Deepika

ਅੰਮ੍ਰਿਤਪਾਲ ਮਹਿਰੋਂ ਦੀ ਧਮਕੀ ਤੋਂ ਬਾਅਦ ਦੀਪਿਕਾ ਲੂਥਰਾ ਦਾ ਵੱਡਾ ਬਿਆਨ

ਅੰਮ੍ਰਿਤਪਾਲ ਮਹਿਰੋਂ ਦੀ ਧਮਕੀ ਤੋਂ ਬਾਅਦ ਦੀਪਿਕਾ ਲੂਥਰਾ ਦਾ ਵੱਡਾ ਬਿਆਨ

ਅੰਮ੍ਰਿਤਸਰ- ਸੋਸ਼ਲ ਮੀਡੀਆ 'ਤੇ ਮਸ਼ਹੂਰ ਕੰਚਨ ਉਰਫ ਕਮਲ ਕੌਰ ਭਾਬੀ (30) ਦੇ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਹੁਣ ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਿਹਾ ਹੈ ਕਿ ਉਹ ਪਹਿਲਾਂ ਵੀ ਅਸ਼ਲੀਲ ਕੈਂਟ ਨੂੰ ਲੈ ਕੇ ਤਾੜਨਾ ਦੇ ਚੁੱਕਾ ਹੈ, ਇਥੋਂ ਤਕ ਉਹ (ਦੀਪਿਕਾ) ਉਨ੍ਹਾਂ ਪਾਸੋਂ ਮੁਆਫੀਆਂ ਵੀ ਮੰਗ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਸ ਵੱਲੋਂ ਅਸ਼ਲੀਲ ਵੀਡੀਓ ਪਾਈਆਂ ਜਾ ਰਹੀਆਂ ਹਨ।  ਦੀਪਿਕਾ ਲੂਥਰਾ ਨੂੰ ਚਿਤਾਵਨੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਿਹਾ ਹੈ ਕਿ ਜੇਕਰ ਉਹ ਅਜੇ ਵੀ ਨਹੀਂ ਸੁਧਰਦੀ ਤਾਂ…
Read More