12
Feb
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਬੁੱਧਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝ ਗਏ। ਉਨ੍ਹਾਂ ਦਾ ਵਿਆਹ ਬਿਜ਼ਨਸਮੈਨ ਤੇਜਬੀਰ ਸਿੰਘ ਨਾਲ ਹੋਇਆ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਦਿੱਲੀ ਵਿਚ ਪਾਰਟੀ ਹੋਈ, ਜਿੱਥੇ ਮਸ਼ਹੂਰ ਗਾਇਕ ਮੀਕਾ ਸਿੰਘ ਨੇ ਵੀ ਪੇਸ਼ਕਾਰੀ ਦਿੱਤੀ। ਮੀਕਾ ਸਿੰਘ ਨੇ ਮੰਚ 'ਤੇ ਕਿਹਾ ਕਿ ਇਸ ਖੁਸ਼ੀ ਦੇ ਮੌਕੇ 'ਤੇ ਬਾਦਲ ਪਰਿਵਾਰ ਨੂੰ ਮੁਬਾਰਕਵਾਦ। ਨਵੇਂ ਜੋੜੇ ਦਾ ਜੀਵਨ ਖੁਸ਼ੀਆਂ ਨਾਲ ਭਰੇ, ਸ਼ੁੱਭਕਾਮਨਾਵਾਂ। ਇਥੇ ਹੀ ਬਸ ਨਹੀਂ ਮੀਕਾ ਸਿੰਘ ਦੇ ਗੱਭਰੂ ਗਾਣੇ 'ਤੇ ਸੁਖਬੀਰ ਸਿੰਘ ਬਾਦਲ ਆਪਣੇ ਜਵਾਈ ਤੇਜਬੀਰ ਸਿੰਘ ਅਤੇ…
