02
Sep
ਨੈਸ਼ਨਲ ਟਾਈਮਜ਼ ਬਿਊਰੋ :- ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦੇ ਪਿੰਡ ਢਿਲਵਾਂ ਵਿੱਚ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਸਾਥੀ ਪ੍ਰਵਾਸੀ ਮਜ਼ਦੂਰ ਦਾ ਕੱਪੜੇ ਨਾਲ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਤਪਾ ਡਰੇਨ ਨੇੜੇ ਝਾੜੀਆਂ ਵਿੱਚ ਮਿੱਟੀ ਵਿੱਚ ਦੱਬ ਦਿੱਤੀ ਗਈ ਸੀ। ਮ੍ਰਿਤਕ ਦੀ ਪਛਾਣ 27 ਸਾਲਾ ਅਕਸ਼ੈ ਕੁਮਾਰ ਉਰਫ਼ ਸ਼ੰਕਰ ਵਾਸੀ ਸਿਲਾਨਾਥ ਰਿਪੋਲੀ, ਜ਼ਿਲ੍ਹਾ ਪੂਰਨੀਆ, ਬਿਹਾਰ ਵਜੋਂ ਹੋਈ ਹੈ। ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦੇ ਪਿੰਡ ਢਿਲਵਾਂ ਵਿੱਚ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਸਾਥੀ ਪ੍ਰਵਾਸੀ ਮਜ਼ਦੂਰ ਦਾ ਕੱਪੜੇ ਨਾਲ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮ੍ਰਿਤਕ ਦੀ…
