DA Hike

ਕੇਂਦਰੀ ਕਰਮਚਾਰੀਆਂ ਲਈ 2% DA ਵਾਧਾ ਮਨਜ਼ੂਰ

ਕੇਂਦਰੀ ਕਰਮਚਾਰੀਆਂ ਲਈ 2% DA ਵਾਧਾ ਮਨਜ਼ੂਰ

ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (Dearness Allowance – DA) ਵਿੱਚ 2 ਫੀਸਦੀ ਵਾਧਾ ਮਨਜ਼ੂਰ ਕਰ ਲਿਆ ਹੈ। ਇਹ ਫੈਸਲਾ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਨਾਲ DA ਦੀ ਦਰ 58% ਤੋਂ ਵਧ ਕੇ 60% ਹੋ ਗਈ ਹੈ। ਸਰਕਾਰ ਦੇ ਇਸ ਫੈਸਲੇ ਦਾ ਲਾਭ ਲਗਭਗ 1 ਕਰੋੜ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ। ਇਹ ਵਾਧਾ 1 ਜਨਵਰੀ 2026 ਤੋਂ ਪ੍ਰਭਾਵੀ ਮੰਨਿਆ ਜਾਵੇਗਾ ਅਤੇ ਕਰਮਚਾਰੀਆਂ ਨੂੰ ਪਿਛਲੇ ਮਹੀਨਿਆਂ ਦੇ ਬਕਾਇਆ (arrears) ਵੀ ਦਿੱਤੇ ਜਾਣਗੇ। ਇਸ ਫੈਸਲੇ ਦਾ ਉਦੇਸ਼ ਵਧ ਰਹੀ ਮਹਿੰਗਾਈ ਦੇ ਪ੍ਰਭਾਵ ਨੂੰ ਘਟਾਉਣਾ ਅਤੇ ਕਰਮਚਾਰੀਆਂ ਦੀ ਖਰੀਦ ਸ਼ਕਤੀ ਨੂੰ ਸਹਾਰਾ ਦੇਣਾ ਹੈ। DA…
Read More
ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦੇਸ਼ ਦੇ ਲੱਖਾਂ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰਾਂ ਮਹਿੰਗਾਈ ਭੱਤਾ (DA) ਵਧਾਉਂਦੇ ਸਮੇਂ ਮੌਜੂਦਾ ਸੇਵਾ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚਕਾਰ ਕੋਈ ਵਿਤਕਰਾ ਨਹੀਂ ਕਰ ਸਕਦੀਆਂ। ਅਦਾਲਤ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਦੋਵਾਂ ਸ਼੍ਰੇਣੀਆਂ 'ਤੇ ਬਰਾਬਰ ਪੈਂਦੀ ਹੈ, ਇਸ ਲਈ ਉਨ੍ਹਾਂ ਨੂੰ ਮਿਲਣ ਵਾਲੀ ਰਾਹਤ ਵੀ ਬਰਾਬਰ ਹੋਣੀ ਚਾਹੀਦੀ ਹੈ। ਅਦਾਲਤ ਨੇ ਕੇਰਲ ਸਰਕਾਰ ਦੀਆਂ ਦਲੀਲਾਂ ਨੂੰ ਕੀਤਾ ਖਾਰਜਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਬੈਂਚ ਨੇ ਕੇਰਲ ਸਰਕਾਰ ਅਤੇ ਕੇਰਲ ਰਾਜ ਸੜਕ ਆਵਾਜਾਈ ਨਿਗਮ (KSRTC) ਵੱਲੋਂ ਦਾਇਰ ਅਪੀਲਾਂ ਨੂੰ ਖਾਰਜ ਕਰ ਦਿੱਤਾ।…
Read More
ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA ‘ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA ‘ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਅਗਰਤਲਾ: ਤ੍ਰਿਪੁਰਾ ਦੀ ਮਾਣਿਕ ਸਾਹਾ ਸਰਕਾਰ ਨੇ ਆਪਣੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਚਿਹਰਿਆਂ 'ਤੇ ਵੱਡੀ ਮੁਸਕਾਨ ਲਿਆ ਦਿੱਤੀ ਹੈ। ਮੁੱਖ ਮੰਤਰੀ ਮਾਣਿਕ ਸਾਹਾ ਨੇ ਸੋਮਵਾਰ ਨੂੰ ਇੱਕ ਅਹਿਮ ਐਲਾਨ ਕਰਦਿਆਂ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 5 ਫ਼ੀਸਦੀ ਦੇ ਵਾਧੇ ਦੀ ਘੋਸ਼ਣਾ ਕੀਤੀ ਹੈ। ਇਸ ਫੈਸਲੇ ਤੋਂ ਬਾਅਦ ਰਾਜ ਦੇ ਮੁਲਾਜ਼ਮਾਂ ਨੂੰ ਮਿਲਣ ਵਾਲਾ ਕੁੱਲ ਭੱਤਾ 36% ਤੋਂ ਵਧ ਕੇ ਹੁਣ 41% ਹੋ ਗਿਆ ਹੈ। 1 ਅਪ੍ਰੈਲ ਤੋਂ ਮਿਲੇਗਾ ਲਾਭ, ਖ਼ਜ਼ਾਨੇ 'ਤੇ ਪਵੇਗਾ 500 ਕਰੋੜ ਦਾ ਬੋਝਵਿੱਤ ਮੰਤਰੀ ਪ੍ਰਣਜੀਤ ਸਿੰਘਾ ਰੋਾਏ ਵੱਲੋਂ ਵਿਧਾਨ ਸਭਾ ਵਿੱਚ ਬਜਟ ਭਾਸ਼ਣ ਪੂਰਾ ਕਰਨ ਤੋਂ ਤੁਰੰਤ ਬਾਅਦ ਇਹ ਐਲਾਨ ਕੀਤਾ ਗਿਆ। ਨਵੇਂ ਹੁਕਮਾਂ…
Read More