Cold Wave

ਪੰਜਾਬ ‘ਚ ਅੱਜ ਤੋਂ ਸੀਤ ਲਹਿਰ ਦਾ ਯੈਲੋ ਅਲਰਟ, ਪੜ੍ਹੋ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ

ਪੰਜਾਬ ‘ਚ ਅੱਜ ਤੋਂ ਸੀਤ ਲਹਿਰ ਦਾ ਯੈਲੋ ਅਲਰਟ, ਪੜ੍ਹੋ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ 'ਚ ਅੱਜ ਤੋਂ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੂਬੇ 'ਚ ਠੰਡ ਨੂੰ ਲੈ ਕੇ ਪੀਲੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ 8 ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਜਲੰਧਰ, ਮੋਗਾ, ਮਾਨਸਾ ਅਤੇ ਫਿਰੋਜ਼ਪੁਰ 'ਚ 9 ਤੋਂ ਲੈ ਕੇ 11 ਦਸੰਬਰ ਤੱਕ ਸੀਤ ਲਹਿਰ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਇਸ ਤਬਦੀਲੀ ਦਾ ਕਾਰਨ ਬਣੀ ਹੈ। ਹਾਲਾਂਕਿ ਦਿਨ ਵੇਲੇ ਧੁੱਪ ਕਾਰਨ ਤਾਪਮਾਨ ਵਧਿਆ ਹੈ। ਫਿਲਹਾਲ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਫ਼ਿਲਹਾਲ ਮੀਂਹ ਦੀ ਸੰਭਾਵਨਾ ਨਹੀਂਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਫ਼ਿਲਹਾਲ ਸੂਬੇ 'ਚ ਮੀਂਹ ਦੀ…
Read More