dense fog

ਬਠਿੰਡਾ ‘ਚ ਸੰਘਣੀ ਧੁੰਦ ਦੇ ਬਾਵਜੂਦ ਵੋਟਰਾਂ ‘ਚ ਭਾਰੀ ਉਤਸ਼ਾਹ, ਪੋਲਿੰਗ ਬੂਥਾਂ ਬਾਹਰ ਲੱਗੀਆਂ ਲਾਈਨਾਂ

ਬਠਿੰਡਾ ‘ਚ ਸੰਘਣੀ ਧੁੰਦ ਦੇ ਬਾਵਜੂਦ ਵੋਟਰਾਂ ‘ਚ ਭਾਰੀ ਉਤਸ਼ਾਹ, ਪੋਲਿੰਗ ਬੂਥਾਂ ਬਾਹਰ ਲੱਗੀਆਂ ਲਾਈਨਾਂ

ਬਠਿੰਡਾ  : ਐਤਵਾਰ ਸਵੇਰ ਤੋਂ ਹੀ ਜ਼ਿਲ੍ਹੇ 'ਚ ਸੰਘਣੀ ਧੁੰਦ ਛਾਈ ਹੋਈ ਸੀ, ਪਰ ਇਸ ਨਾਲ ਵੋਟਰਾਂ ਦੇ ਉਤਸ਼ਾਹ 'ਚ ਕੋਈ ਕਮੀ ਨਹੀਂ ਆਈ। ਧੁੰਦ ਅਤੇ ਠੰਡ ਦੇ ਬਾਵਜੂਦ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ 'ਚ ਵੋਟਰ ਸਵੇਰੇ 8 ਵਜੇ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਪਹੁੰਚਣ ਲੱਗ ਪਏ। ਬਹੁਤ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੰਬੀਆਂ ਕਤਾਰਾਂ ਸਵੇਰੇ 8 ਵਜੇ ਤੋਂ ਹੀ ਦੇਖਣ ਨੂੰ ਮਿਲੀਆਂ, ਜੋ ਕਿ ਲੋਕਤੰਤਰੀ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦੀ ਮਜ਼ਬੂਤ ਵਚਨਬੱਧਤਾ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀਆਂ ਹਨ। ਚੋਣ ਮੁਲਾਜ਼ਮ ਸਵੇਰੇ ਨਿਰਧਾਰਿਤ ਸਮੇਂ ਤੋਂ ਬਹੁਤ ਪਹਿਲਾਂ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਗਏ ਅਤੇ ਇਹ ਯਕੀਨੀ ਬਣਾਇਆ ਕਿ ਸਾਰੇ…
Read More