Degree

GNDU ਨੇ ਬੰਦ ਕੀਤੀ ਇਹ ਡਿਗਰੀ, ਜਥੇਦਾਰ ਕੋਲ ਪਹੁੰਚੇ ਵਿਦਿਆਰਥੀ

ਅੰਮ੍ਰਿਤਸਰ- ਸੰਗੀਤ ਦੀ ਦੁਨੀਆਂ ਵਿੱਚ ਤੰਤੀ ਸਾਜਾਂ ਦਾ ਆਪਣਾ ਹੀ ਮੁਕਾਮ ਹੈ, ਖਾਸਕਰ ਗੁਰਬਾਣੀ ਕੀਰਤਨ ਨਾਲ ਇਨ੍ਹਾਂ ਨਾਲ ਅਟੁੱਟ ਰਿਸ਼ਤਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਤੰਤੀ ਸਾਜਾਂ ਤੇ ਤਬਲੇ ਦੀ ਵਿਸ਼ੇਸ਼ ਡਿਗਰੀ ਕਰਵਾਈ ਜਾਂਦੀ ਸੀ ਪਰ ਹੁਣ ਯੂਨੀਵਰਸਿਟੀ 'ਚ ਡਿਗਰੀ ਨਹੀਂ ਕਰਵਾਈ ਜਾ ਰਹੀ ਜਿਸ ਨੂੰ ਲੈ ਕੇ ਖਾਸ ਕਰਕੇ ਸਿੱਖ ਵਿਦਿਆਰਥੀਆਂ 'ਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਨੂੰ ਲੈ ਕੇ ਸਿੱਖ ਵਿਦਿਆਰਥੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ 'ਤੇ ਇਕ ਮੰਗ ਪੱਤਰ ਦਿੱਤਾ ਗਿਆ ਤੇ ਇਸ ਵਿੱਚ ਉਨ੍ਹਾਂ ਦਾ ਸਹਿਯੋਗ ਮੰਗਿਆ ਗਿਆ। ਪੱਤਰਕਾਰਾਂ ਨਾਲ…
Read More
ਵਿਦੇਸ਼ਾਂ ਤੋਂ ਪੜ੍ਹ ਕੇ ਆਉਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ; UGC ਨੇ ਜਾਰੀ ਕੀਤੇ ਨਵੇਂ ਆਦੇਸ਼

ਵਿਦੇਸ਼ਾਂ ਤੋਂ ਪੜ੍ਹ ਕੇ ਆਉਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ; UGC ਨੇ ਜਾਰੀ ਕੀਤੇ ਨਵੇਂ ਆਦੇਸ਼

ਨਵੀਂ ਦਿੱਲੀ- ਵਿਦੇਸ਼ਾਂ ਤੋਂ ਪੜ੍ਹਾਈ ਕਰ ਕੇ ਵਾਪਸ ਆਉਣ ਵਾਲੇ ਵਿਦਿਆਰਥੀਆਂ ਲਈ ਇਕ ਅਹਿਮ ਐਲਾਨ ਕਰਦਿਆਂ ਯੂ.ਜੀ.ਸੀ. ਨੇ ਕਿਹਾ ਹੈ ਕਿ ਵਿਦੇਸ਼ਾਂ ਤੋਂ ਪੜ੍ਹਾਈ ਕਰ ਕੇ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਦੀ ਹੁਣ ਪਹਿਲਾਂ ਜਾਂਚ ਕੀਤੀ ਜਾਵੇਗੀ, ਫਿਰ ਹੀ ਉਨ੍ਹਾਂ ਨੂੰ ਮਾਨਤਾ ਦਿੱਤੀ ਜਾਵੇਗੀ।  ਇਸ ਪ੍ਰਕਿਰਿਆ ਲਈ ਕਮਿਸ਼ਨ ਵੱਲੋਂ ਇਕ ਪਾਰਦਰਸ਼ੀ ਸਿਸਟਮ ਤਿਆਰ ਕੀਤਾ ਜਾਵੇਗਾ। ਯੂ.ਜੀ.ਸੀ. ਵੱਲੋਂ 2025 'ਚ ਜਾਰੀ ਕੀਤੇ ਗਏ ਨਿਰਦੇਸ਼ਾਂ ਮੁਤਾਬਕ ਵਿਦੇਸ਼ਾਂ ਤੋਂ ਗ੍ਰੈਜੁਏਟ, ਪੋਸਟ ਗ੍ਰੈਜੁਏਟ ਆਦਿ ਡਿਗਰੀਆਂ ਹਾਸਲ ਕਰ ਕੇ ਭਾਰਤ ਆਉਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਤੇ ਸਿਲੇਬਸ ਦੀ ਨਿਰਦੇਸ਼ਾਂ ਅਨੁਸਾਰ ਜਾਂਚ ਕੀਤੀ ਜਾਵੇਗੀ, ਇਸ ਤੋਂ ਬਾਅਦ ਹੀ ਉਨ੍ਹਾਂ ਦੀ ਡਿਗਰੀ ਨੂੰ ਮਾਨਤਾ ਦਿੱਤੀ ਜਾਵੇਗੀ। ਯੂ.ਜੀ.ਸੀ.…
Read More