਂ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਇਤਿਹਾਸਕ ਕਦਮ ਦੱਸਿਆ। ਮੁੱਖ ਮੰਤਰੀ ਅਨੁਸਾਰ, ਇਹ ਨਵੀਂ ਯੋਜਨਾ ਹੁਣ ਪੁਰਾਣੀ ਹੋ ਚੁੱਕੀ ਮਨਰੇਗਾ ਯੋਜਨਾ ਦੀ ਥਾਂ ਲਵੇਗੀ। ਮਜ਼ਦੂਰਾਂ ਦੀ ਆਮਦਨ ਅਤੇ ਰੁਜ਼ਗਾਰ ਵਿੱਚ ਹੋਵੇਗਾ ਵਾਧਾ ਇਸ ਮਿਸ਼ਨ ਦੇ ਤਹਿਤ ਰੁਜ਼ਗਾਰ ਦੀ ਗਰੰਟੀ ਨੂੰ 100 ਦਿਨਾਂ ਤੋਂ ਵਧਾ ਕੇ 125 ਦਿਨ ਕਰ ਦਿੱਤਾ ਗਿਆ…
Read More
ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਪੱਗ ਬੰਨ੍ਹ ਕੇ ਪਹੁੰਚੇ CM ਸੈਣੀ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਪੱਗ ਬੰਨ੍ਹ ਕੇ ਪਹੁੰਚੇ CM ਸੈਣੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਸਮਰਪਿਤ ਇੱਕ ਵਿਸ਼ਾਲ 'ਸ਼ਹੀਦੀ ਯਾਤਰਾ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਗਮ ਗੁਰੂ ਤੇਗ ਬਹਾਦਰ ਜੀ ਨੂੰ ਬਲਿਦਾਨ, ਸ਼ਾਂਤੀ ਅਤੇ ਮਾਨਵਤਾ ਦੇ ਪ੍ਰਤੀਕ ਵਜੋਂ ਸਮਰਪਿਤ ਹੈ। ਇਹ ਸਮਾਗਮ ਗੁਰਦੁਆਰਾ ਬੰਦਾ ਸਿੰਘ ਬਹਾਦਰ, ਸਢੌਰਾ, ਯਮੁਨਾਨਗਰ 'ਚ ਚੱਲ ਰਿਹਾ ਹੈ।  ਇਸ ਸਮਾਗਮ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਗ ਬੰਨ੍ਹ ਮੁੱਖ ਮਹਿਮਾਨ ਵਜੋਂ ਪੁੱਜੇ।ਇਸ ਦੌਰਾਨ ਸੀਐੱਮ ਸੈਣੀ ਸਮਾਗਮ 'ਚ ਪੁੱਜੀ ਸਾਰੀ ਸੰਗਤ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ…
Read More