Dhruv Rathee

ਯੂਟਿਊਬਰ ਧਰੁਵ ਰਾਠੀ ਰਿਹਾਅ: ਦਿੱਲੀ ਪੁਲਸ ਨੇ ਸਖ਼ਤ ਚੇਤਾਵਨੀ ਦੇ ਕੇ ਛੱਡਿਆ

ਯੂਟਿਊਬਰ ਧਰੁਵ ਰਾਠੀ ਰਿਹਾਅ: ਦਿੱਲੀ ਪੁਲਸ ਨੇ ਸਖ਼ਤ ਚੇਤਾਵਨੀ ਦੇ ਕੇ ਛੱਡਿਆ

ਰਾਜੀਵ ਸ਼ਰਮਾ :- ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀ ਦੀ ਸੋਧ (SIR) ਪ੍ਰਕਿਰਿਆ ਵਿਰੁੱਧ ਦਿੱਤੇ ਗਏ ਅੰਦੋਲਨ ਦੇ ਮੱਦੇਨਜ਼ਰ ਗੁਰੂਗ੍ਰਾਮ ਤੋਂ ਹਿਰਾਸਤ ਵਿੱਚ ਲਏ ਗਏ ਪ੍ਰਸਿੱਧ ਯੂਟਿਊਬਰ ਧਰੁਵ ਰਾਠੀ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਹਾਲਾਂਕਿ, ਰਿਹਾਈ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ ਕਿ ਉਹ ਭਵਿੱਖ ਵਿੱਚ ਜੰਤਰ-ਮੰਤਰ ਜਾਂ ਕਿਸੇ ਵੀ ਪਾਬੰਦੀਸ਼ੁਦਾ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਵੱਲ ਜਾਣ ਦੀ ਕੋਸ਼ਿਸ਼ ਨਾ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਧਰੁਵ ਰਾਠੀ ਇਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ 'ਤੇ ਜਰਮਨੀ…
Read More
ਸਿੱਖ ਭਾਈਚਾਰੇ ਦੇ ਵਿਰੋਧ ਤੋਂ ਬਾਅਦ ਧਰੁਵ ਰਾਠੀ ਨੇ ਹਟਾਇਆ ਵਿਵਾਦਤ ਵੀਡੀਓ, ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਿਆ ਗਿਆ ਸਖਤ ਨੋਟਿਸ

ਸਿੱਖ ਭਾਈਚਾਰੇ ਦੇ ਵਿਰੋਧ ਤੋਂ ਬਾਅਦ ਧਰੁਵ ਰਾਠੀ ਨੇ ਹਟਾਇਆ ਵਿਵਾਦਤ ਵੀਡੀਓ, ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਿਆ ਗਿਆ ਸਖਤ ਨੋਟਿਸ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਮਸ਼ਹੂਰ ਯੂਟਿਊਬਰ ਧਰੁਵ ਰਾਠੀ ਦੇ ਸਿੱਖ ਗੁਰੂ ਸਾਹਿਬਾਨ ’ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਐਨੀਮੇਸ਼ਨ ਰਾਹੀਂ ਸਿੱਖ ਇਤਿਹਾਸ 'ਤੇ ਬਣਾਈ ਵੀਡੀਓ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਸਖਤ ਵਿਰੋਧ ਤੋਂ ਬਾਅਦ ਰਾਠੀ ਨੇ ਵਿਵਾਦਤ ਵੀਡੀਓ ਨੂੰ ਯੂਟਿਊਬ ਤੋਂ ਹਟਾ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਮਾਮਲੇ ’ਤੇ ਕਰੜਾ ਨੋਟਿਸ ਲੈਂਦਿਆਂ ਰਾਠੀ ’ਤੇ ਸਰਕਾਰੀ ਕਾਰਵਾਈ ਦੀ ਮੰਗ ਕੀਤੀ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖਤ ਸ਼ਬਦਾਂ ’ਚ ਕਿਹਾ, “ਗੁਰੂ ਸਾਹਿਬ ’ਤੇ ਫਿਲਮ ਬਣਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ। ਸਿੱਖ ਭਾਈਚਾਰੇ ਨੇ ਪਹਿਲਾਂ ਹੀ ਫੈਸਲਾ ਕੀਤਾ ਹੋਇਆ ਹੈ ਕਿ ਗੁਰੂ…
Read More
ਧਰੁਵ ਰਾਠੀ ਦੇ ਸਿੱਖ ਇਤਿਹਾਸ ’ਤੇ AI ਵੀਡੀਓ ਨੂੰ ਲੈ ਕੇ ਵਿਵਾਦ, SGPC ਨੇ ਕੀਤੀ ਸਖ਼ਤ ਨਿੰਦਾ

ਧਰੁਵ ਰਾਠੀ ਦੇ ਸਿੱਖ ਇਤਿਹਾਸ ’ਤੇ AI ਵੀਡੀਓ ਨੂੰ ਲੈ ਕੇ ਵਿਵਾਦ, SGPC ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਮਸ਼ਹੂਰ ਯੂਟਿਊਬਰ ਧਰੁਵ ਰਾਠੀ ਦੇ ਸਿੱਖ ਇਤਿਹਾਸ ’ਤੇ ਬਣਾਏ ਇੱਕ ਨਵੇਂ AI ਵੀਡੀਓ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਇਤਰਾਜ਼ ਜਤਾਇਆ ਹੈ। SGPC ਨੇ ਰਾਠੀ ’ਤੇ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਸਿੱਖ ਪਰੰਪਰਾਵਾਂ ਦਾ ਨਿਰਾਦਰ ਕਰਨ ਦਾ ਦੋਸ਼ ਲਗਾਇਆ ਹੈ।SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇੱਕ ਤਿੱਖੇ ਬਿਆਨ ਵਿੱਚ ਕਿਹਾ, “ਧਰੁਵ ਰਾਠੀ ਨੇ ਸਿੱਖ ਇਤਿਹਾਸ ਨੂੰ AI ਦੀ ਵਰਤੋਂ ਨਾਲ ਪੇਸ਼ ਕਰਦਿਆਂ ਨਾ ਸਿਰਫ਼ ਤੱਥਾਂ ਨੂੰ ਗ਼ਲਤ ਦਰਸਾਇਆ, ਸਗੋਂ ਸੱਭਿਆਚਾਰਕ ਸੰਵੇਦਨਸ਼ੀਲਤਾ ਦਾ ਵੀ ਘਾਟਾ ਰੱਖਿਆ। ਉਨ੍ਹਾਂ ਨੇ ਗੁਰੂ ਸਾਹਿਬ ਦਾ ਜ਼ਿਕਰ ਵੀ ਸਤਿਕਾਰ ਨਾਲ ਨਹੀਂ ਕੀਤਾ। ਅਜਿਹੀ ਆਮ…
Read More
ਕਿਉਂ ਹਾਰੀ ਦਿੱਲੀ ‘ਚ ‘ਆਪ’? ਧਰੁਵ ਰਾਠੀ ਨੇ ਭਾਜਪਾ ‘ਤੇ ਹਮਲਾ ਕਰਦੇ ਹੋਏ ਦੱਸੇ ਕਾਰਨ

ਕਿਉਂ ਹਾਰੀ ਦਿੱਲੀ ‘ਚ ‘ਆਪ’? ਧਰੁਵ ਰਾਠੀ ਨੇ ਭਾਜਪਾ ‘ਤੇ ਹਮਲਾ ਕਰਦੇ ਹੋਏ ਦੱਸੇ ਕਾਰਨ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਦਿੱਲੀ ਵਿਧਾਨ ਸਭਾ ਚੋਣਾਂ-2025 ਵਿੱਚ, ਭਾਜਪਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ ਅਤੇ 'ਆਪ' ਦੀ ਕਰਾਰੀ ਹਾਰ ਹੋਈ। 27 ਸਾਲਾਂ ਬਾਅਦ ਭਾਜਪਾ ਨੇ ਸੱਤਾ ਵਿੱਚ ਵਾਪਸੀ ਕੀਤੀ ਹੈ। ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ, ਯੂਟਿਊਬਰ ਧਰੁਵ ਰਾਠੀ ਨੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਵਿੱਚ ਯੂਟਿਊਬਰ ਨੇ ਆਮ ਆਦਮੀ ਪਾਰਟੀ ਦੀ ਹਾਰ ਦੇ ਕਾਰਨ ਦੱਸੇ ਹਨ। ਯੂਟਿਊਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਰ ਦਾ ਮੁੱਖ ਕਾਰਨ ਇਹ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਦਿੱਲੀ ਵਿੱਚ ਕੋਈ ਕੰਮ ਨਹੀਂ ਹੋ ਰਿਹਾ ਸੀ। ਇਸਦਾ ਕਾਰਨ ਇਹ ਹੈ ਕਿ ਭਾਜਪਾ ਨੇ ਸਰਕਾਰ ਦੇ ਪੂਰੇ ਕੰਮਕਾਜ ਨੂੰ…
Read More