26
Apr
ਚੰਡੀਗੜ੍ਹ, 26 ਅਪ੍ਰੈਲ 2025: ਆਈਪੀਐਲ 2025 ਦੇ 43ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਸਨਰਾਈਜ਼ਰਜ਼ ਹੈਦਰਾਬਾਦ (ਐਸਆਰਐਚ) ਆਹਮੋ-ਸਾਹਮਣੇ ਹੋਏ, ਜਿੱਥੇ ਐਮਏ ਚਿਦੰਬਰਮ ਸਟੇਡੀਅਮ (ਚੇਪੌਕ) ਵਿੱਚ ਚੇਨਈ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਮੈਚ ਦੇਖਣ ਆਈ ਬਾਲੀਵੁੱਡ ਅਦਾਕਾਰਾ ਸ਼ਰੂਤੀ ਹਾਸਨ ਆਪਣੀ ਟੀਮ ਦੀ ਹਾਰ ਨਾਲ ਇੰਨੀ ਭਾਵੁਕ ਹੋ ਗਈ ਕਿ ਉਹ ਸਟੇਡੀਅਮ ਵਿੱਚ ਹੀ ਰੋਣ ਲੱਗ ਪਈ। ਸ਼ਰੂਤੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜਿਸ ਵਿੱਚ ਉਹ ਚੇਨਈ ਸੁਪਰ ਕਿੰਗਜ਼ ਅਤੇ ਮਹਿੰਦਰ ਸਿੰਘ ਧੋਨੀ ਦਾ ਸਮਰਥਨ ਕਰਦੀ ਦਿਖਾਈ ਦੇ ਰਹੀ ਸੀ। ਪਰ ਟੀਮ ਦੀ ਹਾਰ ਨੇ ਉਸਦਾ ਦਿਲ ਤੋੜ ਦਿੱਤਾ। ਵਾਇਰਲ ਹੋ ਰਹੇ ਇੱਕ ਵੀਡੀਓ ਵਿੱਚ,…