01
Jul
ਗੁਰਪ੍ਰੀਤ ਸਿੰਘ :- ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਜੁਲਾਈ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਹੀ ਆਮ ਜਨਤਾ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਾਲ 2026 ਵਿੱਚ ਪਹਿਲੀ ਵਾਰ, 19 ਕਿਲੋਗ੍ਰਾਮ ਵਾਲੇ ਵਪਾਰਕ (Commercial) ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਰਜ ਕੀਤੀ ਗਈ ਹੈ। ਇਹ ਨਵੀਂਆਂ ਕੀਮਤਾਂ ਅੱਜ 1 ਜੁਲਾਈ 2026 ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈਆਂ ਹਨ। ਹਾਲਾਂਕਿ, 14.2 ਕਿਲੋਗ੍ਰਾਮ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਤੇ ਉਹ ਪੁਰਾਣੇ ਰੇਟਾਂ 'ਤੇ ਹੀ ਸਥਿਰ ਹਨ। ਪ੍ਰਮੁੱਖ ਮਹਾਨਗਰਾਂ ਅਤੇ ਸ਼ਹਿਰਾਂ ਵਿੱਚ ਵਪਾਰਕ ਸਿਲੰਡਰ ਦੇ ਨਵੇਂ ਰੇਟ:ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਵੱਖ-ਵੱਖ…
