DC

ਅੰਮ੍ਰਿਤਸਰ ‘ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ

ਅੰਮ੍ਰਿਤਸਰ ‘ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ ਸਟਰੀਟ ਨਾਲ ਲੱਗਦੇ ਬਾਜ਼ਾਰਾਂ ਨੂੰ ਪਲਾਸਟਿਕ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਬਾਜ਼ਾਰ ਆਟਾ ਮੰਡੀ ਨਜ਼ਦੀਕ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਦੁਕਾਨਦਾਰਾਂ ਨਾਲ ਵੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਵਿਭਾਗ ਦੇ ਅਧਿਕਾਰੀਆਂ ਇੰਜੀ. ਸੁਖਮਨੀ ਸਿੰਘ ਅਤੇ ਇੰਜੀ. ਰਵੀ ਸੂਰੀ ਵੱਲੋਂ ਆਟਾ ਮੰਡੀ ਦੇ ਇਕੱਲੇ-ਇਕੱਲੇ ਦੁਕਾਨਦਾਰਾਂ ਨੂੰ ਮਿਲ ਕੇ ਸਮਝਾਇਆ ਕਿ ਪਲਾਸਟਿਕ ਦੀ ਵਰਤੋਂ ਦੇ ਲੋਕਾਂ ਨੂੰ ਕੀ ਨੁਕਸਾਨ ਹੋ ਰਹੇ ਹਨ। ਉਨ੍ਹਾਂ ਪਲਾਸਟਿਕ ਦਾ ਬਦਲ ਦਿੰਦੇ ਹੋਏ ਕਿਹਾ ਕਿ ਇਕ ਹਫਤੇ ਦੇ ਅੰਦਰ-ਅੰਦਰ ਤੁਸੀਂ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ…
Read More
ਅੰਮ੍ਰਿਤਸਰ ਦੇ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਸ੍ਰੀ ਹਰਿਮੰਦਰ ਸਾਹਿਬ ‘ਚ ਇਸ ਚੀਜ਼ ‘ਤੇ ਲੱਗੀ ਪਾਬੰਦੀ

ਅੰਮ੍ਰਿਤਸਰ ਦੇ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਸ੍ਰੀ ਹਰਿਮੰਦਰ ਸਾਹਿਬ ‘ਚ ਇਸ ਚੀਜ਼ ‘ਤੇ ਲੱਗੀ ਪਾਬੰਦੀ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿੱਚ ਦੁਕਾਨਾਂ ਲਗਾਉਣ ਵਾਲਿਆਂ ਲਈ ਵੱਡੀ ਅਤੇ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੁੱਖ ਸੜਕ ਨੂੰ ਸਾਫ਼-ਸੁਥਰਾ ਅਤੇ ਆਕਰਸ਼ਕ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਡੀਸੀ ਸਾਕਸ਼ੀ ਸਾਹਨੀ ਨੇ ਹੈਰੀਟੇਜ ਸਟਰੀਟ ਦਾ ਦੌਰਾ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਤੇ ਪਲਾਸਟਿਕ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਇਲਾਕੇ ਦੇ ਦੁਕਾਨਦਾਰਾਂ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸ ਦੌਰਾਨ ਡੀਸੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ…
Read More
 ਗੁਰੂ ਨਾਨਕ ਦੇਵ ਹਸਪਤਾਲ ਉੱਤਰੀ ਭਾਰਤ `ਚ ਵਿਲੱਖਣ ਸਰਜਰੀ ਕਰਨ ਵਾਲਾ ਬਣਿਆ ਪਹਿਲਾ ਸਰਕਾਰੀ ਹਸਪਤਾਲ

 ਗੁਰੂ ਨਾਨਕ ਦੇਵ ਹਸਪਤਾਲ ਉੱਤਰੀ ਭਾਰਤ `ਚ ਵਿਲੱਖਣ ਸਰਜਰੀ ਕਰਨ ਵਾਲਾ ਬਣਿਆ ਪਹਿਲਾ ਸਰਕਾਰੀ ਹਸਪਤਾਲ

ਨੈਸ਼ਨਲ ਟਾਈਮਜ਼ ਬਿਊਰੋ :- ਗੁਰੂ ਨਾਨਕ ਦੇਵ ਹਸਪਤਾਲ ਉਤਰੀ ਭਾਰਤ ਦਾ ਅਜਿਹਾ ਪਹਿਲਾ ਸਰਕਾਰੀ ਹਸਪਤਾਲ ਬਣ ਗਿਆ ਹੈ, ਜਿਸ ਨੇ 13 ਸਾਲਾ ਬੱਚੇ ਦੀ ਪੀਡੀਆਟ੍ਰਿਕ ਕਾਰਡੀਓਲੋਜੀ ਇੰਟਰਵੈਂਸ਼ਨ ਦੇ ਖੇਤਰ ਵਿੱਚ ਇਕ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਡਾਕਟਰ ਸੁਨੀਤ ਨੇ ਰਾਸ਼ਟਰੀ ਬਾਲ ਸਵਸਥ ਪ੍ਰੋਗਰਾਮ ਅਧੀਨ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਇਕ ਬੱਚਾ ਜੋ ਕਿ 13 ਸਾਲਾਂ ਦਾ ਹੈ, ਦੁਰਲੱਭ ਬਿਮਾਰੀ ਦਾ ਸ਼ਿਕਾਰ ਹੈ।ਇਹ ਦਿਲ ਦੀ ਬਿਮਾਰੀ 10 ਲੱਖ ਬੱਚਿਆਂ ਵਿੱਚੋਂ ਸਿਰਫ਼ ਇਕ ਬੱਚੇ ਨੂੰ ਹੁੰਦੀ ਹੈ, ਦੀ ਸਰਜਰੀ ਕਰਵਾਉਣੀ ਅਤਿ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ…
Read More
ਗੁਰਦਾਸਪੁਰ ‘ਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਪੂਰਾ ਬਲੈਕਆਊਟ, ਵਿਆਹ-ਸ਼ਾਦੀਆਂ ‘ਚ ਆਤਿਸ਼ਬਾਜ਼ੀ ‘ਤੇ ਵੀ ਪਾਬੰਦੀ: DC ਨੇ ਜਾਰੀ ਕੀਤੇ ਸਖ਼ਤ ਹੁਕਮ

ਗੁਰਦਾਸਪੁਰ ‘ਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਪੂਰਾ ਬਲੈਕਆਊਟ, ਵਿਆਹ-ਸ਼ਾਦੀਆਂ ‘ਚ ਆਤਿਸ਼ਬਾਜ਼ੀ ‘ਤੇ ਵੀ ਪਾਬੰਦੀ: DC ਨੇ ਜਾਰੀ ਕੀਤੇ ਸਖ਼ਤ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :-ਭਾਰਤ-ਪਾਕਿ ਸਰਹੱਦੀ ਇਲਾਕਿਆਂ ਵਿੱਚ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਸੁਰੱਖਿਆ ਹਦਾਇਤਾਂ ਅਨੁਸਾਰ, ਗੁਰਦਾਸਪੁਰ ਜ਼ਿਲ੍ਹੇ ਵਿੱਚ ਅਪਾਤਕਾਲੀਨ ਸਥਿਤੀ ਨਾਲ ਨਜਿੱਠਣ ਲਈ ਕਈ ਸਖ਼ਤ ਕਦਮ ਚੁੱਕੇ ਗਏ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ 8 ਮਈ 2025 ਤੋਂ ਅਗਲੇ ਹੁਕਮਾਂ ਤੱਕ ਹਰ ਰੋਜ਼ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹਾ ਗੁਰਦਾਸਪੁਰ 'ਚ ਪੂਰਾ ਬਲੈਕਆਊਟ ਲਾਗੂ ਰਹੇਗਾ। ਇਹ ਬਲੈਕਆਊਟ ਸਿਵਲ ਡਿਫੈਂਸ ਐਕਟ, 1968 ਦੇ ਅਧੀਨ ਲਾਗੂ ਕੀਤਾ ਗਿਆ ਹੈ। ਇਸ ਦੌਰਾਨ ਕੇਵਲ ਕੇਂਦਰੀ ਜੇਲ੍ਹ ਅਤੇ ਹਸਪਤਾਲਾਂ ਨੂੰ ਛੂਟ ਦਿੱਤੀ ਗਈ ਹੈ, ਪਰ ਇਨ੍ਹਾਂ ਨੂੰ ਵੀ ਆਪਣੀਆਂ ਖਿੜਕੀਆਂ ਢੱਕਣੀਆਂ ਪੈਣਗੀਆਂ ਤਾਂ ਜੋ…
Read More
ਅੰਮ੍ਰਿਤਸਰ – ਕੱਲ ਲੋਕਾਂ ਨੂੰ ਖਤਰੇ ਤੋਂ ਬਚਣ ਲਈ ਕਰਵਾਇਆ ਜਾਵੇਗਾ ਅਭਿਆਸ, ਡਰਨ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ – ਕੱਲ ਲੋਕਾਂ ਨੂੰ ਖਤਰੇ ਤੋਂ ਬਚਣ ਲਈ ਕਰਵਾਇਆ ਜਾਵੇਗਾ ਅਭਿਆਸ, ਡਰਨ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ

ਨੈਸ਼ਨਲ ਟਾਈਮਜ਼ ਬਿਊਰੋ :- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਟਿਕਾਣੇ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ…
Read More
ਅੰਮ੍ਰਿਤਸਰ ਵਿੱਚ ਡੇਂਗੂ ਤੇ ਚਿਕਨਗੁਣੀਆ ਨੇ ਵਧਾਈ ਚਿੰਤਾ, ਡਿਪਟੀ ਕਮਿਸ਼ਨਰ ਨੇ ਫੌਗਿੰਗ ਤੇ ਚੌਕਸੀ ਦੇ ਨਿਰਦੇਸ਼ ਜਾਰੀ ਕੀਤੇ

ਅੰਮ੍ਰਿਤਸਰ ਵਿੱਚ ਡੇਂਗੂ ਤੇ ਚਿਕਨਗੁਣੀਆ ਨੇ ਵਧਾਈ ਚਿੰਤਾ, ਡਿਪਟੀ ਕਮਿਸ਼ਨਰ ਨੇ ਫੌਗਿੰਗ ਤੇ ਚੌਕਸੀ ਦੇ ਨਿਰਦੇਸ਼ ਜਾਰੀ ਕੀਤੇ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿੱਚ ਡੇਂਗੂ ਤੇ ਚਿਕਨਗੁਣੀਆ ਵਰਗੀਆਂ ਖਤਰਨਾਕ ਬਿਮਾਰੀਆਂ ਨੇ ਦਸਤਕ ਦੇ ਦਿੱਤੀ ਹੈ। ਆਉਂਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Deputy Commissioner Sakshi Sahney) ਵੱਲੋਂ ਸਿਹਤ ਵਿਭਾਗ ਦੇ ਨਾਲ ਡੇਂਗੂ ਅਤੇ ਚਿਕਨਗੁਣੀਆ ਦੀ ਰੋਕਾਂ ਨੂੰ ਲੈ ਕੇ ਰਿਵਿਊ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੌਟ-ਸਪੋਟ ਖੇਤਰਾਂ ਵਿੱਚ ਫੌਗਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਦੇ ਕਰਮਚਾਰੀਆਂ ਨੂੰ ਚੌਕਸ ਰਹਿਣ ਦੇ ਵੀ ਨਿਰਦੇਸ਼ ਦਿੱਤੇ। ਸਹਾਇਕ ਸਿਵਿਲ ਸਰਜਨ ਰਜਿੰਦਰਪਾਲ ਕੌਰ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਚ ਡੇਂਗੂ ਦੇ 4 ਕੇਸ ਆ ਚੁੱਕੇ…
Read More
ਹਿਮਾਚਲ ਤੋਂ ਆ ਰਹੀ ਗੈਰਕਾਨੂੰਨੀ ਕਣਕ ’ਤੇ ਰੋਕ ਲਾਉਣ ਲਈ 8 ਇੰਟਰਸਟੇਟ ਨਾਕੇ ਸਖ਼ਤੀ ਨਾਲ ਚਲਾਏ ਗਏ

ਹਿਮਾਚਲ ਤੋਂ ਆ ਰਹੀ ਗੈਰਕਾਨੂੰਨੀ ਕਣਕ ’ਤੇ ਰੋਕ ਲਾਉਣ ਲਈ 8 ਇੰਟਰਸਟੇਟ ਨਾਕੇ ਸਖ਼ਤੀ ਨਾਲ ਚਲਾਏ ਗਏ

ਡੀ.ਸੀ. ਵਰਜੀਤ ਵਾਲੀਆ ਦੀ ਹਦਾਇਤ ’ਤੇ ਸਰਹੱਦੀ ਰਸਤੇ ਹੋਏ ਸੀਲ, ਪੁਲਿਸ ਅਤੇ ਸਿਵਲ ਅਧਿਕਾਰੀ ਡਿਊਟੀ ’ਤੇ ਮੁਸਤੈਦ ਨੈਸ਼ਨਲ ਟਾਈਮਜ਼ ਬਿਊਰੋ :- ਹਿਮਾਚਲ ਪ੍ਰਦੇਸ਼ ਤੋਂ ਗੈਰਕਾਨੂੰਨੀ ਢੰਗ ਨਾਲ ਆ ਰਹੀ ਕਣਕ ਦੀ ਆਮਦ ਨੂੰ ਰੋਕਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 8 ਇੰਟਰਸਟੇਟ ਨਾਕੇ ਲਗਾਏ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਨਾਲ ਲੱਗਦੇ ਸਰਹੱਦੀ ਸੂਬੇ ਹਿਮਾਚਲ ਪ੍ਰਦੇਸ਼ ਜੋੜਦੀਆਂ ਹੋਈਆਂ ਮੁੱਖ ਸੜਕਾਂ ਤੇ ਲਗਾਏ ਗਏ ਹਨ।  ਉਨ੍ਹਾਂ ਦੱਸਿਆ ਕਿ ਇਹ ਨਾਕੇ ਘਣੌਲੀ, ਭਾਰਤਗੜ੍ਹ, ਪੁਰਖਾਲੀ, ਨੰਗਲ, ਸੁਰੇਵਾਲ, ਅਜੌਲੀ, ਰਾਮਪੁਰ ਝੱਜਰ (ਨੈਣਾ ਦੇਵੀ ਰੋਡ), ਡੇਹਣੀ ਰੋਡ ਕੀਰਤਪੁਰ ਸਾਹਿਬ ਅਤੇ ਪਨੇਰਾਈ ਰੋਡ ਕੀਰਤਪੁਰ ਸਾਹਿਬ…
Read More
ਮੀਂਹ ਤੋਂ ਅਨਾਜ ਬਚਾਉਣ ਲਈ ਤਰਪਾਲਾਂ ਦੇ ਪੱਕੇ ਪ੍ਰਬੰਧ ਯਕੀਨੀ ਬਣਾਏ ਜਾਣ: ਡਿਪਟੀ ਕਮਿਸ਼ਨਰ

ਮੀਂਹ ਤੋਂ ਅਨਾਜ ਬਚਾਉਣ ਲਈ ਤਰਪਾਲਾਂ ਦੇ ਪੱਕੇ ਪ੍ਰਬੰਧ ਯਕੀਨੀ ਬਣਾਏ ਜਾਣ: ਡਿਪਟੀ ਕਮਿਸ਼ਨਰ

ਨੈਸ਼ਨਲ ਟਾਈਮਜ਼ ਬਿਊਰੋ :- ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਤਰਪਾਲਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।  ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋੜੀਂਦੀਆਂ ਤਰਪਾਲਾਂ ਦੀ ਉਪਲਬਧਤਾ ਅਗੇਤੇ ਤੌਰ 'ਤੇ ਹੀ ਯਕੀਨੀ ਬਣਾਈ ਜਾਵੇ, ਤਾਂ ਜੋ ਮੰਡੀਆਂ ਵਿੱਚ ਆਏ ਅਨਾਜ ਦੇ ਢੇਰਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧਾਂ ਤੋਂ…
Read More
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਕਰਨਗੇ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਕਰਨਗੇ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਲਈ ਰਣਨੀਤੀ ਬਣਾਈ ਜਾਵੇਗੀ। ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਜ਼ਿਲ੍ਹਿਆਂ ਵਿੱਚ ਕੁਝ ਦਿਨ ਪਹਿਲਾਂ ਹੀ ਨਵੇਂ ਐਸਐਸਪੀ ਅਤੇ ਡੀਸੀ ਨਿਯੁਕਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਲਈ ਪੰਜ ਮੰਤਰੀਆਂ ਦੀ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ…
Read More
ਅੰਮ੍ਰਿਤਸਰ- 40 ਟ੍ਰੈਵਲ ਏਜੰਟਾਂ ਖਿਲਾਫ ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਵੱਡੀ ਕਾਰਵਾਈ !

ਅੰਮ੍ਰਿਤਸਰ- 40 ਟ੍ਰੈਵਲ ਏਜੰਟਾਂ ਖਿਲਾਫ ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਵੱਡੀ ਕਾਰਵਾਈ !

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਵਿਰੁੱਧ ਪੁਲਿਸ ਲਗਾਤਾਰ ਮਾਮਲੇ ਦਰਜ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦੇ ਆਧਾਰ ‘ਤੇ, ਅੰਮ੍ਰਿਤਸਰ ਦੇ ਡੀਸੀ ਸਾਕਸ਼ੀ ਸਾਹਨੀ ਨੇ ਕਾਰਵਾਈ ਕੀਤੀ ਹੈ। ਲਗਭਗ 40 ਟ੍ਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਅਜਿਹੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਉਸਨੇ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਵਿਰੁੱਧ ਡੀਸੀ ਨੂੰ ਇੱਕ ਪੱਤਰ ਦਿੱਤਾ ਸੀ ਅਤੇ…
Read More
ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ

ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ

ਮੋਹਾਲੀ, 14 ਫਰਵਰੀ, 2025 (ਗੁਰਪ੍ਰੀਤ ਸਿੰਘ): ਮਾਲ ਅਫਸਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਦੀ ਮਾਸਿਕ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲਾਲ ਡੋਰਾ ਅੰਦਰਲੇ ਵਸਨੀਕਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਸਵਾਮੀਤਵਾ ਸਕੀਮ ਤਹਿਤ ਨਕਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਜਲਦ ਮੁਕੰਮਲ ਕਰਨ ਲਈ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਵਾਮੀਤਵਾ ਨਾਲ ਸਬੰਧਤ ਪ੍ਰਗਤੀ ਦੀ ਉਪ ਮੰਡਲ ਮੈਜਿਸਟ੍ਰੇਟ ਦੁਆਰਾ ਨਿਯਮਤ ਤੌਰ 'ਤੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੰਮ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਖਰੜ ਅਤੇ ਮੁਹਾਲੀ ਸਬ ਡਵੀਜ਼ਨਾਂ ਨੂੰ ਸੌਂਪੇ ਗਏ ਨਕਸ਼ੇ-2 ਦੀ ਪੜਤਾਲ ਕਰਨ ਲਈ ਵੀ ਕਿਹਾ। ਇੰਤਕਾਲ ਅਤੇ ਬਟਵਾਰੇ ਦੇ ਪੈਂਡਿੰਗ ਕੇਸਾਂ ਦਾ…
Read More