demands special package

ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਜਲੰਧਰ –ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਹੜ੍ਹ ਪ੍ਰਬੰਧਨ ਅਤੇ ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਹਾਲੇ ਵੀ ਇਸ ਦਿਸ਼ਾ ਵਿਚ ਦੇਰੀ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਇਕ ਹੋਰ ਵੀ ਵੱਡੀ ਕੁਦਰਤੀ ਆਫਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਸਾਲ 2020 ਵਿਚ ਸਤਲੁਜ ਦਰਿਆ ’ਤੇ ਸਥਿਤ ਗਿੱਦੜਪਿੰਡੀ ਰੇਲਵੇ ਪੁਲ ਦੇ ਹੇਠਾਂ ਅਤੇ ਜੂਨ-ਜੁਲਾਈ ਮਹੀਨਿਆਂ ਦੌਰਾਨ ਬੁੱਢਾ ਦਰਿਆ…
Read More