Defense Minister

ਭਾਰਤ ਹੁਣ ਕਮਜ਼ੋਰ ਨਹੀਂ, ਆਪਣੇ ਹਥਿਆਰ ਖ਼ੁਦ ਬਣਾ ਰਿਹਾ ਹੈ : ਰਾਜਨਾਥ ਸਿੰਘ

ਭਾਰਤ ਹੁਣ ਕਮਜ਼ੋਰ ਨਹੀਂ, ਆਪਣੇ ਹਥਿਆਰ ਖ਼ੁਦ ਬਣਾ ਰਿਹਾ ਹੈ : ਰਾਜਨਾਥ ਸਿੰਘ

ਲਖਨਊ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਹੁਣ ਕਮਜ਼ੋਰ ਦੇਸ਼ ਨਹੀਂ ਹੈ ਅਤੇ ਆਤਮ-ਨਿਰਭਰਤਾ ਦੀ ਦਿਸ਼ਾ ’ਚ ਅੱਗੇ ਵਧਦੇ ਹੋਏ ਆਪਣੇ ਹਥਿਆਰ ਖ਼ੁਦ ਬਣਾ ਰਿਹਾ ਹੈ, ਜਿਸ ’ਚ ਉੱਤਰ ਪ੍ਰਦੇਸ਼ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹੋ ਸੋਚ ਅਤੇ ਨਿਰੰਤਰ ਮਿਹਨਤ ਦੇਸ਼ ਨੂੰ ਮਜ਼ਬੂਤ ਬਣਾ ਰਹੀ ਹੈ। ਰਾਜਨਾਥ ਸਿੰਘ ਰਾਜਧਾਨੀ ਲਖਨਊ ਦੇ ਸਰੋਜਨੀ ਨਗਰ ਇਲਾਕੇ ’ਚ ਅਸ਼ੋਕ ਲੇਲੈਂਡ ਦੇ ਅਤਿ-ਆਧੁਨਿਕ ਇਲੈਕਟ੍ਰਿਕ ਵਾਹਨ (ਈ. ਵੀ.) ਨਿਰਮਾਣ ਪਲਾਂਟ ਦੇ ਉਦਘਾਟਨ ਮੌਕੇ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਰੱਖਿਆ ਮੰਤਰੀ ਨੇ ਕਿਹਾ ਕਿ ਜੋ ਉੱਤਰ ਪ੍ਰਦੇਸ਼ ਕਦੇ ਬੀਮਾਰੂ ਸੂਬਾ ਕਿਹਾ ਜਾਂਦਾ ਸੀ ਅਤੇ ਜਿਸਦੀ…
Read More
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਆਫ਼ਤ ਪੀੜਤਾਂ ਨਾਲ ਕੀਤੀ ਮੁਲਾਕਾਤ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਆਫ਼ਤ ਪੀੜਤਾਂ ਨਾਲ ਕੀਤੀ ਮੁਲਾਕਾਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਅਚਾਨਕ ਆਏ ਹੜ੍ਹ ਵਿੱਚ ਜ਼ਖਮੀ ਹੋਏ ਲੋਕਾਂ ਦੀ ਹਾਲਤ ਜਾਣਨ ਲਈ ਇੱਥੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੀ ਸਿੰਘ ਦੇ ਨਾਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਤੋਂ ਇੱਥੇ ਪਹੁੰਚਣ ਤੋਂ ਬਾਅਦ, ਮੰਤਰੀ ਸਿੱਧੇ ਜੰਮੂ ਹਸਪਤਾਲ ਗਏ ਅਤੇ ਉੱਥੇ ਇਲਾਜ ਅਧੀਨ 16 ਲੋਕਾਂ ਨਾਲ ਮੁਲਾਕਾਤ ਕੀਤੀ। 14 ਅਗਸਤ ਨੂੰ ਚਿਸ਼ੋਟੀ ਪਿੰਡ ਵਿੱਚ ਬੱਦਲ ਫਟਣ ਕਾਰਨ 65 ਲੋਕ ਮਾਰੇ ਗਏ ਅਤੇ 100 ਤੋਂ ਵੱਧ ਜ਼ਖਮੀ ਹੋ ਗਏ। ਉਦੋਂ ਤੋਂ ਲੈ ਕੇ ਹੁਣ ਤੱਕ ਲਾਪਤਾ 32…
Read More