Dearness Allowance

ਕੇਂਦਰੀ ਕਰਮਚਾਰੀਆਂ ਲਈ 2% DA ਵਾਧਾ ਮਨਜ਼ੂਰ

ਕੇਂਦਰੀ ਕਰਮਚਾਰੀਆਂ ਲਈ 2% DA ਵਾਧਾ ਮਨਜ਼ੂਰ

ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (Dearness Allowance – DA) ਵਿੱਚ 2 ਫੀਸਦੀ ਵਾਧਾ ਮਨਜ਼ੂਰ ਕਰ ਲਿਆ ਹੈ। ਇਹ ਫੈਸਲਾ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਨਾਲ DA ਦੀ ਦਰ 58% ਤੋਂ ਵਧ ਕੇ 60% ਹੋ ਗਈ ਹੈ। ਸਰਕਾਰ ਦੇ ਇਸ ਫੈਸਲੇ ਦਾ ਲਾਭ ਲਗਭਗ 1 ਕਰੋੜ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ। ਇਹ ਵਾਧਾ 1 ਜਨਵਰੀ 2026 ਤੋਂ ਪ੍ਰਭਾਵੀ ਮੰਨਿਆ ਜਾਵੇਗਾ ਅਤੇ ਕਰਮਚਾਰੀਆਂ ਨੂੰ ਪਿਛਲੇ ਮਹੀਨਿਆਂ ਦੇ ਬਕਾਇਆ (arrears) ਵੀ ਦਿੱਤੇ ਜਾਣਗੇ। ਇਸ ਫੈਸਲੇ ਦਾ ਉਦੇਸ਼ ਵਧ ਰਹੀ ਮਹਿੰਗਾਈ ਦੇ ਪ੍ਰਭਾਵ ਨੂੰ ਘਟਾਉਣਾ ਅਤੇ ਕਰਮਚਾਰੀਆਂ ਦੀ ਖਰੀਦ ਸ਼ਕਤੀ ਨੂੰ ਸਹਾਰਾ ਦੇਣਾ ਹੈ। DA…
Read More
ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA ‘ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA ‘ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਅਗਰਤਲਾ: ਤ੍ਰਿਪੁਰਾ ਦੀ ਮਾਣਿਕ ਸਾਹਾ ਸਰਕਾਰ ਨੇ ਆਪਣੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਚਿਹਰਿਆਂ 'ਤੇ ਵੱਡੀ ਮੁਸਕਾਨ ਲਿਆ ਦਿੱਤੀ ਹੈ। ਮੁੱਖ ਮੰਤਰੀ ਮਾਣਿਕ ਸਾਹਾ ਨੇ ਸੋਮਵਾਰ ਨੂੰ ਇੱਕ ਅਹਿਮ ਐਲਾਨ ਕਰਦਿਆਂ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 5 ਫ਼ੀਸਦੀ ਦੇ ਵਾਧੇ ਦੀ ਘੋਸ਼ਣਾ ਕੀਤੀ ਹੈ। ਇਸ ਫੈਸਲੇ ਤੋਂ ਬਾਅਦ ਰਾਜ ਦੇ ਮੁਲਾਜ਼ਮਾਂ ਨੂੰ ਮਿਲਣ ਵਾਲਾ ਕੁੱਲ ਭੱਤਾ 36% ਤੋਂ ਵਧ ਕੇ ਹੁਣ 41% ਹੋ ਗਿਆ ਹੈ। 1 ਅਪ੍ਰੈਲ ਤੋਂ ਮਿਲੇਗਾ ਲਾਭ, ਖ਼ਜ਼ਾਨੇ 'ਤੇ ਪਵੇਗਾ 500 ਕਰੋੜ ਦਾ ਬੋਝਵਿੱਤ ਮੰਤਰੀ ਪ੍ਰਣਜੀਤ ਸਿੰਘਾ ਰੋਾਏ ਵੱਲੋਂ ਵਿਧਾਨ ਸਭਾ ਵਿੱਚ ਬਜਟ ਭਾਸ਼ਣ ਪੂਰਾ ਕਰਨ ਤੋਂ ਤੁਰੰਤ ਬਾਅਦ ਇਹ ਐਲਾਨ ਕੀਤਾ ਗਿਆ। ਨਵੇਂ ਹੁਕਮਾਂ…
Read More
ਕਰਮਚਾਰੀਆਂ ਨੂੰ ਮਿਲੀ Good news, ਦੀਵਾਲੀ ਤੋਂ ਪਹਿਲਾਂ DA-DR ‘ਚ ਹੋਇਆ ਭਾਰੀ ਵਾਧਾ

ਕਰਮਚਾਰੀਆਂ ਨੂੰ ਮਿਲੀ Good news, ਦੀਵਾਲੀ ਤੋਂ ਪਹਿਲਾਂ DA-DR ‘ਚ ਹੋਇਆ ਭਾਰੀ ਵਾਧਾ

 ਕੇਂਦਰ ਸਰਕਾਰ ਨੇ 1.2 ਕਰੋੜ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਦੀਵਾਲੀ ਤੋਂ ਪਹਿਲਾਂ, ਸਰਕਾਰ ਮਹਿੰਗਾਈ ਭੱਤਾ (DA) ਅਤੇ ਮਹਿੰਗਾਈ ਰਾਹਤ (DR) ਵਿੱਚ 3% ਵਾਧਾ ਕਰੇਗੀ। ਇਸ ਤੋਂ ਬਾਅਦ, DA 55% ਤੋਂ ਵਧ ਕੇ 58% ਹੋ ਜਾਵੇਗਾ। ਇਹ ਵਾਧਾ ਜੁਲਾਈ 2025 ਤੋਂ ਲਾਗੂ ਹੋਵੇਗਾ ਅਤੇ ਕਰਮਚਾਰੀਆਂ ਨੂੰ ਅਕਤੂਬਰ ਦੀ ਤਨਖਾਹ ਦੇ ਨਾਲ ਤਿੰਨ ਮਹੀਨਿਆਂ ਦਾ ਬਕਾਇਆ ਵੀ ਮਿਲੇਗਾ। ਸਰਕਾਰ ਸਾਲ ਵਿੱਚ ਦੋ ਵਾਰ DA ਵਿੱਚ ਸੋਧ ਕਰਦੀ ਹੈ - ਪਹਿਲੀ ਵਾਰ ਜਨਵਰੀ ਤੋਂ ਜੂਨ ਲਈ ਅਤੇ ਦੂਜੀ ਵਾਰ ਜੁਲਾਈ ਤੋਂ ਦਸੰਬਰ ਲਈ। ਪਿਛਲੇ ਸਾਲ ਅਕਤੂਬਰ 2024 ਵਿੱਚ, ਸਰਕਾਰ ਨੇ DA ਵਧਾਉਣ ਦਾ ਐਲਾਨ ਕੀਤਾ…
Read More

ਕਰਮਚਾਰੀਆਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ‘ਚ ਹੋਇਆ ਵਾਧਾ

ਨਵੀਂ ਦਿੱਲੀ- ਕੇਂਦਰੀ ਕੈਬਨਿਟ ਨੇ ਆਪਣੀ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵਲੋਂ ਮਹਿੰਗਾਈ ਭੱਤੇ (DA) 'ਚ 2 ਫ਼ੀਸਦੀ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਇਸ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਸ ਨਾਲ ਕਰੀਬ 1.15 ਕਰੋੜ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਾਂ ਨੂੰ ਲਾਭ ਹੋਵੇਗਾ। ਕੈਬਨਿਟ ਦੀ ਬੈਠਕ ਮਗਰੋਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਕੇਂਦਰੀ ਕੈਬਨਿਟ ਨੇ 1 ਜਨਵਰੀ 2025 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਾਂ ਨੂੰ ਮਹਿੰਗਾਈ ਰਾਹਤ (DR) ਇਕ ਵਾਧੂ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।  ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ…
Read More