DC Sakshi Sahni

2 ਦਿਨਾਂ ‘ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ

ਅੰਮ੍ਰਿਤਸਰ - ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਤਲਖੀ ਦਰਮਿਆਨ ਚਰਚਾ ਚੱਲ ਰਹੀ ਸੀ ਕਿ  ਬੀ. ਐੱਸ. ਐੱਫ. (ਬਾਰਡਰ ਸਕਿਓਰਿਟੀ ਫੋਰਸ) ਨੇ ਕਿਸਾਨਾਂ 2 ਦਿਨਾਂ 'ਚ ਕਣਕ ਦੀ ਵਾਢੀ ਲਈ ਹੁਕਮ ਜਾਰੀ ਕੀਤੇ ਹਨ। ਇਸ ਚਰਚਾ 'ਤੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਾਰਡਰ ਸਕਿਓਰਿਟੀ ਫੋਰਸ ਨੇ ਸਰਹੱਦੀ ਪਿੰਡਾਂ ’ਚ ਕੋਈ ਅਜਿਹੀ ਅਨਾਊਸਮੈਂਟ ਕਰਵਾਈ ਹੈ ਕਿ ਕੰਡਿਆਲੀ ਤਾਰ ਤੋਂ ਪਾਰ ਵਾਲੀ ਕਣਕ ਦੋ ਦਿਨਾਂ ’ਚ ਕੱਟ ਲਈ ਜਾਵੇ। ਉਨ੍ਹਾਂ ਦੱਸਿਆ ਕਿ ਮੇਰੀ ਇਸ ਬਾਬਤ ਬੀ. ਐੱਸ. ਐੱਫ. ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਅਜਿਹੀ ਖਬਰ ਨੂੰ ਨਿਰਅਧਾਰ ਕਰਾਰ ਦਿੰਦਿਆਂ ਕਿਹਾ ਕਿ…
Read More