damage lands

ਜ਼ਮੀਨਾਂ ਤੇ ਫਸਲਾਂ ਦੇ ਖ਼ਰਾਬੇ ਦਾ ਮੁੱਦਾ ਵਿਧਾਨ ਸਭਾ ‘ਚ ਜ਼ੋਰ-ਸ਼ੋਰ ਨਾਲ ਚੁੱਕਾਂਗੇ: ਪ੍ਰਤਾਪ ਬਾਜਵਾ

ਜ਼ਮੀਨਾਂ ਤੇ ਫਸਲਾਂ ਦੇ ਖ਼ਰਾਬੇ ਦਾ ਮੁੱਦਾ ਵਿਧਾਨ ਸਭਾ ‘ਚ ਜ਼ੋਰ-ਸ਼ੋਰ ਨਾਲ ਚੁੱਕਾਂਗੇ: ਪ੍ਰਤਾਪ ਬਾਜਵਾ

ਗੁਰਦਾਸਪੁਰ : ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪੂਰੇ ਭਾਰਤ ਵਿੱਚ ਸ਼ੁਰੂ ਕੀਤੇ ਗਏ ਸੰਗਠਨ ਸਿਰਜਨ ਪ੍ਰੋਗਰਾਮ ਤਹਿਤ ਬਲਾਕ ਕਾਂਗਰਸ ਕਮੇਟੀ ਧਾਰੀਵਾਲ ਵੱਲੋਂ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਉੱਘੇ ਕਾਂਗਰਸੀ ਆਗੂ ਭਰਤ ਸਿੰਘ ਸੋਲੰਕੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਇਹ ਅਭਿਆਨ ਪਿੰਡ-ਪਿੰਡ ਅਤੇ ਘਰ-ਘਰ ਤੱਕ ਲਿਜਾਇਆ ਜਾਵੇਗਾ। ਰਾਹੁਲ ਗਾਂਧੀ ਦੀ ਬੀਤੀ ਫੇਰੀ ਬਾਰੇ ਉਹਨਾਂ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ…
Read More