Dead body

ਲਾਸ਼ ਲੈ ਕੇ ਜਾ ਰਹੀ ਐਂਬੂਲੈਂਸ ਹੋਈ ਹਾਦਸੇ ਦਾ ਸ਼ਿਕਾਰ, ਉੱਡੇ ਪਰੱਖਚੇ, 5 ਲੋਕਾਂ ਦੀ ਮੌਤ

ਲਾਸ਼ ਲੈ ਕੇ ਜਾ ਰਹੀ ਐਂਬੂਲੈਂਸ ਹੋਈ ਹਾਦਸੇ ਦਾ ਸ਼ਿਕਾਰ, ਉੱਡੇ ਪਰੱਖਚੇ, 5 ਲੋਕਾਂ ਦੀ ਮੌਤ

ਅਮੇਠੀ : ਅਮੇਠੀ ਜ਼ਿਲ੍ਹੇ ਦੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਇੱਕ ਪਿਕਅੱਪ ਅਤੇ ਐਂਬੂਲੈਂਸ ਵਿਚਕਾਰ ਹੋਈ ਜ਼ਬਰਦਸਤ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁਕੁਲ ਬਾਜ਼ਾਰ ਥਾਣਾ ਖੇਤਰ ਦੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਉਸ ਸਮੇਂ ਵਾਪਰੀ, ਜਦੋਂ ਹਰਿਆਣਾ ਤੋਂ ਬਿਹਾਰ ਦੇ ਸਮਸਤੀਪੁਰ ਜਾ ਰਹੀ ਇੱਕ ਐਂਬੂਲੈਂਸ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕਥਿਤ ਤੌਰ 'ਤੇ ਇੱਕ ਪਿਕਅੱਪ ਵਾਹਨ ਨੂੰ ਟੱਕਰ ਮਾਰ ਦਿੱਤੀ। ਪੁਲਸ ਸਟੇਸ਼ਨ ਇੰਚਾਰਜ ਅਭਿਨੇਸ਼ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਐਂਬੂਲੈਂਸ ਵਿੱਚ…
Read More
ਚਾਰ ਮਹੀਨੇ ਪਹਿਲਾਂ ਕੈਨੇਡਾ ਗਏ 20 ਸਾਲਾਂ ਨੌਜਵਾਨ ਦੀ ਮੌਤ, ਵਿਧਵਾ ਮਾਂ ਹੁਣ ਸਰਕਾਰ ਨੂੰ ਲਗਾ ਰਹੀ ਮਦਦ ਦੀ ਗੁਹਾਰ

ਚਾਰ ਮਹੀਨੇ ਪਹਿਲਾਂ ਕੈਨੇਡਾ ਗਏ 20 ਸਾਲਾਂ ਨੌਜਵਾਨ ਦੀ ਮੌਤ, ਵਿਧਵਾ ਮਾਂ ਹੁਣ ਸਰਕਾਰ ਨੂੰ ਲਗਾ ਰਹੀ ਮਦਦ ਦੀ ਗੁਹਾਰ

ਨੈਸ਼ਨਲ ਟਾਈਮਜ਼ ਬਿਊਰੋ :- ਆਏ ਦਿਨ ਕੈਨੇਡਾ 'ਚ ਹੋ ਰਹੀਆਂ ਮੌਤਾਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹਾ ਹੀ ਹੁਣ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੇ ਵਿਜੇ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਚਾਰ ਮਹੀਨੇ ਪਹਿਲਾ ਕੈਨੇਡਾ ਗਏ ਮੁੰਡੇ ਦੀ ਮੌਤ ਹੋ ਗਈ ਹੈ। ਸਾਈਲੈਂਟ ਅਟੈਕ ਨੂੰ ਮੌਤ ਦਾ ਕਾਰਨ ਦੱਸਿਆ ਜਾ ਰਿਹਾ ਹੈ।ਇਸ ਖ਼ਬਰ ਤੋਂ ਬਾਅਦ ਹੁਣ ਪਰਿਵਾਰ ਦੇ ਮੈਂਬਰ ਆਪਣੇ ਮੁੰਡੇ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕਰ ਰਹੇ ਹਨ ਤਾਂਕਿ ਅੰਤਿਮ ਸਸਕਾਰ ਕੀਤਾ ਜਾ ਸਕੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਲਾਸ਼ ਨੂੰ ਭਾਰਤ ਲਿਆਉਣ ਲਈ ਕਰੀਬ 40 ਹਜ਼ਾਰ ਡਾਲਰ ਦਾ ਖਰਚਾ ਹੁੰਦਾ ਹੈ,…
Read More

ਹਰਿਆਣਾ-ਪੰਜਾਬ ਸਰਹੱਦ ਨੇੜੇ ਨੌਜਵਾਨ ਦੀ ਮਿਲੀ ਲਾਸ਼ !

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ-ਪੰਜਾਬ ਸਰਹੱਦ ’ਤੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਪਿਹੋਵਾ ਦੇ ਪਟਿਆਲਾ ਰੋਡ ’ਤੇ ਟਯੁਕਰ ਪੁਲ ਨੇੜੇ ਬਰਾਮਦ ਹੋਈ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੀ ਪਛਾਣ ਦੇਵੀਗੜ੍ਹ ਦੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਪਟਿਆਲਾ ਦੇ ਦੇਵੀਗੜ੍ਹ ਵਾਸੀ ਬਹਾਦਰ ਸਿੰਘ ਅਨੁਸਾਰ ਉਸ ਦਾ ਛੋਟਾ ਭਰਾ ਗੁਰਵਿੰਦਰ ਸਿੰਘ (33) ਦਿਹਾੜੀਦਾਰ ਮਜ਼ਦੂਰ ਸੀ। ਉਸ ਦੇ ਭਰਾ ਦਾ ਵਿਆਹ ਨਹੀਂ ਹੋਇਆ ਸੀ। ਉਹ ਉਸ ਨਾਲ ਰਹਿ ਰਿਹਾ ਸੀ। 13 ਅਪਰੈਲ ਨੂੰ ਉਸ ਦਾ ਭਰਾ ਬਿਨਾਂ ਕੁਝ ਦੱਸੇ ਘਰੋਂ ਚਲਾ ਗਿਆ। ਜਦੋਂ ਉਹ ਦੇਰ ਰਾਤ ਤੱਕ ਘਰ ਨਾ ਪਰਤਿਆ ਤਾਂ ਉਨ੍ਹਾਂ…
Read More
ਏਅਰ ਇੰਡੀਆ ਦੀ ਉਡਾਣ ‘ਚ ਯਾਤਰੀ ਦੀ ਅਚਾਨਕ ਮੌਤ, ਜਾਂਚ ਸ਼ੁਰੂ

ਏਅਰ ਇੰਡੀਆ ਦੀ ਉਡਾਣ ‘ਚ ਯਾਤਰੀ ਦੀ ਅਚਾਨਕ ਮੌਤ, ਜਾਂਚ ਸ਼ੁਰੂ

ਨੈਸ਼ਨਲ ਟਾਈਮਜ਼ ਬਿਊਰੋ :- ਏਅਰ ਇੰਡੀਆ ਦੀ ਉਡਾਣ AI2845 ਵਿੱਚ ਇੱਕ ਦੁੱਖਦਾਈ ਘਟਨਾ ਵਾਪਰੀ, ਜਦ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਣ ਮਗਰੋਂ ਇੱਕ ਯਾਤਰੀ ਨੂੰ ਮ੍ਰਿਤ ਪਾਇਆ ਗਿਆ। ਇਹ ਉਡਾਣ ਸ਼ੁੱਕਰਵਾਰ ਸਵੇਰੇ 8:10 ਵਜੇ ਨਵੀਂ ਦਿੱਲੀ ਤੋਂ ਲਖਨਊ ਪਹੁੰਚੀ ਸੀ। ਮ੍ਰਿਤਕ ਦੀ ਪਹਿਚਾਣ ਆਸਿਫ ਉਲਹਾ ਅਨਸਾਰੀ ਵਜੋਂ ਹੋਈ ਹੈ। ਸਮੇਂ ਉੱਡਾਣ ਦੌਰਾਨ, ਜਦ ਏਅਰ ਹੋਸਟਸ ਉਸ ਦੀ ਖਾਣ-ਪੀਣ ਦੀ ਤਸ਼ਤਰੀ ਹਟਾਉਣ ਲਈ ਆਈ, ਤਾਂ ਉਨ੍ਹਾਂ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਉਨ੍ਹਾਂ ਦੇ ਨੇੜੇ ਬੈਠੇ ਕੁਝ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਅਤੇ ਨਬਜ਼ ਬੰਦ ਹੋਣ ਦੀ ਪੁਸ਼ਟੀ ਕੀਤੀ। ਇਹ ਵੀ ਸਾਹਮਣੇ ਆਇਆ ਕਿ ਉਨ੍ਹਾਂ ਨੇ ਨਾ…
Read More
ਡੰਕੀ ਰਾਹੀਂ ਕੈਨੇਡਾ ਜਾਣ ਵਾਲੇ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਸਾਬਕਾ ਕੌਂਸਲ ਪ੍ਰਧਾਨ ਨੇ ਵਿੱਤੀ ਮਦਦ ਕੀਤੀ

ਡੰਕੀ ਰਾਹੀਂ ਕੈਨੇਡਾ ਜਾਣ ਵਾਲੇ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਸਾਬਕਾ ਕੌਂਸਲ ਪ੍ਰਧਾਨ ਨੇ ਵਿੱਤੀ ਮਦਦ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- ਪਿੰਡ ਸ਼ੇਖਪੁਰ ਕਲਾਂ ਦੇ 24 ਸਾਲਾਂ ਰਣਦੀਪ ਸਿੰਘ ਦੀ ਡੰਕੀ ਰਾਹੀਂ ਕੈਨੇਡਾ ਜਾਣ ਵੇਲੇ ਬਿਮਾਰੀ ਕਾਰਨ ਰਸਤੇ ਕੰਬੋਡੀਆ ’ਚ ਹੋਈ ਮੌਤ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਤੀ ਮਦਦ ਵੀ ਕੀਤੀ ਗਈ, ਕਿਉਂਕਿ ਰਣਦੀਪ ਸਿੰਘ ਦੀ ਲਾਸ਼ ਭਾਰਤ ਲਿਆਉਣ ਲਈ ਵੀ ਛੇ-ਸੱਤ ਲੱਖ ਦਾ ਖਰਚਾ ਦੱਸਿਆ ਜਾ ਰਿਹਾ ਹੈ। ਪਰਿਵਾਰ ਤਾਂ ਪਹਿਲਾਂ ਹੀ ਪੁੱਤਰ ਨੂੰ ਵਿਦੇਸ਼ ਭੇਜਣ ਵੇਲੇ ਕਰਜ਼ਾਈ ਹੋ ਚੁੱਕਿਆ ਹੈ। ਪਰਿਵਾਰ ਲਈ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣਾ ਬਹੁਤ ਮੁਸ਼ਕਲ ਹੋ ਗਿਆ ਹੈ। ਐਤਵਾਰ ਨੂੰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਰੈਡੀ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ…
Read More