Depot

ਪੰਜਾਬ ‘ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ

ਹੁਸ਼ਿਆਰਪੁਰ : ਪੰਜਾਬ 'ਚ ਡਿਪੂਆਂ ਤੋਂ ਮੁਫਤ ਕਣਕ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ, ਦਰਅਸਲ ਜਿਨ੍ਹਾਂ ਲਾਭਪਾਤਰੀਆਂ ਦੀ ਏ. ਕੇ. ਵਾਈ. ਸੀ. ਨਹੀਂ ਹੋਈ ਹੈ, ਉਨ੍ਹਾਂ ਨੂੰ ਤੁਰੰਤ ਇਸ ਨੂੰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਪੰਜਾਬ ਦੇ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਅਧੀਨ ਮੁਫਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਈ. ਕੇ. ਵਾਈ . ਸੀ. 31 ਮਾਰਚ ਤੱਕ ਲਾਜ਼ਮੀ ਕਰਵਾਉਣ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਅਧੀਨ ਮੁਫਤ…
Read More