COLONEL

ਨਾਗਰਿਕ ਉਡਾਣਾਂ ਨੂੰ ਕਿਵੇਂ ਢਾਲ ਬਣਾ ਰਿਹੈ ਪਾਕਿਸਤਾਨ… ਕਰਨਲ ਕੁਰੈਸ਼ੀ ਨੇ ਫੋਟੋ ਦਿਖਾ ਕੇ ਖੋਲ੍ਹੀ ਪੋਲ

ਨਾਗਰਿਕ ਉਡਾਣਾਂ ਨੂੰ ਕਿਵੇਂ ਢਾਲ ਬਣਾ ਰਿਹੈ ਪਾਕਿਸਤਾਨ… ਕਰਨਲ ਕੁਰੈਸ਼ੀ ਨੇ ਫੋਟੋ ਦਿਖਾ ਕੇ ਖੋਲ੍ਹੀ ਪੋਲ

ਭਾਰਤ ਦੇ 'ਆਪਰੇਸ਼ਨ ਸਿੰਦੂਰ' ਤੋਂ ਭੜਕੇ ਪਾਕਿਸਤਾਨ ਨੇ ਵੀਰਵਾਰ ਰਾਤ ਨੂੰ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਫੌਜੀ ਟਿਕਾਣਿਆਂ 'ਤੇ ਡਰੋਨ ਅਤੇ ਮਿਜ਼ਾਈਲ ਹਮਲੇ ਕਰਨ ਦੀ ਅਸਫਲ ਕੋਸ਼ਿਸ਼ ਕੀਤੀ। ਭਾਰਤੀ ਏਅਰ ਡਿਫੈਂਸ ਸਿਸਟਮ, ਖਾਸ ਕਰਕੇ S-400 ਹਵਾਈ ਰੱਖਿਆ ਪ੍ਰਣਾਲੀ ਨੇ ਚੌਕਸੀ ਦਿਖਾਈ ਅਤੇ ਇਨ੍ਹਾਂ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ। ਇਸ ਕਾਰਵਾਈ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਇਸ ਘਟਨਾ 'ਤੇ ਇੱਕ ਰਸਮੀ ਪ੍ਰੈਸ ਬ੍ਰੀਫਿੰਗ ਕੀਤੀ। ਵਿਦੇਸ਼ ਮੰਤਰਾਲੇ ਵੱਲੋਂ ਸ਼ਾਮ 5:30 ਵਜੇ ਇੱਕ ਪ੍ਰੈਸ ਬ੍ਰੀਫਿੰਗ ਕੀਤੀ ਗਈ। ਇਸ ਦੌਰਾਨ ਵਿਦੇਸ਼ ਸਕੱਤਰ ਵਿਕਰਮ ਮਿਸਰੀ, ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਆਪਰੇਸ਼ਨ ਸਿੰਦੂਰ ਬਾਰੇ ਨਵੀਂ ਜਾਣਕਾਰੀ ਦਿੱਤੀ।…
Read More
ਪੰਜਾਬ: ਕਰਨਲ ‘ਤੇ ਹਮਲੇ ਦਾ ਮਾਮਲਾ ਗਰਮਾਇਆ, SIT ਗਠਿਤ, ਨਵੀਂ FIR ਦਰਜ

ਪੰਜਾਬ: ਕਰਨਲ ‘ਤੇ ਹਮਲੇ ਦਾ ਮਾਮਲਾ ਗਰਮਾਇਆ, SIT ਗਠਿਤ, ਨਵੀਂ FIR ਦਰਜ

ਨੈਸ਼ਨਲ ਟਾਈਮਜ਼ ਬਿਊਰੋ। :- ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਹੋਏ ਹਮਲੇ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਕਰਨਲ ਬਾਠ ਦੇ ਬਿਆਨਾਂ ਦੇ ਆਧਾਰ 'ਤੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ, ਪਟਿਆਲਾ ਵਿਖੇ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੌਰਾਨ ਪੂਰੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਇੱਕ ਕਮੇਟੀ ਵੀ ਬਣਾਈ ਗਈ ਹੈ ਤਾਂ ਜੋ ਇਸਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਦੱਸ ਦੇਈਏ ਕਿ ਐਫਆਈਆਰ ਕਰਨਲ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤੀ ਗਈ ਹੈ, ਦਰਜ ਕੀਤੀ ਗਈ ਰਿਪੋਰਟ ਵਿੱਚ, ਬਾਠ ਵੱਲੋਂ ਹਰੇਕ ਪੁਲਿਸ ਵਾਲੇ ਦੁਆਰਾ ਕੀਤੇ ਗਏ…
Read More