debut

ਸਿਆਸੀ ਪਿੱਚ ‘ਤੇ ਇਸ ਸਾਬਕਾ ਕ੍ਰਿਕਟਰ ਨੇ ਕੀਤਾ ਡੈਬਿਊ, ਫੜਿਆ BJP ਦਾ ਪੱਲਾ

ਮੁੰਬਈ-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾਊਂਡਰ ਕੇਦਾਰ ਜਾਧਵ ਮੰਗਲਵਾਰ ਨੂੰ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ। ਜਾਧਵ ਮੁੰਬਈ 'ਚ ਮਹਾਰਾਸ਼ਟਰ ਦੇ ਮੰਤਰੀ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ।ਇਸ ਮੌਕੇ 'ਤੇ ਚੰਦਰਸ਼ੇਖਰ ਬਾਵਨਕੁਲੇ ਨੇ ਕਿਹਾ, 'ਕੇਦਾਰ ਜਾਧਵ ਸਾਡੇ ਰਾਸ਼ਟਰੀ ਕ੍ਰਿਕਟ ਖਿਡਾਰੀ ਰਹੇ ਹਨ। ਉਸਦੇ ਬਹੁਤ ਸਾਰੇ ਫਾਲੋਅਰਸ ਹਨ, ਅੱਜ ਉਹ ਇਸ ਗੱਲੋਂ ਵੀ ਖੁਸ਼ ਹੋਣਗੇ ਕਿ ਉਹ ਇੱਕ ਵਿਕਸਤ ਭਾਰਤ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਇਕੱਠੇ ਹੋਏ ਹਨ। ਉਨ੍ਹਾਂ ਨੇ ਸੰਕਲਪ ਲਿਆ ਹੈ ਕਿ ਉਹ ਦੇਸ਼ ਦੇ ਵਿਕਾਸ ਲਈ, ਮਹਾਰਾਸ਼ਟਰ ਦੇ ਵਿਕਾਸ ਲਈ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ,…
Read More