dharam yudh morcha

18 ਮਹੀਨਿਆਂ ਬਾਅਦ ਟਾਵਰ ਤੋਂ ਉਤਰੇ ਗੁਰਜੀਤ ਖਾਲਸਾ, ਚਲਾਇਆ ਗਿਆ ਵਿਸ਼ੇਸ਼ ਰੈਸਕਿਊ ਆਪ੍ਰੇਸ਼ਨ

18 ਮਹੀਨਿਆਂ ਬਾਅਦ ਟਾਵਰ ਤੋਂ ਉਤਰੇ ਗੁਰਜੀਤ ਖਾਲਸਾ, ਚਲਾਇਆ ਗਿਆ ਵਿਸ਼ੇਸ਼ ਰੈਸਕਿਊ ਆਪ੍ਰੇਸ਼ਨ

ਗੁਰਪ੍ਰੀਤ ਸਿੰਘ :- ਸਮਾਣਾ ‘ਚ 18 ਮਹੀਨਿਆਂ ਤੱਕ ਚੱਲਿਆ ਇੱਕ ਅਨੋਖਾ ਵਿਰੋਧ ਪ੍ਰਦਰਸ਼ਨ ਆਖਰਕਾਰ ਅੱਜ, ਸ਼ੁੱਕਰਵਾਰ ਨੂੰ ਖ਼ਤਮ ਹੋ ਗਿਆ। ਟਾਵਰ ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਗੁਰਜੀਤ ਸਿੰਘ ਖਾਲਸਾ ਅੱਜ ਆਪਣੀ ਮਰਜ਼ੀ ਦੇ ਨਾਲ ਟਾਵਰ ਤੋਂ ਥੱਲ੍ਹੇ ਉੱਤਰ ਆਏ ਹਨ। ਉਹ ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਟਾਵਰ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਸਨ। ਹਾਲਾਂਕਿ, ਹੁਣ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026 ਲਾਗੂ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਧਰਨਾ ਪ੍ਰਦਰਸ਼ਨ ਖ਼ਤਮ ਕਰਨ ਦਾ ਫੈਸਲਾ ਕੀਤਾ। ਟਾਵਰ ਮੋਰਚਾ ਖ਼ਤਮ ਕਰਨ ਦੇ ਫੈਸਲੇ ਤੋਂ ਬਾਅਦ, ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਉਤਾਰਨ ਲਈ…
Read More
ਪੰਜਾਬ ‘ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

ਪੰਜਾਬ ‘ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

ਜਲੰਧਰ-ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਮੋਰਚਾ ਇਕ ਅਜਿਹਾ ਸਮੂਹ ਹੈ, ਜੋ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਅਤੇ ਚਿੰਨ੍ਹਾਂ ਦੀ ਬੇਅਦਬੀ (ਅਪਮਾਨ) ਨੂੰ ਰੋਕਣ ਲਈ ਸਖ਼ਤ ਕਾਨੂੰਨਾਂ ਦੀ ਮੰਗ ਕਰ ਰਿਹਾ ਹੈ। ਇਸ ਮੋਰਚੇ ਨੇ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਸਖ਼ਤ ਦੰਡਕਾਰੀ ਕਾਨੂੰਨ (ਜਿਵੇਂ ਉਮਰ ਕੈਦ) ਪਾਸ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਸਮੇਤ ਸੂਬੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮੰਗ-ਪੱਤਰ ਸੌਂਪੇ ਹਨ। ਇਸ ਕਾਨੂੰਨ ਨੂੰ ਪਾਸ ਕਰਵਾਉਣ ਲਈ ਪਿਛਲੇ 16 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠ ਕੇ ਸੰਘਰਸ਼ ਕਰ ਰਹੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪੰਜਾਬ ਅਤੇ ਹਰਿਆਣਾ…
Read More