Dhuri

CM ਮਾਨ ਨੇ ਧੂਰੀ ਨੂੰ ਦਿੱਤਾ ਵੱਡਾ ਤੋਹਫ਼ਾ, ਲੋਕਾਂ ਨੂੰ ਸਮਰਪਿਤ ਕੀਤਾ ਆਧੁਨਿਕ ਹਸਪਤਾਲ

CM ਮਾਨ ਨੇ ਧੂਰੀ ਨੂੰ ਦਿੱਤਾ ਵੱਡਾ ਤੋਹਫ਼ਾ, ਲੋਕਾਂ ਨੂੰ ਸਮਰਪਿਤ ਕੀਤਾ ਆਧੁਨਿਕ ਹਸਪਤਾਲ

ਧੂਰੀ, 17 ਮਾਰਚ 2026 (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ…
Read More
ਧੂਰੀ ਹਲਕੇ ਦੀਆਂ ਪੰਚਾਇਤਾਂ ਨੂੰ ਮਿਲੇ 31 ਕਰੋੜ ਰੁਪਏ: CM ਭਗਵੰਤ ਮਾਨ ਵੱਲੋਂ ਵਿਕਾਸ ਕਾਰਜਾਂ ਦੀ ਵੱਡੀ ਘੋਸ਼ਣਾ

ਧੂਰੀ ਹਲਕੇ ਦੀਆਂ ਪੰਚਾਇਤਾਂ ਨੂੰ ਮਿਲੇ 31 ਕਰੋੜ ਰੁਪਏ: CM ਭਗਵੰਤ ਮਾਨ ਵੱਲੋਂ ਵਿਕਾਸ ਕਾਰਜਾਂ ਦੀ ਵੱਡੀ ਘੋਸ਼ਣਾ

ਧੂਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਲਕੇ ਧੂਰੀ ਦੀਆਂ 75 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ ₹25.89 ਕਰੋੜ ਰੁਪਏ ਦੇ ਚੈੱਕ ਵੰਡੇ ਹਨ। ਇਸਦੇ ਨਾਲ ਹੀ ₹5.41 ਕਰੋੜ ਰੁਪਏ ਮਗਨਰੇਗਾ ਅਤੇ ਹੋਰ ਸਟੇਟ ਫੰਡਾਂ ਰਾਹੀਂ ਵੀ ਵਿਕਾਸ ਕਾਰਜਾਂ ਲਈ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਰਾਜ ਦੇ ਹਰ ਪਿੰਡ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਲੋੜੀਂਦੀ ਗ੍ਰਾਂਟ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਿਰਫ ਧੂਰੀ ਹਲਕੇ ਦੇ 70 ਪਿੰਡਾਂ ਲਈ ਹੀ ₹31.30 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ,…
Read More