17
Jun
ਚੰਡੀਗੜ੍ਹ, 17 ਜੂਨ:-ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ ।ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1…