cmmann

ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ: ਸਰਕਾਰੀ ਸਕੂਲਾਂ ਵੱਲ ਵਧ ਰਿਹਾ ਲੋਕਾਂ ਦਾ ਭਰੋਸਾ, ਵਿਦਿਆਰਥੀਆਂ ਨੂੰ ਮਿਲ ਰਹੀ ਪ੍ਰੇਰਣਾਦਾਇਕ ਸਿੱਖਿਆ

ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ: ਸਰਕਾਰੀ ਸਕੂਲਾਂ ਵੱਲ ਵਧ ਰਿਹਾ ਲੋਕਾਂ ਦਾ ਭਰੋਸਾ, ਵਿਦਿਆਰਥੀਆਂ ਨੂੰ ਮਿਲ ਰਹੀ ਪ੍ਰੇਰਣਾਦਾਇਕ ਸਿੱਖਿਆ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਤੋਂ ਬੱਚੇ ਸਰਕਾਰੀ ਸਕੂਲਾਂ ਵਿੱਚ ਆਏ ਹਨ ਅਤੇ ਹੁਣ ਵਿਰੋਧੀ ਪਾਰਟੀ ਚਾਹੇ ਜੋ ਕੁਝ ਵੀ ਕਹੇ ਪਰ ਬੱਚਿਆਂ ਨੂੰ ਚੰਗਾ ਮਾਹੌਲ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਕ ਪ੍ਰੀੰਸੀਪਲ ਨੇ آئیਡੀਆ ਦਿੱਤਾ ਕਿ ਉਹ ਆਪਣੇ ਮੈਰਿਟ ਵਿੱਚ ਆਏ ਬੱਚਿਆਂ ਨੂੰ ਜਹਾਜ਼ ਦਾ ਸਫਰ ਕਰਵਾਉਂਦੇ ਹਨ, ਤਾਂ ਉਸੇ ਤਰ੍ਹਾਂ ਅਸੀਂ ਵੀ ਚਾਹੁੰਦੇ ਹਾਂ ਕਿ ਬੱਚਿਆਂ ਨੂੰ ਪ੍ਰੇਰਣਾ ਮਿਲੇ ਕਿ ਅਸੀਂ ਉਨ੍ਹਾਂ ਨੂੰ ਭਾਰਤ ਵਿੱਚ ਸਰਕਾਰ ਦੀ ਓਰੋਂ ਯਾਤਰਾ ਕਰਵਾਵਾਂਗੇ। ਅਮ੍ਰਿਤਸਰ ਵਿੱਚ ਹੋਏ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਉਸਦੀ ਜਾਂਚ ਹੋ ਰਹੀ ਹੈ…
Read More
ਭ੍ਰਿਸ਼ਟਾਚਾਰ ਨੂੰ ਲੈਕੇ ਸਾਡੀ ਨੀਤੀ ਸਾਫ਼ ਹੈ, ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਕਰੇਗਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- CM ਮਾਨ

ਭ੍ਰਿਸ਼ਟਾਚਾਰ ਨੂੰ ਲੈਕੇ ਸਾਡੀ ਨੀਤੀ ਸਾਫ਼ ਹੈ, ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਕਰੇਗਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- CM ਮਾਨ

ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕੋਈ ਕਰੇਗਾ ਉਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਲੈਕੇ ਸਾਡੀ ਨੀਤੀ ਸਾਫ਼ ਹੈ। ਚਾਹੇ ਕੋਈ ਆਪਣਾ, ਚਾਹੇ ਕੋਈ ਬੇਗਾਨਾ..ਕੋਈ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰੇਗਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਤੋਂ ਕੋਈ ਪੈਸੇ ਮੰਗਦਾ ਹੈ ਤਾਂ ਇਸਦੀ ਸ਼ਿਕਾਇਤ ਜ਼ਰੂਰ ਕਰੋ। ਮਾਨ…
Read More