18
Feb
ਐਸ.ਏ.ਐਸ.ਨਗਰ, 18 ਫ਼ਰਵਰੀ, 2025 (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਆਪਣੇ ਪਲਾਟਾਂ (ਜਿਨ੍ਹਾਂ ਦੀ ਲਿਖਤ-ਪੜ੍ਹਤ 31 ਜੁਲਾਈ, 2024 ਤੱਕ ਹੋਈ ਹੈ) ਦੀ ਰਜਿਸਟਰੀ ਕਰਵਾਉਣ ਦੀ ਆਖਰੀ ਮਿਤੀ 28 ਫ਼ਰਵਰੀ ਹੈ, ਇਸ ਲਈ ਜ਼ਿਲ੍ਹੇ ਦੇ ਜਿਹੜੇ ਲੋਕਾਂ ਨੇ ਹਾਲਾਂ ਤੱਕ ਇਸ ਪਾਲਿਸੀ ਦਾ ਲਾਭ ਨਹੀਂ ਲਿਆ, ਉਹ ਬਿਨਾਂ ਦੇਰੀ ਕੀਤਿਆਂ ਆਖਰੀ ਮਿਤੀ ਤੋਂ ਪਹਿਲਾਂ ਪਹਿਲਾਂ ਪਾਲਿਸੀ ਵਿੱਚ ਦਰਜ ਹਦਾਇਤਾਂ ਮੁਤਾਬਕ ਆਪਣੀਆਂ ਰਜਿਸਟਰੀਆਂ ਕਰਵਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, 1…