Crops damaged

ਪੰਜਾਬ ਵਿਚ ਬੇਮੌਸਮੇ ਮੀਂਹ ਅਤੇ ਝੱਖੜ ਨਾਲ ਫਸਲਾਂ ਦਾ ਹੋਇਆ ਨੁਕਸਾਨ, ਫਰੀਦਕੋਟ ਵਿਚ ਗਿਰਦਾਵਰੀ ਦੇ ਨਿਰਦੇਸ਼

ਪੰਜਾਬ ਵਿਚ ਬੇਮੌਸਮੇ ਮੀਂਹ ਅਤੇ ਝੱਖੜ ਨਾਲ ਫਸਲਾਂ ਦਾ ਹੋਇਆ ਨੁਕਸਾਨ, ਫਰੀਦਕੋਟ ਵਿਚ ਗਿਰਦਾਵਰੀ ਦੇ ਨਿਰਦੇਸ਼

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਲੰਘੀ ਸ਼ਾਮ ਆਏ ਹਨੇਰੀ ਅਤੇ ਝੱਖੜ ਤੋਂ ਬਾਅਦ ਪਏ ਤੇਜ ਮੀਂਹ ਕਾਰਨ ਇਕ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿਚ ਫਸਲਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਕੁਦਰਤੀ ਮਾਰ ਪਈ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਕਈ ਥਾਵਾਂ ਤੇ ਬਿਜਲੀ ਦੇ ਖੰਭੇ ਟੁੱਟਣ ਕਰਕੇ ਵੀ ਬਿਜਲੀ ਵਿਭਾਗ ਦਾ ਵੀ ਕਾਫ਼ੀ ਨੁਕਸਾਨ ਸਾਹਮਣੇ ਆਇਆ ਹੈ। ਬੇਮੌਸਮੇ ਮੀਂਹ ਅਤੇ ਝੱਖੜ ਕਰਕੇ ਜਿਲ੍ਹਾ ਫਰੀਦਕੋਟ ਵਿਚ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਗਿਰਦਾਵਰੀ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਸੰਧਵਾ ਨੇ…
Read More