24
Feb
ਖੰਡਵਾਲਾ ਮੰਡਲ ਯੂਵਾ ਮੋਰਚਾ (ਭਾਜਪਾ) ਦੇ ਪ੍ਰਧਾਨ ਵਿਸ਼ਾਲ ਸ਼ਰਮਾ ਨੇ ਆਪਣੀ ਖੁਸ਼ੀ ਜਾਹਿਰ ਕਰਦੇ ਹੋਏ ਭਾਰਤੀ ਟੀਮ ਨੂੰ ਵਧਾਈ ਦਿੱਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਨੇਤ੍ਰਿਤਾ ਦੀ ਵੀ ਪ੍ਰਸ਼ੰਸਾ ਕੀਤੀ। ਨੈਸ਼ਨਲ ਟਾਈਮਜ਼ ਬਿਊਰੋ :- ਆਈਸੀਸੀ ਚੈਂਪੀਅਨਜ਼ ਟਰਾਫ਼ੀ 2025 ਵਿਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਭਾਰਤ ਨੇ ਪਾਕਿਸਤਾਨ ਵਿਰੁਧ ਮੈਚ ਖੇਡਿਆ। ਇਹ ਮੈਚ ਭਾਰਤ ਨੇ 6 ਵਿਕਟਾਂ ਨਾਲ ਜਿੱਤ ਕੇ ਪਾਕਿਸਤਾਨ ਨੂੰ ਖੂੰਜੇ ਲਾ ਦਿਤਾ ਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਹ ਜਿੱਤ ਦੇਸ਼ ਭਰ ਵਿਚ ਉਤਸ਼ਾਹ ਤੇ ਖੁਸ਼ੀ ਦਾ ਮਾਹੌਲ ਲੈ ਕੇ ਆਈ। ਇਸ ਮੌਕੇ ‘ਤੇ ਖੰਡਵਾਲਾ ਮੰਡਲ ਯੂਵਾ ਮੋਰਚਾ (ਭਾਜਪਾ) ਦੇ ਪ੍ਰੈਜ਼ੀਡੈਂਟ ਵਿਸ਼ਾਲ ਸ਼ਰਮਾ ਨੇ ਆਪਣੀ ਖੁਸ਼ੀ ਜਾਹਿਰ…