Congratulations

ਦਲਾਈ ਲਾਮਾ ਦੇ ਜਨਮਦਿਨ ‘ਤੇ ਪੀਐੱਮ ਮੋਦੀ ਨੇ ਦਿੱਤੀ ਵਧਾਈ, ਕਿਹਾ- ਉਹ ਪਿਆਰ, ਦਇਆ ਅਤੇ ਧੀਰਜ ਦੇ ਪ੍ਰਤੀਕ ਹਨ

ਦਲਾਈ ਲਾਮਾ ਦੇ ਜਨਮਦਿਨ ‘ਤੇ ਪੀਐੱਮ ਮੋਦੀ ਨੇ ਦਿੱਤੀ ਵਧਾਈ, ਕਿਹਾ- ਉਹ ਪਿਆਰ, ਦਇਆ ਅਤੇ ਧੀਰਜ ਦੇ ਪ੍ਰਤੀਕ ਹਨ

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਤਿੱਬਤੀ ਅਧਿਆਤਮਿਕ ਆਗੂ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪਿਆਰ ਅਤੇ ਧੀਰਜ ਦਾ ਪ੍ਰਤੀਕ ਦੱਸਿਆ। ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦਲਾਈ ਲਾਮਾ ਦੇ ਸੰਦੇਸ਼ ਨੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਸਤਿਕਾਰ ਦੀ ਭਾਵਨਾ ਨੂੰ ਪ੍ਰੇਰਿਤ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ 'ਤੇ ਆਪਣੀ ਪੋਸਟ ਵਿੱਚ ਲਿਖਿਆ, "ਮੈਂ 1.4 ਅਰਬ ਭਾਰਤੀਆਂ ਨਾਲ ਮਿਲ ਕੇ ਪਰਮ ਪਵਿੱਤਰ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ 'ਤੇ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਹ ਪਿਆਰ, ਦਇਆ, ਧੀਰਜ…
Read More
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਚੈਂਪੀਅਨਸ ਟਰਾਫੀ ਦਾ ਖਿਤਾਬ, ਸੀ.ਐਮ ਮਾਨ ਤੇ ਮੋਦੀ ਸਮੇਤ ਕਈਆਂ ਨੇ ਦਿੱਤੀ ਵਧਾਈ!

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਚੈਂਪੀਅਨਸ ਟਰਾਫੀ ਦਾ ਖਿਤਾਬ, ਸੀ.ਐਮ ਮਾਨ ਤੇ ਮੋਦੀ ਸਮੇਤ ਕਈਆਂ ਨੇ ਦਿੱਤੀ ਵਧਾਈ!

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੇ ਦੁਬਈ ਵਿਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ਨਿਊਜ਼ੀਲੈਂਡ ਨੇ ਬੈਟਿੰਗ ਕਰਦੇ ਹੋਏ 7 ਵਿਕਟਾਂ ਗੁਆ ਕੇ 250 ਦੌੜਾਂ ਬਣਾਈਆਂ। ਭਾਰਤ ਨੇ 49ਵੇਂ ਓਵਰ ਵਿਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ ਨੇ 76, ਸ਼੍ਰੇਅਸ ਅਈਅਰ ਨੇ 48 ਤੇ ਕੇਐੱਲ ਰਾਹੁਲ ਨੇ 34 ਦੌੜਾਂ ਬਣਾਈਆਂ।ਗੇਂਦਬਾਜ਼ੀ ਵਿਚ ਕੁਲਦੀਪ ਯਾਦਵ ਦਾ ਰੋਲ ਬਹੁਤ ਵੱਡਾ ਰਿਹਾ। ਉਨ੍ਹਾਂ ਨੇ 2 ਓਵਰਾਂ ਦੇ ਅੰਦਰ ਰਚਿਨ ਰਵਿੰਦਰ ਤੇ ਕੇਨ ਵਿਲੀਅਮਸਨ ਨੂੰ ਪਵੇਲੀਅਨ ਭੇਜਿਆ। ਵਰੁਣ ਚੱਕਰਵਰਤੀ ਨੇ ਵੀ 2 ਵਿਕਟਾਂ ਲਈਆਂ। ਰਵਿੰਦਰ ਜਡੇਜਾ…
Read More