daughter-in-law

ਮੋਗਾ ‘ਚ ਵੱਡੀ ਵਾਰਦਾਤ, ਸਹੁਰੇ ਨੇ ਰਾਡਾਂ ਮਾਰ-ਮਾਰ ਕੀਤਾ ਨੂੰਹ ਦਾ ਕਤਲ

ਮੋਗਾ : ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਬਲਖੰਡੀ ਵਿਖੇ ਸ਼ੱਕ ਕਾਰਨ ਸਹੁਰੇ ਵਲੋਂ ਆਪਣੀ ਨੂੰਹ ਦੀ ਲੋਹੇ ਦੀ ਰਾਡ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਮ੍ਰਿਤਕਾ ਦੇ ਪਿਤਾ ਬਲਜੀਤ ਸਿੰਘ ਨਿਵਾਸੀ ਪਿੰਡ ਫਿੱਡੇ ਕਲਾਂ ਦੀ ਸ਼ਿਕਾਇਤ ’ਤੇ ਜਸਪਾਲ ਸਿੰਘ ਨਿਵਾਸੀ ਪਿੰਡ ਬਲਖੰਡੀ ਖ਼ਿਲਾਫ ਥਾਣਾ ਕੋਟ ਈਸੇ ਖਾਂ ਵਿਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਬਲਜੀਤ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ, ਉਸਦੀ ਬੇਟੀ ਲਵਪ੍ਰੀਤ ਕੌਰ (30) ਦਾ ਵਿਆਹ ਕਰੀਬ 8…
Read More