12
May
ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਅਤੇ ਅੱਤਵਾਦੀਆਂ ਨੂੰ ਸਮਰਥਨ ਦੇਣ ਮਾਮਲੇ 'ਚ ਭਾਰਤ ਨੇ ਇਕ ਵਾਰ ਫਿਰ ਸਖ਼ਤ ਰਵੱਈਆ ਅਖਤਿਆਰ ਕਰਦੇ ਹੋਏ ਸਰਹੱਦ 'ਤੇ ਸਟੀਕ ਹਮਲੇ ਕੀਤੇ ਹਨ। ਤਿੰਨ ਫੌਜਾਂ ਦੇ ਡੀਜੀਐਮਓਜ਼ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਕਿ ਭਾਰਤੀ ਫੌਜ ਨੇ ਲੇਜ਼ਰ ਗਨ ਦੀ ਵਰਤੋਂ ਕਰਕੇ ਕਈ ਪਾਕਿਸਤਾਨੀ ਡਰੋਨਾਂ ਨੂੰ ਨਿਸ਼ਾਨਾ ਬਣਾਇਆ। "ਪਹਿਲਗਾਮ 'ਚ ਪਾਪ ਦਾ ਭਾਂਡਾ ਭਰਿਆ ਹੋਇਆ ਸੀ" – ਲੈਫਟੀਨੈਂਟ ਜਨਰਲ ਰਾਜੀਵ ਘਈਜਨਰਲ ਘਈ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਵੱਲੋਂ ਭਾਰਤ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਵਧਾਵਾ ਦਿੱਤਾ ਜਾ ਰਿਹਾ ਸੀ। ਇਹ ਸਾਰੀ ਘਿਨਾਉਣੀ ਸਾਜ਼ਿਸ਼ ਪਹਿਲਗਾਮ 'ਚ…