Dera baba nanak

ਇਟਲੀ ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ

ਇਟਲੀ ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ

ਗੁਰਦਾਸਪੁਰ- ਬੀਤੇ ਦਿਨ ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ ਦੀ ਦਰਦਨਾਕ ਘਟਨਾ 'ਚ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਦਰਗਾਬਾਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਲੰਬੇ ਸਮੇਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਰਜਿੰਦਰ ਸਿੰਘ ਦੇ ਇਕ ਸਾਥੀ ਨੂੰ ਗੋਲੀਆਂ ਲੱਗੀਆਂ ਅਤੇ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਜਿੰਦਰ ਸਿੰਘ ਦਾ ਜੱਦੀ ਪਿੰਡ ਡੇਰਾ ਬਾਬਾ ਨਾਨਕ ਇਲਾਕੇ ਦਾ ਪਿੰਡ ਦਰਗਾਬਾਦ ਹੈ, ਜਿੱਥੇ ਉਸਦੇ ਪਿਤਾ ਅਤੇ ਛੋਟੇ ਭਰਾ ਦੀ ਪਤਨੀ ਰਹਿੰਦੇ ਹਨ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਰਜਿੰਦਰ ਸਿੰਘ ਪਿਛਲੇ 24 ਸਾਲਾਂ ਤੋਂ ਇਟਲੀ…
Read More
ਹਾਈ ਕੋਰਟ ਦੇ ਹੁਕਮਾਂ ਮਗਰੋਂ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੀ ਚੇਅਰਮੈਨ ਦੀ ਚੋਣ ਮੁਕੰਮਲ

ਹਾਈ ਕੋਰਟ ਦੇ ਹੁਕਮਾਂ ਮਗਰੋਂ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੀ ਚੇਅਰਮੈਨ ਦੀ ਚੋਣ ਮੁਕੰਮਲ

ਗੁਰਪ੍ਰੀਤ ਸਿੰਘ :- ਮਾਣਯੋਗ ਹਾਈ ਕਰਟ ਦੇ ਹੁਕਮਾਂ ਮੁਤਾਬਕ ਬੈਲਟ ਪੇਪਰ ਉਤੇ ਕੈਮਰੇ ਦੀ ਦੇਖਰੇਖ ਵਿੱਚ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੀ ਚੇਅਰਮੈਨ ਦੀ ਚੋਣ ਅੱਜ ਐੱਸਡੀਐੱਮ ਦਫ਼ਤਰ ਵਿਖੇ ਕਰਵਾਈ ਗਈ, ਜਿਸ ਦੇ ਵਿੱਚ ਆਜ਼ਾਦ ਉਮੀਦਵਾਰ ਰਾਜਵਿੰਦਰ ਕੌਰ ਪਿੰਡ ਭਗਵਾਨਪੁਰ ਤੋਂ ਜੇਤੂ ਕਰਾਰ ਦਿੱਤੇ ਗਏ। ਕੁੱਲ 19 ਵੋਟਾਂ ਪੈਣੀਆਂ ਸਨ ਜਿਨ੍ਹਾਂ ਵਿੱਚੋਂ 11 ਵੋਟਾਂ ਆਜ਼ਾਦ ਬਲਾਕ ਸੰਮਤੀ ਮੈਂਬਰ ਰਾਜਵਿੰਦਰ ਕੌਰ ਨੂੰ ਤੇ ਛੇ ਵੋਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਪਈਆਂ ਤੇ ਰਾਜਵਿੰਦਰ ਕੌਰ ਪੰਜ ਵੋਟਾਂ ਨਾਲ ਜੇਤੂ ਕਰਾਰ ਦਿੱਤੇ ਗਏ। ਉੱਥੇ ਹੀ ਰਾਜਵਿੰਦਰ ਕੌਰ ਦੇ ਵਕੀਲ ਕਰਨਜੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ 10 ਬਲਾਕ ਸੰਮਤੀ ਮੈਂਬਰਾਂ…
Read More
ਪੰਜਾਬ ‘ਚ ਚੜ੍ਹਦੇ ਦਿਨ ਹੋਇਆ ਕਤਲ, ਅਣਪਛਾਤਿਆਂ ਨੇ ਮੈਡੀਕਲ ਸਟੋਰ ਮਾਲਕ ਰਣਦੀਪ ਸਿੰਘ ਦੇ ਸਿਰ ‘ਚ ਮਾਰੀਆਂ ਗੋਲੀਆਂ

ਪੰਜਾਬ ‘ਚ ਚੜ੍ਹਦੇ ਦਿਨ ਹੋਇਆ ਕਤਲ, ਅਣਪਛਾਤਿਆਂ ਨੇ ਮੈਡੀਕਲ ਸਟੋਰ ਮਾਲਕ ਰਣਦੀਪ ਸਿੰਘ ਦੇ ਸਿਰ ‘ਚ ਮਾਰੀਆਂ ਗੋਲੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਚੜ੍ਹਦੇ ਦਿਨ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਬਟਾਲਾ 'ਚ ਅਣਪਛਾਤਿਆਂ ਨੇ ਮੈਡੀਕਲ ਸਟੋਰ ਮਾਲਕ ਰਣਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ (Medical Store Owner Murder) ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਪੁੱਤਰ ਰਘਬੀਰ ਸਿੰਘ ਬੇਦੀ ਵਾਸੀ ਡੇਰਾ ਬਾਬਾ ਨਾਨਕ, ਰੋਜਾਨਾ ਦੀ ਤਰ੍ਹਾਂ ਜਦ ਅੱਜ ਸਵੇਰੇ 8 ਵਜੇ ਦੇ ਕਰੀਬ ਆਪਣਾ ਮੈਡੀਕਲ ਸਟੋਰ ਖੋਲ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀਆਂ ਰਣਦੀਪ ਸਿੰਘ ਦੇ ਸਿਰ…
Read More
ਨਸ਼ਿਆਂ ਵਿਰੁਧ ਯੁੱਧ: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡੇਰਾ ਬਾਬਾ ਨਾਨਕ ਤੋਂ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ

ਨਸ਼ਿਆਂ ਵਿਰੁਧ ਯੁੱਧ: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡੇਰਾ ਬਾਬਾ ਨਾਨਕ ਤੋਂ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਹਨ। ਜਿੱਥੇ ਉਹਨਾਂ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਯੁੱਧ ਨਸ਼ੇ ਵਿਰੁਧ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਦੇ ਚਲਦਿਆਂ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਨਸ਼ਿਆਂ ਵਿਰੁਧ ਡੇਰਾ ਬਾਬਾ ਨਾਨਕ ਵਿਖੇ ਪੈਦਲ ਯਾਤਰਾ ਕੱਢੀ ਜਾ ਰਹੀ ਹੈ। ਇਸ ਪੈਦਲ ਯਾਤਰਾ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਡੀ.ਆਈ. ਜੀ. ਸਤਿੰਦਰਬੀਰ…
Read More