Congress high command

‘ਮਿਲ ਕੇ ਲੜੋ, ਜਨਤਕ ਬਿਆਨਬਾਜ਼ੀ ਤੋਂ ਕਰੋ ਪਰਹੇਜ਼’, ਹਾਈਕਮਾਂਡ ਦੀ ਪੰਜਾਬ ਕਾਂਗਰਸ ਨੂੰ ਨਸੀਹਤ

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਕਾਂਗਰਸ ਹਾਈਕਮਾਂਡ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਦਿੱਲੀ ਵਿੱਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਨਿਵਾਸ ਸਥਾਨ 'ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਇੱਕ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਤੋਂ ਇਲਾਵਾ ਪੰਜਾਬ ਦੇ ਦਿੱਗਜ ਆਗੂ ਜਿਵੇਂ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਲ ਹੋਏ। ਗੁਟਬਾਜ਼ੀ ਅਤੇ ਬਿਆਨਬਾਜ਼ੀ 'ਤੇ ਰੋਕਬੈਠਕ ਦੌਰਾਨ ਹਾਈਕਮਾਂਡ ਨੇ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ ਕਿ ਪਾਰਟੀ ਵਿੱਚ ਗੁਟਬਾਜ਼ੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ…
Read More
ਪੰਜਾਬ ‘ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ ‘ਚ ਵੇਖੋ ਪੂਰੇ ਨਾਂ

ਪੰਜਾਬ ‘ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ ‘ਚ ਵੇਖੋ ਪੂਰੇ ਨਾਂ

ਜਲੰਧਰ/ਚੰਡੀਗੜ੍ਹ- ਸਾਲ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸੰਗਠਨ ਸਿਰਜਣ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਜਲਦੀ ਹੀ ਸਾਰੇ ਜ਼ਿਲ੍ਹਿਆਂ ਨੂੰ ਨਵੇਂ ਪ੍ਰਧਾਨ ਮਿਲਣਗੇ। ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲਈ ਪਾਰਟੀ ਹਾਈਕਮਾਂਡ ਨੇ ਸੰਗਠਨ ਸਿਰਜਣ ਅਭਿਆਨ ਤਹਿਤ 29 ਨਿਗਰਾਨ ਨਿਯੁਕਤ ਕੀਤੇ ਹਨ। ਇਸ ਦੀ ਜਾਣਕਾਰੀ ਕਾਂਗਰਸ ਪਾਰਟੀ ਦੇ ਜਨਰਲ ਸੈਕਟਰੀ ਕੇ.ਸੀ. ਵੇਨੂੰਗੋਪਾਲ ਵੱਲੋਂ ਦਿੱਤੀ ਗਈ ਹੈ। ਹੇਠਾਂ ਦਿੱਤੀ ਗਈ ਲਿਸਟ ਵਿਚ ਤੁਸੀਂ ਨਾਂ ਵੇਖ ਸਕਦੋ ਹੋ।  ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ 29 ਸੰਗਠਨਾਤਮਕ ਜ਼ਿਲ੍ਹੇ ਹਨ। 19 ਨਵੰਬਰ 2022 ਨੂੰ ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਸੀ। ਉਸ ਸਮੇਂ…
Read More