Contempt Proceedings

‘ਅਰਵਿੰਦ ਕੇਜਰੀਵਾਲ ਮੈਨੂੰ ਡਰਾ ਨਹੀਂ ਸਕਦੇ’ : ਦਿੱਲੀ ਹਾਈ ਕੋਰਟ ਨੇ ਸ਼ੁਰੂ ਕੀਤੀ ਅਦਾਲਤੀ ਤੌਹੀਨ ਕਾਰਵਾਈ

‘ਅਰਵਿੰਦ ਕੇਜਰੀਵਾਲ ਮੈਨੂੰ ਡਰਾ ਨਹੀਂ ਸਕਦੇ’ : ਦਿੱਲੀ ਹਾਈ ਕੋਰਟ ਨੇ ਸ਼ੁਰੂ ਕੀਤੀ ਅਦਾਲਤੀ ਤੌਹੀਨ ਕਾਰਵਾਈ

ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਖ਼ਿਲਾਫ਼ ਅਦਾਲਤੀ ਤੌਹੀਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕੇਸ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਅਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਕੀਤੀ ਗਈ ਹੈ। ਜਸਟਿਸ ਸਵਰਣਾ ਕਾਂਤਾ ਸ਼ਰਮਾ ਨੇ ਸੁਣਵਾਈ ਦੌਰਾਨ ਕਿਹਾ ਕਿ “ਅਰਵਿੰਦ ਕੇਜਰੀਵਾਲ ਮੈਨੂੰ ਡਰਾ ਨਹੀਂ ਸਕਦੇ” ਅਤੇ ਅਦਾਲਤ ਨੂੰ ਬਦਨਾਮ ਕਰਨ ਲਈ ਇਕ ਸੁਚੱਜੀ ਮੁਹਿੰਮ ਚਲਾਈ ਗਈ। ਜੱਜ ਨੇ ਕਿਹਾ ਕਿ ਅਦਾਲਤ ਦੀ ਨਿਰਪੱਖਤਾ ’ਤੇ ਸਵਾਲ ਚੁੱਕਣ ਵਾਲੀਆਂ ਗੱਲਾਂ ਨਾ ਸਿਰਫ਼ ਨਿਆਂ ਪ੍ਰਣਾਲੀ ਦੀ ਮਰਯਾਦਾ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਲੋਕਾਂ…
Read More