declared

ਪੰਜਾਬ ਦੇ ਇਸ ਜ਼ਿਲ੍ਹੇ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ

ਬਠਿੰਡਾ- ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਮੇਲਾ ਮਨਾਇਆ ਜਾ ਰਿਹਾ ਹੈ। ਮੇਲੇ ਦੇ ਮੱਦੇਨਜ਼ਰ ਹੀ ਡਿਪਟੀ ਕਮਿਸ਼ਨਰ ਵੱਲੋਂ ਭਲਕੇ ਯਾਨੀ ਕਿ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 28 ਸਤੰਬਰ ਤੋਂ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 29 ਸਤੰਬਰ ਤੱਕ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।  ਡੀ. ਸੀ. ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਇਹ ਛੁੱਟੀ ਉੱਪ ਮੰਡਲ ਮੈਜਿਸਟ੍ਰੇਟ, ਮੌੜ ਦੀ ਮੰਗ ਅਨੁਸਾਰ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਈਸਰਖਾਨਾ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ਼ ਐਜੂਕੇਸ਼ਨ (ਫਾਰ ਗਰਲਜ਼) ਵਿੱਚ ਕੀਤੀ ਗਈ ਹੈ। ਉਨ੍ਹਾਂ…
Read More
ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਕੂਲ-ਕਾਲਜ

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਕੂਲ-ਕਾਲਜ

ਜਲੰਧਰ - ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ। ਸੂਬੇ ਦੇ ਲੋਕਾਂ ਨੂੰ 22 ਤਾਰੀਖ਼ ਯਾਨੀ ਕਿ ਭਲਕੇ ਸੋਮਵਾਰ ਨੂੰ ਇਕ ਸਰਕਾਰੀ ਛੁੱਟੀ ਰਹੇਗੀ। ਦੱਸ ਦੇਈਏ ਕਿ 22 ਸਤੰਬਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ ਹੈ। ਇਸ ਦੌਰਾਨ ਪੰਜਾਬ ਭਰ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸੂਬੇ ਦੀਆਂ ਜਨਤਕ ਛੁੱਟੀਆਂ ਵਿਚ 22 ਸਤੰਬਰ ਦੀ ਛੁੱਟੀ ਵੀ ਸ਼ਾਮਲ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ ਇਸ ਛੁੱਟੀ ਤੋਂ ਪਹਿਲਾਂ ਐਤਵਾਰ ਹੈ।…
Read More
‘ਡਰੱਗ ਫ੍ਰੀ’ ਹੋਇਆ ਪੰਜਾਬ ਦਾ ਇਹ ਪਿੰਡ

‘ਡਰੱਗ ਫ੍ਰੀ’ ਹੋਇਆ ਪੰਜਾਬ ਦਾ ਇਹ ਪਿੰਡ

ਭੋਗਪੁਰ - ਇਕ ਪਾਸੇ ਜਿੱਥੇ ਪੰਜਾਬ ਵਿਚ 'ਯੁੱਧ ਨਸ਼ੇ ਵਿਰੁੱਧ' ਦੇ ਤਹਿਤ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਭੋਗਪੁਰ ਦਾ ਇਕ ਪਿੰਡ ਡਰੱਗ ਫ੍ਰੀ ਐਲਾਨ ਦਿੱਤਾ ਗਿਆ ਹੈ।  ਇੰਸਪੈਕਟਰ ਯਾਦਵਿੰਦਰ ਸਿੰਘ ਰਾਣਾ ਮੁੱਖ ਅਫ਼ਸਰ ਥਾਣਾ ਭੋਗਪੁਰ ਅਤੇ ਪਿੰਡ ਵਾਸੀਆਂ ਦੇ ਯਤਨਾਂ ਸਦਕਾ ਪਿੰਡ ਬਿਨਪਾਲਕੇ ਨੂੰ ਡਰੱਗ ਫ੍ਰੀ ਐਲਾਨਿਆ ਗਿਆ ਹੈ। ਇਸ ਸਬੰਧੀ ਇੰਸਪੈਕਟਰ ਯਾਦਵਿੰਦਰ ਸਿੰਘ ਰਾਣਾ ਮੁੱਖ ਅਫ਼ਸਰ ਥਾਣਾ ਭੋਗਪੁਰ ਨੇ ਦੱਸਿਆ ਕਿ ਪਿੰਡ ਬਿਨਪਾਲਕੇ ਦੇ ਮੋਹਤਬਰ ਵਿਅਕਤੀ ਅਤੇ ਪੰਚਾਇਤ ਵੱਲੋਂ ਸਦਭਾਵਨਾ ਮੀਟਿੰਗ ਰੱਖੀ ਗਈ, ਜਿਸ ਵਿਚ ਸਾਰਿਆਂ ਵੱਲੋਂ ਇਸ ਸਬੰਧੀ ਜਾਣੂ ਕਰਾਇਆ ਕਿ ਉਨ੍ਹਾਂ ਦਾ ਪਿੰਡ ਪੁਲਸ ਅਤੇ ਪਿੰਡ ਵਾਸੀਆਂ ਦੇ ਯਤਨਾਂ ਸਦਕਾ ਡਰੱਗ ਫ੍ਰੀ ਹੋ ਚੁਕਾ…
Read More