21
Feb
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅੰਦਰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਪਾਰਟੀ ਇੱਕਜੁਟ ਹੋ ਕੇ ਅੱਗੇ ਵੱਧ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਈਸ਼ਰ ਸਿੰਘ ਮਿਹਰਬਾਨ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨਗੀ ਦਾ ਅਹੁਦਾ ਮਿਲਣ ਤੋਂ ਬਾਅਦ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਨੇਕਾਂ ਕਾਰਜ ਕੀਤੇ ਤੇ ਬਲਾਕ ਲੈਵਲ ਤਕ ਕਮੇਟੀਆਂ ਗਠਤ ਕੀਤੀਆਂ ਤਾਂ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਪੰਜਾਬ ਅੰਦਰ ਮਜ਼ਬੂਤ ਹੋ ਰਹੀ ਹੈ ਤੇ 2027 ’ਚ ਅਮਰਿੰਦਰ…
