04
Nov
ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹੇ 'ਚ ਡੇਂਗੂ ਬੁਖ਼ਾਰ ਲਗਾਤਾਰ ਫੈਲ ਰਿਹਾ ਹੈ। ਪਿਛਲੇ ਕੁੱਝ ਦਿਨਾਂ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਚਿਕਨਗੁਨੀਆ ਬੁਖ਼ਾਰ ਦੇ ਮਰੀਜ਼ ਵੀ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 200 ਨੂੰ ਪਾਰ ਕਰ ਗਈ ਹੈ ਅਤੇ ਇਸ ਦੇ ਹੋਰ ਵੱਧਣ ਦੀ ਉਮੀਦ ਹੈ। ਇਸ ਮੱਛਰ ਤੋਂ ਹੋਣ ਵਾਲੀ ਬੀਮਾਰੀ ਤੋਂ ਪੀੜਤ ਮਰੀਜ਼ ਸਿਵਲ ਹਸਪਤਾਲ 'ਚ ਵੱਧ ਰਹੇ ਹਨ। ਹਾਲਾਂਕਿ ਡੇਂਗੂ ਕਾਰਨ ਕਿਸੇ ਦੀ ਮੌਤ ਦੀ ਕੋਈ ਰਿਪੋਰਟ ਨਹੀਂ ਆਈ ਹੈ ਪਰ ਫਿਰ ਵੀ ਲੋਕਾਂ 'ਚ ਡੇਂਗੂ ਦਾ ਡਰ ਫੈਲਿਆ ਹੋਇਆ ਹੈ। ਸਿਵਲ ਹਸਪਤਾਲ ਤੋਂ ਇਲਾਵਾ…
