Death ceremony

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ ‘ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ ‘ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਇਸ ਸਾਲ ਭਾਰਤ ਤੋਂ ਪਾਕਿਸਤਾਨ ਸਿੱਖ ਜਥੇ ਨਾ ਜਾਣ ਦੇ ਮੱਦੇਨਜ਼ਰ ਮਹਾਰਾਜਾ ਰਣਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਰਾਮਬਾਗ਼ ਵਿੱਚ ਹਵਾ ਮਹਿਲ ਦੇ ਨੇੜੇ ਨਿਸ਼ਾਨ ਸਾਹਿਬ ਵਾਲੀ ਥਾਂ ਉੱਤੇ 29 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਢਾਡੀ/ਕਵੀਸ਼ਰ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ ਜਾਵੇਗਾ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ…
Read More