Dgp punjab police

72 ਘੰਟਿਆਂ ਵਾਲਾ ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ‘ਆਪ੍ਰੇਸ਼ਨ ਪ੍ਰਹਾਰ’, ਡੀਜੀਪੀ ਦੀ ਲੋਕਾਂ ਨੂੰ ਇਹ ਅਪੀਲ

72 ਘੰਟਿਆਂ ਵਾਲਾ ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ‘ਆਪ੍ਰੇਸ਼ਨ ਪ੍ਰਹਾਰ’, ਡੀਜੀਪੀ ਦੀ ਲੋਕਾਂ ਨੂੰ ਇਹ ਅਪੀਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਵੱਲੋਂ ਹੁਣ ਸੂਬੇ ਭਰ ’ਚ ਗੈਂਗਸਟਰ ਖਿਲਾਫ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਫੀਲਡ ਵਿੱਚ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਗੈਂਗਸਟਰਾਂ ਨਾਲ ਜੁੜੀ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਪਛਾਣ ਨੂੰ ਗੁਪਤ ਵੀ ਰੱਖਿਆ…
Read More
ਫਿਰੋਜ਼ਪੁਰ ਪੁਲਸ ਨੇ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੀ ਵੱਡੀ ਖ਼ੇਪ ਫੜ੍ਹੀ, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਨੇ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੀ ਵੱਡੀ ਖ਼ੇਪ ਫੜ੍ਹੀ, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਸ ਨੇ 2 ਮੁਲਜ਼ਮਾਂ ਨੂੰ 4.013 ਕਿੱਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਪੁਲਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖ਼ੇਪ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਸੀ। ਪਿਛਲੇ ਸਬੰਧ ਵੀ ਸਾਹਮਣੇ ਆਏ ਹਨ, ਜੋ ਇਸ ਕਾਰਵਾਈ ਪਿੱਛੇ ਮਜ਼ਬੂਤ ਸਰਹੱਦ ਪਾਰ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ। ਫਿਰੋਜ਼ਪੁਰ ਦੇ ਮਮਦੋਟ ਪੁਲਸ ਥਾਣੇ ਵਿਖੇ ਇਸ ਸਬੰਧੀ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ…
Read More
ਪਾਕਿਸਤਾਨ ਅਤੇ ਆਈਐਸਆਈ ਨਾਲ ਜੁੜੇ ਨਸ਼ਾ ਤਸਕਰੀ ਮੋਡਿਊਲ ਦਾ ਪਰਦਾਫਾਸ਼, 85 ਕਿਲੋ ਹੈਰੋਇਨ ਬਰਾਮਦ – ਤਰਨਤਾਰਨ ਪੁਲਸ ਦੀ ਵੱਡੀ ਕਾਰਵਾਈ

ਪਾਕਿਸਤਾਨ ਅਤੇ ਆਈਐਸਆਈ ਨਾਲ ਜੁੜੇ ਨਸ਼ਾ ਤਸਕਰੀ ਮੋਡਿਊਲ ਦਾ ਪਰਦਾਫਾਸ਼, 85 ਕਿਲੋ ਹੈਰੋਇਨ ਬਰਾਮਦ – ਤਰਨਤਾਰਨ ਪੁਲਸ ਦੀ ਵੱਡੀ ਕਾਰਵਾਈ

ਨੈਸ਼ਨਲ ਟਾਈਮਜ਼ ਬਿਊਰੋ :- 2025 ਦੀਆਂ ਸਭ ਤੋਂ ਵੱਡੀਆਂ ਨਸ਼ਾ ਬਰਾਮਦਗੀਆਂ 'ਚੋਂ ਇੱਕ 'ਚ ਤਰਨਤਾਰਨ ਪੁਲਸ ਨੇ ਪਾਕਿਸਤਾਨ ਅਧਾਰਤ ਆਈਐਸਆਈ-ਨਿਯੰਤਰਿਤ ਨਸ਼ਾ ਤਸਕਰੀ ਮੋਡਿਊਲ ਦਾ ਭੰਡਾ ਫੋੜਿਆ ਹੈ। ਇਹ ਮੋਡਿਊਲ ਯੂ.ਕੇ. ਅਧਾਰਤ ਨਸ਼ਾ ਸੌਦਾਗਰ ਲਾਲੀ ਵਲੋਂ ਚਲਾਇਆ ਜਾ ਰਿਹਾ ਸੀ। ਪੁਲਸ ਨੇ ਇਸ ਦੇ ਭਾਰਤ ਅਧਾਰਤ ਸਾਥੀ ਅਮਰਜੋਤ ਸਿੰਘ ਉਰਫ ਜੋਤਾ ਸੰਧੂ ਨਿਵਾਸੀ ਪਿੰਡ ਭਿੱਟੇਵੱਡ, ਅੰਮ੍ਰਿਤਸਰ ਰੂਰਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ 85 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਅਨੁਸਾਰ, ਅਮਰਜੋਤ ਸਰਹੱਦੀ ਤਸਕਰਾਂ ਵਲੋਂ ਨਸ਼ੇ ਦੀਆਂ ਖੇਪਾਂ ਲੈ ਕੇ ਪੂਰੇ ਪੰਜਾਬ 'ਚ ਸਪਲਾਈ ਕਰਦਾ ਸੀ। ਉਸ ਦਾ ਘਰ ਇਸ ਮੋਡਿਊਲ ਲਈ ਇੱਕ ਵੱਡਾ ਸਟੋਰ ਪੌਇੰਟ ਸੀ। ਪੁਲਸ…
Read More