Delhi march

95ਵੇਂ ਦਿਨ ਵੀ ਜਾਰੀ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ, ਦਿੱਲੀ ਦੇ ਪ੍ਰਦੂਸ਼ਣ ਤੇ ਕੇਂਦਰ ਨੂੰ ਘੇਰਿਆ

95ਵੇਂ ਦਿਨ ਵੀ ਜਾਰੀ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ, ਦਿੱਲੀ ਦੇ ਪ੍ਰਦੂਸ਼ਣ ਤੇ ਕੇਂਦਰ ਨੂੰ ਘੇਰਿਆ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 95ਵੇਂ ਦਿਨ ਵੀ ਜਾਰੀ ਰਿਹਾ। ਉਂਝ, ਬੁਖਾਰ ਉਤਰਨ ’ਤੇ ਉਹ ਠੀਕ ਮਹਿਸੂਸ ਕਰ ਰਹੇ ਸਨ। ਉਨ੍ਹਾਂ ਢਾਬੀਗੁੱਜਰਾਂ ਬਾਰਡਰ ਤੋਂ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਦੇ ਮੁੱਦੇ ’ਤੇ ਪੰਜਾਬ-ਹਰਿਆਣਾ ਦੇ ਕਿਸਾਨਾਂ ਨੂੰ ਸਾਜਿਸ਼ ਦੇ ਤਹਿਤ ਬੇਵਜਾ ਬਦਨਾਮ ਕੀਤਾ ਜਾ ਰਿਹਾ ਹੈ ਜਦਕਿ ਇਸ ਲਈ ਕਿਸਾਨ ਅਤੇ ਖੇਤੀ ਸੈਕਟਰ ਨਹੀਂ ਬਲਕਿ ਖੁਦ ਦਿੱੱਲੀ ਹੀ ਜ਼ਿੰਮੇਵਾਰ ਹੈ ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਤਾਜ਼ਾ ਬਿਆਨ ਇਸ ਗੱਲ ਦੀ ਗਵਾਹੀ ਭਰਦਾ ਹੈ। ਇਸ ’ਚ ਉਨ੍ਹਾਂ ਆਖਿਆ ਹੈ ਕਿ ‘ਕੇਂਦਰ ਸਰਕਾਰ ਮੰਨਦੀ…
Read More
ਹੁਣ 25ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ- ਸਰਵਣ ਸਿੰਘ ਪੰਧੇਰ!

ਹੁਣ 25ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ- ਸਰਵਣ ਸਿੰਘ ਪੰਧੇਰ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿੱਚ ਸਰਵਨ ਸਿੰਘ ਪੰਧੇਰ ਨੇ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਜੱਥਾ ਹੁਣ 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ। ਪਹਿਲਾਂ ਇਹ ਜੱਥਾ 25 ਫ਼ਰਵਰੀ ਨੂੰ ਰਵਾਨਾ ਹੋਣਾ ਸੀ। ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਨੇ ਅਪੀਲ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ 'ਤੇ ਚਰਚਾ ਹੋਣੀ ਚਾਹੀਦੀ ਹੈ। ਵਿਧਾਨ ਸਭਾ ਵਿਚ ਪੰਜਾਬ ਸਰਕਾਰ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਇਜਲਾਸ ਲੰਬਾ ਹੋਣਾ ਚਾਹੀਦਾ ਹੈ ਤੇ ਸਾਕਾਰਤਮਕ ਬਹਿਸ ਹੋਣੀ ਚਾਹੀਦੀ ਹੈ। ਵਿਦੇਸ਼ਾਂ…
Read More