17
Nov
ਦਸੂਹਾ- ਦਸੂਹਾ ਬੱਸ ਸਟੈਂਡ ਨੇੜੇ ਹੋਏ ਸੜਕ ਹਾਦਸੇ ਵਿੱਚ ਅੱਜ ਇਕ ਭਰਾ ਦੀ ਮੌਤ ਅਤੇ ਇਕ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਵੇਰਵਿਆਂ ਅਨੁਸਾਰ ਸਵੇਰੇ 11:30 ਵਜੇ ਦੇ ਕਰੀਬ ਦੋ ਭਰਾ ਦਵਾਈ ਲੈ ਕੇ ਮੋਟਰਸਾਈਕਲ 'ਤੇ ਬੱਸ ਸਟੈਂਡ ਵੱਲ ਵਾਪਸ ਆ ਰਹੇ ਸਨ ਕਿ ਅਚਾਨਕ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਨਤੀਜੇ ਵਜੋਂ 68 ਸਾਲਾ ਕੈਪਟਨ ਜਸਪਾਲ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਪ੍ਰਿਥੀਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ…
