11
Jun
ਗੁਰਦਾਸਪੁਰ - ਪੰਜਾਬ ਵਿਚ ਗਰਮੀ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਰਕੇ ਸੂਬੇ ਭਰ ਵਿਚ ਤਾਪਮਾਨ ਵਿਚ ਵੀ ਲਗਾਤਾਰ ਵਾਧਾ ਹੋਣ ਲੱਗਾ ਹੈ। ਪੰਜਾਬ ਵਿਚ ਤਾਪਮਾਨ 47 ਡਿਗਰੀ ਤੋਂ ਪਾਰ ਹੋ ਚੁੱਕਾ ਹੈ। ਇਸੇ ਵਿਚਾਲੇ ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗਰਮੀ ਕਾਰਨ ਇਕ ਸ਼ਖ਼ਸ ਦੀ ਮੌਤ ਹੋ ਗਈ। ਉਕਤ ਵਿਅਕਤੀ ਦੀ ਲਾਸ਼ ਰੇਲਵੇ ਸਟੇਸ਼ਨ ਤੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ (62) ਹਿਮਾਚਲ ਵਿਚ ਪੇਂਟ ਦਾ ਕੰਮ ਕਰਦਾ ਸੀ ਅਤੇ ਹਿਮਾਚਲ ਤੋਂ ਵਾਪਸ ਆਉਂਦੇ ਸਮੇਂ ਉਕਤ ਵਿਅਕਤੀ ਦੀ ਰੇਲਵੇ ਸਟੇਸ਼ਨ 'ਤੇ ਗਰਮੀ ਕਾਰਨ ਹਾਲਕ ਖ਼ਰਾਬ ਹੋਈ ਅਤੇ ਬਾਅਦ ਵਿਚ ਦਿਲ ਦਾ…
