Delhi sikh gurduwara

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ’ਚ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਸ਼ੁਰੂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ’ਚ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਸ਼ੁਰੂ

ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਾਰ ਸੇਵਾ ’ਚ ਭਾਗ ਲੈਣ ਵਾਲੀ ਸੰਗਤ ਨੂੰ ਦਿੱਤੀ ਵਧਾਈ 10 ਸਾਲਾਂ ਮਗਰੋਂ ਹੋ ਰਹੀ ਹੈ ਸਫਾਈ ਦੀ ਕਾਰ ਸੇਵਾ ਨਵੀਂ ਦਿੱਲੀ, 16 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :-;ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਕਰੀਬਨ 10 ਸਾਲ ਦੇ ਅਰਸੇ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਸ਼ੁਰੂ ਕੀਤੀ ਗਈ।ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਅਰਦਾਸ ਕੀਤੀ ਤੇ ਫਿਰ ਸੇਵਾ ਦੀ ਆਰੰਭਤਾ ਹੋਈ। ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਰਵੀ ਜੀ ਸਮੇਤ ਸਮੁੱਚੀ ਟੀਮ ਵੱਲੋਂ ਸੰਗਤਾਂ ਦੇ ਸਹਿਯੋਗ…
Read More