cremated

Punjab: ਸ਼ਹੀਦ ਦੇ ਪਿਤਾ ਦੇ ਹੌਂਸਲੇ ਨੂੰ ਸਲਾਮ! ਫ਼ੌਜ ਦੀ ਵਰਦੀ ਪਾ ਕੇ ਪੁੱਤ ਜੋਬਨਪ੍ਰੀਤ ਨੂੰ ਦਿੱਤੀ ਅੰਤਿਮ ਵਿਦਾਈ

ਨੂਰਪੁਰਬੇਦੀ - ਜੰਮੂ ਕਸ਼ਮੀਰ ਦੇ ਜ਼ਿਲ੍ਹਾ ਡੋਡਾ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਭਾਰਤੀ ਫ਼ੌਜ ਦੇ ਜਵਾਨ ਜੋਬਨਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਸ਼ਹੀਦ ਜੋਬਨਪ੍ਰੀਤ ਸਿੰਘ ਦੀ ਅੱਜ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ, ਜਿੱਥੇ ਉਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪਿਤਾ ਦਾ ਪਹਾੜ ਵਰਗਾ ਜਿਗਰਾ ਦਿੱਸਿਆ। ਸ਼ਹੀਦ ਹੋਏ ਪੁੱਤ ਨੂੰ ਪਿਤਾ ਨੇ ਵਰਦੀ ਪਾ ਕੇ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਜਿੱਥੇ ਧਾਹਾਂ ਮਾਰ ਪਰਿਵਾਰ ਰੋਂਦਾ ਨਜ਼ਰ ਆਇਆ, ਉਥੇ ਹੀ ਹਰ ਕਿਸੇ ਦੀ ਅੱਖ ਨਮ ਵਿਖਾਈ ਦਿੱਤੀ।  ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਦੇ ਜ਼ਿਲ੍ਹਾ ਡੋਡਾ ਵਿਖੇ ਬੀਤੇ ਦਿਨੀਂ ਉਸ ਸਮੇਂ ਹਾਦਸਾ ਵਾਪਰਿਆ ਜਦੋਂ…
Read More
ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ ‘ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ

ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ ‘ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ

ਫਤਿਹਗੜ੍ਹ ਸਾਹਿਬ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਖੰਨਾ ਅਤੇ ਫਤਿਹਗੜ੍ਹ ਦੇ ਰਹਿਣ ਵਾਲੇ ਦੋ ਸੈਨਿਕ ਸ਼ਹੀਦ ਹੋ ਗਏ ਸਨ। ਅੱਜ ਐਤਵਾਰ ਨੂੰ ਦੋਵੇਂ ਫ਼ੌਜੀਆਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਿੰਡ ਲਿਆਂਦੀਆਂ ਗਈਆਂ। ਫਤਿਹਗੜ੍ਹ ਸਾਹਿਬ ਦੇ 26 ਸਾਲਾ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਪਿੰਡ ਵਿਚ ਪਹੁੰਚੀ ਤਾਂ ਸੋਗ ਦੀ ਲਹਿਰ ਦੌੜ ਪਈ। ਉਸ ਦੇ ਜੱਦੀ ਪਿੰਡ ਬਦੀਨਪੁਰ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਹਰਮਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਫ਼ੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ ਅਤੇ ਸਸਕਾਰ ਮੌਕੇ ਸ਼ਹੀਦ ਦੇ ਪਿਤਾ…
Read More