Died

ਕੈਨੇਡਾ ਵਿੱਚ ਪੰਜਾਬੀ ਦੀ ਮੌਤ!

ਕੈਨੇਡਾ ਵਿੱਚ ਪੰਜਾਬੀ ਦੀ ਮੌਤ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਵੜਿੰਗਖੇੜਾ ਵਿੱਚ ਉਸ ਵੇਲੇ ਮਾਤਮ ਛਾ ਗਿਆ, ਜਦੋਂ ਸੱਤ ਸਮੁੰਦਰ ਪਾਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ। ਦੱਸ ਦੇਈਏ ਕਿ ਕੈਨੇਡਾ ਦੇ ਨੋਵਾ ਸਕੋਸ਼ੀਆ (Nova Scotia) ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 30 ਸਾਲਾ ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਇਹ ਹਾਦਸਾ ਸਿਡਨੀ (Sydney) ਸ਼ਹਿਰ ਵਿੱਚ ਵਾਪਰਿਆ, ਜਿੱਥੇ ਸੜਕ 'ਤੇ ਜੰਮੀ ਬਰਫ਼ ਕਾਰਨ ਉਨ੍ਹਾਂ ਦੀ ਕਾਰ ਤਿਲਕ ਕੇ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਜਾਨ ਚਲੀ ਗਈ। ਪਤਨੀ ਨੂੰ ਛੱਡਣ ਗਿਆ ਸੀ, ਵਾਪਸ ਨਹੀਂ ਪਰਤਿਆ ਪਰਿਵਾਰਕ ਸੂਤਰਾਂ ਨੇ…
Read More
ਵੱਡਾ ਹਾਦਸਾ, ਰਾਵੀ ਦਰਿਆ ‘ਚ ਟਰੈਕਟਰ ਸਮੇਤ ਦਰਿਆ ‘ਚ ਰੁੜਿਆ ਨੌਜਵਾਨ, ਹੋਈ ਮੌਤ

ਵੱਡਾ ਹਾਦਸਾ, ਰਾਵੀ ਦਰਿਆ ‘ਚ ਟਰੈਕਟਰ ਸਮੇਤ ਦਰਿਆ ‘ਚ ਰੁੜਿਆ ਨੌਜਵਾਨ, ਹੋਈ ਮੌਤ

ਦੀਨਾਨਗਰ- ਸਰਹੱਦੀ ਖੇਤਰ ਦੇ ਰਾਵੀ ਦਰਿਆ ਤੇ ਪਿੰਡ ਮਰਾੜਾ ਨੇੜੇ ਟਰੈਕਟਰ ਟਰਾਲੀ ਰਾਹੀਂ ਦਰਿਆ ਦੀ ਇੱਕ ਸਾਈਡ ਤੋਂ ਦੂਸਰੀ ਸਾਈਡ ਜਾ ਰਹੇ ਨੌਜਵਾਨ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਟਰੈਕਟਰ ਟਰਾਲੀ ਦਰਿਆ 'ਚ ਪਲਟ ਗਈ ਅਤੇ ਨੌਜਵਾਨ ਦੀ ਦਰਿਆ 'ਚ ਰੁੜਨ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਵੀ ਦਰਿਆ ਦੇ ਨੇੜਲੇ ਇਲਾਕੇ ਅੰਦਰ ਹੜ੍ਹਾਂ ਕਾਰਨ ਖੇਤਾਂ 'ਚ ਚੜੀ ਰੇਤ ਨੂੰ ਚੁੱਕਣ ਲਈ ਪੰਜਾਬ ਸਰਕਾਰ ਦੀ ਪਾਲਿਸੀ ਜਿਸ ਦਾ ਖੇਤ ਉਸਦੀ ਰੇਤ ਤਹਿਤ ਦਰਿਆ ਦੇ ਨੇੜਲੇ ਇਲਾਕੇ ਅੰਦਰ ਰੇਤ ਨੂੰ ਇੱਧਰ ਉਧਰ ਲਿਆਂਦਾ ਜਾ ਰਿਹਾ ਸੀ, ਜਦ ਇੱਕ ਨੌਜਵਾਨ ਟਰੈਕਟਰ ਟਰਾਲੀ 'ਤੇ ਸਵਾਰ ਹੋ ਕੇ ਪਾਰਲੇ ਪਾਸੇ ਜਾ ਰਿਹਾ ਸੀ ਤਾਂ…
Read More
89 ਸਾਲ ਦੀ ਉਮਰ ਵਿੱਚ ਧਰਮਿੰਦਰ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

89 ਸਾਲ ਦੀ ਉਮਰ ਵਿੱਚ ਧਰਮਿੰਦਰ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਨੈਸ਼ਨਲ ਟਾਈਮਜ਼ ਬਿਊਰੋ :- ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦਾ ਅੱਜ ਦੇਹਾਂਤ ਹੋ ਗਿਆ ਹੈ। ਅਦਾਕਾਰ ਦਾ ਕਈ ਦਿਨਾਂ ਤੋਂ ਘਰ ਵਿੱਚ ਇਲਾਜ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 10 ਨਵੰਬਰ ਨੂੰ ਧਰਮਿੰਦਰ ਦੀ ਸਿਹਤ ਕਾਫ਼ੀ ਵਿਗੜ ਗਈ ਸੀ, ਅਤੇ ਰਿਪੋਰਟਾਂ ਸਾਹਮਣੇ ਆਈਆਂ ਸਨ ਕਿ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਸ ਤੋਂ ਬਾਅਦ, ਸਲਮਾਨ ਖਾਨ ਤੋਂ ਲੈ ਕੇ ਸ਼ਾਹਰੁਖ ਖਾਨ ਅਤੇ ਗੋਵਿੰਦਾ ਤੱਕ ਦੀਆਂ ਮਸ਼ਹੂਰ ਹਸਤੀਆਂ ਹਸਪਤਾਲ ਵਿੱਚ ਦਿੱਗਜ ਅਦਾਕਾਰ ਦੀ ਸਿਹਤ ਬਾਰੇ ਪੁੱਛਣ ਲਈ ਵੇਖੀਆਂ ਗਈਆਂ।
Read More
ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਭੇਤਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪੁਲਿਸ ‘ਤੇ ਚਿੱਟਾ ਦੇਣ ਦੇ ਲਾਏ ਗੰਭੀਰ ਇਲਜ਼ਾਮ

ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਭੇਤਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪੁਲਿਸ ‘ਤੇ ਚਿੱਟਾ ਦੇਣ ਦੇ ਲਾਏ ਗੰਭੀਰ ਇਲਜ਼ਾਮ

ਨੈਸ਼ਨਲ ਟਾਈਮਜ਼ ਬਿਊਰੋ :- ਇਸ ਵੇਲੇ ਦੀ ਸਭ ਤੋਂ ਵੱਡੀ ਤੇ ਚੌਕਾਉਣ ਵਾਲੀ ਖਬਰ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਕਸਟਡੀ ਦੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਵੀਰਪਾਲ ਦੇ ਰੂਪ ਵਿੱਚ ਹੋਈ ਹੈ, ਜਿਸਨੂੰ ਪੁਲਿਸ ਨੇ ਕੁਝ ਦਿਨ ਪਹਿਲਾਂ ਮਸੀਤਾਂ ਪਿੰਡ ਦੇ ਕਤਲ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਸੀ। ਪਰਿਵਾਰ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼ ਪਰਿਵਾਰ ਵੱਲੋਂ ਪੁਲਿਸ 'ਤੇ ਗੰਭੀਰ ਦੋਸ਼ ਲਗਾਏ ਗਏ ਹਨ ਕਿ ਹਵਾਲਾਤ ਵਿੱਚ ਵੀਰਪਾਲ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਇੱਥੋਂ ਤੱਕ ਕਿ ਨੰਗਾ ਕਰਕੇ ਤਸ਼ੱਦਦ ਕੀਤਾ ਗਿਆ। ਪਰਿਵਾਰ ਦਾ ਇਹ ਵੀ ਦੋਸ਼ ਹੈ…
Read More
ਇਟਲੀ ’ਚ ਚਾਰ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ; ਕੰਮ ’ਤੇ ਜਾ ਰਹੇ ਸੀ ਨੌਜਵਾਨ

ਇਟਲੀ ’ਚ ਚਾਰ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ; ਕੰਮ ’ਤੇ ਜਾ ਰਹੇ ਸੀ ਨੌਜਵਾਨ

ਨੈਸ਼ਨਲ ਟਾਈਮਜ਼ ਬਿਊਰੋ :- ਇਟਲੀ ’ਚ ਵਾਪਰੇ ਇੱਕ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੜਕ ਹਾਦਸੇ ’ਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ’ਚ 5 ਨੌਜਵਾਨ ਜ਼ਖਮੀ ਵੀ ਹੋਏ ਹਨ। ਕਾਰ ਸਵਾਰ ਪੰਜਾਬੀ ਨੌਜਵਾਨਾਂ ਨੂੰ ਟਰੱਕ ਵੱਲੋਂ ਜ਼ੋਰਦਾਰ ਟੱਕਰ ਮਾਰੀ ਗਈ ਜਿਸ ਕਾਰਨ ਮੌਕੇ ’ਤੇ ਹੀ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ।  ਦੱਸ ਦਈਏ ਕਿ ਇਨ੍ਹਾਂ ਵਿੱਚੋਂ ਤਿੰਨ ਜਲੰਧਰ ਜ਼ਿਲ੍ਹੇ ਤੇ ਚੌਥਾ ਰੋਪੜ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਘੋੜਾਵਾਹੀ, ਸੁਰਜੀਤ ਸਿੰਘ ਪਿੰਡ ਮੇਦਾ (ਜਲੰਧਰ), ਮਨੋਜ ਕੁਮਾਰ ਵਾਸੀ ਆਦਮਪੁਰ…
Read More
ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ: 8 ਲੋਕਾਂ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ: 8 ਲੋਕਾਂ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਜਿਥੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਆਟੋ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਅੱਠ ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਆਟੋ ਅਤੇ ਟਰੱਕ ਦੀ ਟੱਕਰ ਇੰਨੀ ਜ਼ਬਰਦਸਤ ਹੋਈ ਸੀ ਕਿ ਆਟੋ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਟਰੱਕ ਨੂੰ ਵੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਇਸ…
Read More
ਗਾਇਕ ਆਤਿਫ ਅਸਲਮ ਨੂੰ ਸਦਮਾ, 77 ਸਾਲ ਦੀ ਉਮਰ ‘ਚ ਪਿਤਾ ਦਾ ਦੇਹਾਂਤ

ਗਾਇਕ ਆਤਿਫ ਅਸਲਮ ਨੂੰ ਸਦਮਾ, 77 ਸਾਲ ਦੀ ਉਮਰ ‘ਚ ਪਿਤਾ ਦਾ ਦੇਹਾਂਤ

ਨੈਸ਼ਨਲ ਟਾਈਮਜ਼ ਬਿਊਰੋ :- ਮਸ਼ਹੂਰ ਪਾਕਿਸਤਾਨੀ ਗਾਇਕ ਆਤਿਫ ਅਸਲਮ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਦਾ 77 ਸਾਲ ਦੀ ਉਮਰ ਵਿਚ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ। ਇਕ ਪਾਕਿਸਤਾਨੀ ਨਿਊਜ਼ ਵੈੱਬਸਾਈਟ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਲੰਬੇ ਸਮੇਂ ਤੋਂ ਬਿਮਾਰ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਲਾਹੌਰ ਵਿੱਚ ਆਖਰੀ ਸਾਹ ਲਿਆ। ਆਤਿਫ ਅਸਲਮ ਆਪਣੇ ਪਿਤਾ ਦੇ ਬਹੁਤ ਨੇੜੇ ਸਨ। ਉਨ੍ਹਾਂ ਦੇ ਪਿਤਾ ਦਾ ਉਨ੍ਹਾਂ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਸੀ। ਗਾਇਕ ਨੇ ਕਈ ਇੰਟਰਵਿਊਜ਼ ਵਿੱਚ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਿਤਾ ਨੂੰ ਦਿੱਤਾ ਹੈ। ਆਤਿਫ…
Read More
ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

ਗੋਰਾਇਆ - ਗੋਰਾਇਆ ਦੀ ਅਮਨ ਕਾਲੋਨੀ ’ਚ ਆਪਣੇ ਨਾਨਕੇ ਆਈ ਡੇਢ ਸਾਲ ਦੀ ਬੱਚੀ ਦੀ ਨਹਿਰ ਵਿਚ ਡੁੱਬਣ ਨਾਲ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਵਿਜੇ ਕੁਮਾਰ ਦੀ ਡੇਢ ਸਾਲ ਦੀ ਬੇਟੀ ਇਸ਼ਾਨੀ, ਜੋ ਗੁਰਾਇਆ ਦੇ ਵਾਰਡ ਨੰਬਰ 2 ਅਮਨ ਕਾਲੋਨੀ ਵਿਚ ਆਪਣੇ ਨਾਨਕੇ ਆਈ ਹੋਈ ਸੀ, ਜੋ ਖੇਡਦੀ ਹੋਈ ਘਰੋਂ ਬਾਹਰ ਚਲੇ ਗਈ ਅਤੇ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਪਾਣੀ ਆਇਆ ਹੋਣ ਕਾਰਨ ਬੱਚੀ ਨਹਿਰ ਦੇ ਪਾਣੀ ’ਚ ਡੁੱਬ ਗਈ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਵਿਚ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Read More
ਫਿਲਮ ਡਾਇਰੈਕਟਰ ਵਿਕ੍ਰਮ ਸੁਗੁਮਾਰਨ ਦਾ ਹਾਰਟ ਅਟੈਕ ਨਾਲ ਦੇਹਾਂਤ

ਫਿਲਮ ਡਾਇਰੈਕਟਰ ਵਿਕ੍ਰਮ ਸੁਗੁਮਾਰਨ ਦਾ ਹਾਰਟ ਅਟੈਕ ਨਾਲ ਦੇਹਾਂਤ

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਸਿੱਧ ਫਿਲਮ ਡਾਇਰੈਕਟਰ ਵਿਕ੍ਰਮ ਸੁਗੁਮਾਰਨ ਦਾ ਸੋਮਵਾਰ ਨੂੰ ਚੈਨਈ ਵਿੱਚ ਹਾਰਟ ਅਟੈਕ ਕਾਰਨ ਦੇਹਾਂਤ ਹੋ ਗਿਆ। ਉਹ 47 ਸਾਲ ਦੇ ਸਨ। ਰਿਪੋਰਟਾਂ ਮੁਤਾਬਕ, ਉਹ ਇੱਕ ਨਵੀਂ ਸਕ੍ਰਿਪਟ ਦੀ ਕਹਾਣੀ ਇੱਕ ਪ੍ਰੋਡਿਊਸਰ ਨੂੰ ਸੁਣਾ ਕੇ ਮਦੁਰੈ ਤੋਂ ਵਾਪਸ ਆ ਰਹੇ ਸਨ, ਜਦੋਂ ਰਾਹ ਵਿਚ ਉਨ੍ਹਾਂ ਨੂੰ ਛਾਤੀ ਵਿਚ ਤੇਜ਼ ਦਰਦ ਹੋਈ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਨ੍ਹਾਂ ਦੀ ਜਾਨ ਨਹੀਂ ਬਚਾ ਸਕੇ।ਵਿਕ੍ਰਮ ਸੁਗੁਮਾਰਨ ਨੇ ਆਪਣਾ ਕਰੀਅਰ 1999-2000 ਦੌਰਾਨ ਮਹਾਨ ਨਿਰਦੇਸ਼ਕ ਬਾਲੂ ਮਹੇਂਦਰ ਦੇ ਸਹਾਇਕ ਵਜੋਂ ਸ਼ੁਰੂ ਕੀਤਾ ਸੀ। ਬਾਅਦ ਵਿਚ ਉਨ੍ਹਾਂ ਨੇ ਫਿਲਮ 'ਮਾਧਾ ਯਾਨਾਈ ਕੂਟਮ' ਨਾਲ ਆਪਣੀ ਪਛਾਣ ਬਣਾਈ। ਉਨ੍ਹਾਂ ਦੀ ਆਖਰੀ…
Read More
ਵੱਡੀ ਖ਼ਬਰ: ਪੰਜਾਬ ‘ਚ ਉੱਘੇ ਕਬੱਡੀ ਖਿਡਾਰੀ ਦੀ ਮੌਤ

ਵੱਡੀ ਖ਼ਬਰ: ਪੰਜਾਬ ‘ਚ ਉੱਘੇ ਕਬੱਡੀ ਖਿਡਾਰੀ ਦੀ ਮੌਤ

ਨਿਹਾਲ ਸਿੰਘ ਵਾਲਾ- ਨਿਹਾਲ ਸਿੰਘ ਵਾਲਾ-ਬਾਘਾ ਪੁਰਾਣਾ ਰੋਡ 'ਤੇ ਪਿੰਡ ਖੋਟੇ ਵਿਖੇ ਉਸਾਰੀ ਅਧੀਨ ਐੱਨ.ਐੱਚ. 254 'ਤੇ ਅਧੂਰੀ ਪਈ ਪੁਲੀ ਤੇ ਕੰਪਨੀ ਦੇ ਠੇਕੇਦਾਰਾਂ ਦੀ ਗਲਤੀ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਉੱਘੇ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਦੋ ਪਿੰਡਾਂ ਦੇ ਲੋਕਾਂ ਵੱਲੋਂ ਪਿੰਡ ਖੋਟੇ ਵਿਖੇ ਧਰਨਾ ਲਗਾ ਕੇ ਸੜਕ ਦੀ ਉਸਾਰੀ ਕਰ ਰਹੀ ਕੰਪਨੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕੰਪਨੀ 'ਤੇ ਉਸ ਦੇ ਠੇਕੇਦਾਰ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ।  ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਸੁਰਜੀਤ ਸਿੰਘ ਪੁੱਤਰ ਬਹਾਦਰ ਸਿੰਘ ਪਿੰਡ ਰੋਂਤਾ…
Read More
ਮਸਜਿਦ ‘ਚ ਮਾਰੇ ਗਏ 3 ਅਤਿਵਾਦੀਆਂ ਦੇ ਅੰਤਮ ਸਸਕਾਰ ’ਚ ਸ਼ਾਮਲ ਹੋਏ ਪਾਕਿਸਤਾਨੀ ਫ਼ੌਜ ਦੇ ਅਧਿਕਾਰੀ

ਮਸਜਿਦ ‘ਚ ਮਾਰੇ ਗਏ 3 ਅਤਿਵਾਦੀਆਂ ਦੇ ਅੰਤਮ ਸਸਕਾਰ ’ਚ ਸ਼ਾਮਲ ਹੋਏ ਪਾਕਿਸਤਾਨੀ ਫ਼ੌਜ ਦੇ ਅਧਿਕਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦੇ ਆਪਰੇਸ਼ਨ ਸੰਧੂਰ ਨੇ ਪਾਕਿਸਤਾਨ ਦੇ ਸਾਹ ਸੁਕਾ ਦਿਤੇ ਹਨ। ਰਾਤ ਦੇ ਹਨੇਰੇ ’ਚ ਜਦੋਂ ਭਾਰਤ ਨੇ ਪਾਕਿਸਤਾਨ ’ਤੇ ਮਿਜ਼ਾਇਲ ਹਮਲਾ ਕੀਤਾ ਤਾਂ ਇਸ ’ਚ ਭਾਰਤੀ ਫ਼ੌਜ ਦੇ ਨਿਸ਼ਾਨੇ ’ਤੇ ਇਕ ਮਸਜਿਦ ਵੀ ਆ ਗਈ। ਇਸ ਮਸਜਿਦ ਦੇ ਇਕ ਕਮਰੇ ’ਚ ਤਿੰਨ ਸ਼ਖ਼ਸ ਸੌਂ ਰਹੇ ਸੀ। ਇਨ੍ਹਾਂ ਤਿੰਨਾਂ ਦੀ ਮੌਕੇ ’ਤੇ ਮੌਤ ਹੋ ਗਈ। ਜਿਨ੍ਹਾਂ ਦੇ ਅੰਤਿਮ ਸਸਕਾਰ ’ਤੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਜੇਯੂਡੀ ਯਾਨਿ ਜਮਾਤ ਉਦ ਦਾਵਾ ਦੇ ਅਤਿਵਾਦੀ ਤੇ ਪਾਕਿਸਤਾਨੀ ਫੌਜ ਦੇ ਅਧਿਕਾਰੀ ਸ਼ਾਮਲ ਹੋਏ।  ਦਸਿਆ ਜਾਂਦਾ ਹੈ ਕਿ ਇਹ ਤਿੰਨੇ ਸ਼ਖ਼ਸ ਜਮਾਤ ਉਦ ਦਵਾ ਦੇ ਅਤਿਵਾਦੀ ਸਨ। ਇਥੇ ਇਹ ਵੀ ਦਸਣਯੋਗ ਹੈ ਕਿ…
Read More

ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਪੁੱਤ, ਸੜਕ ਹਾਦਸੇ ‘ਚ ਗਈ ਜਾਨ

ਤਰਨਤਾਰਨ - ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਭਰੋਵਾਲ ਦੇ ਵਸਨੀਕ 34 ਸਾਲਾ ਨੌਜਵਾਨ ਦੀ ਨਿਊਜ਼ੀਲੈਂਡ 'ਚ ਕਾਰ ਹਾਦਸਾ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਮੁੰਡਾ ਸ਼ੁਭਕਰਮਨ ਸਿੰਘ ਵਿਆਹਿਆ ਹੋਇਆ ਹੈ ਜਿਸ ਦਾ ਇਕ ਛੋਟਾ ਬੱਚਾ ਵੀ ਹੈ। ਉਨ੍ਹਾਂ ਕਿਹਾ ਸ਼ੁਭਕਰਮਨ ਸਿੰਘ ਕਰੀਬ 15 ਸਾਲ ਪਹਿਲਾਂ ਹੀ ਨਿਊਜ਼ੀਲੈਂਡ ਗਿਆ ਸੀ ਅਤੇ ਉੱਥੇ ਦੀ ਸਿਟੀਜ਼ਨਸ਼ਿੱਪ ਵੀ ਸੀ। ਪੁਲਸ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਉਸ ਦੇ ਮੁੰਡੇ ਦੀ ਕਾਰ ਹਾਦਸੇ 'ਚ ਮੌਤ ਹੋ ਗਈ ਜਦਕਿ ਪੋਤਰਾ ਜ਼ਖ਼ਮੀ ਵੀ ਹੈ ਜਿਸ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ…
Read More
ਹੁਸ਼ਿਆਰਪੁਰ ‘ਚ ਵੱਡਾ ਹਾਦਸਾ, ਕੰਡੀ ਨਹਿਰ ‘ਚ ਕਾਰ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ

ਹੁਸ਼ਿਆਰਪੁਰ ‘ਚ ਵੱਡਾ ਹਾਦਸਾ, ਕੰਡੀ ਨਹਿਰ ‘ਚ ਕਾਰ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ

ਹਾਜੀਪੁਰ - ਹੁਸ਼ਿਆਰਪੁਰ ਦੇ ਹਾਜੀਪੁਰ ਵਿਖੇ ਕੰਡੀ ਨਹਿਰ 'ਚ ਇਕ ਕਾਰ ਡਿੱਗਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ ׀ ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਸ਼ੈਂਕੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਣਸੋਤਾ ਵਜੋਂ ਹੋਈ ਹੈ। ਉਕਤ ਨੌਜਵਾਨ ਪਿੰਡ ਰਣਸੋਤਾ ਤੋਂ ਪਿੰਡ ਨੰਗਲ ਬਿਹਾਲਾਂ ਵਿਖੇ ਵਾਲ ਪੇਪਰ ਲਗਾਉਣ ਦੀ ਦੁਕਾਨ ਕਰਦਾ ਸੀ।   ਬੀਤੀ ਰਾਤ ਨੂੰ ਉਹ ਆਪਣੀ ਦੁਕਾਨ ਬੰਦ ਕਰਕੇ ਕੰਡੀ ਨਹਿਰ ਦੇ ਰਸਤੇ ਆਪਣੇ ਰਿਸ਼ਤੇਦਾਰਾਂ ਦੇ ਪਿੰਡ ਗੋਈਵਾਲ ਆਪਣੀ ਕਾਰ ਨੰਬਰ ਪੀ. ਬੀ. 54-ਡੀ-4373 'ਤੇ ਜਾ ਰਿਹਾ ਸੀ ׀ ਜਦੋਂ ਉਹ ਪਿੰਡ ਨਾਰਨੌਲ ਦੇ ਲਾਗੇ ਪੁੱਜਿਆ ਤਾਂ ਉਸ ਦੀ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਕੰਡੀ ਨਹਿਰ ਡਿੱਗ ਪਈ।…
Read More

ਪੰਜਾਬ ਦੇ NH ‘ਤੇ ਵੱਡਾ ਹਾਦਸਾ, ਵਿਆਹ ‘ਚ ਚੱਲੇ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ

ਮੁਕੇਰੀਆਂ - ਮੁਕੇਰੀਆਂ-ਪਠਾਨਕੋਟ ਹਾਈਵੇਅ 'ਤੇ ਪੈਂਦੇ ਅੱਡਾ ਮਿਲਵਾਂ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਇਹ ਹਾਦਸਾ ਮੋਟਰਸਾਈਕਲ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ (27) ਅਤੇ ਉਸ ਦੀ ਪਤਨੀ ਰਮਨਜੀਤ ਕੌਰ (25) ਵਜੋਂ ਹੋਈ ਹੈ, ਜੋਕਿ ਪਠਾਨਕੋਟ ਦੇ ਨਜ਼ਦੀਕੀ ਪਿੰਡ ਤਾਰਾਗੜ ਦੇ ਰਹਿਣ ਵਾਲੇ ਸਨ। ਉਕਤ ਦੋਵੇਂ ਪਤੀ-ਪਤਨੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਲੁਧਿਆਣਾ ਵਿਖੇ ਰਿਸ਼ਤੇਦਾਰ ਦੇ ਵਿਆਹ ਵਿਚ ਸ਼ਿਰਕਤ ਕਰਨ ਜਾ ਰਹੇ ਸਨ, ਪਰ ਮੁਕੇਰੀਆਂ-ਪਠਾਨਕੋਟ ਹਾਈਵੇਅ 'ਤੇ ਅੱਡਾ ਮਿਲਵਾਂ ਨੇੜੇ ਉਨ੍ਹਾਂ ਦੇ ਮਟਰਸਾਈਕਲ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਦੋਹਾਂ ਦਾ…
Read More
ਸੋਨੀਪਤ: ਦੰਗਲ ਦੌਰਾਨ ਨੌਜਵਾਨ ਪਹਿਲਵਾਨ ਰਾਕੇਸ਼ ਸੋਹਤੀ ਦੀ ਗੋਲੀ ਮਾਰਕੇ ਹੱਤਿਆ

ਸੋਨੀਪਤ: ਦੰਗਲ ਦੌਰਾਨ ਨੌਜਵਾਨ ਪਹਿਲਵਾਨ ਰਾਕੇਸ਼ ਸੋਹਤੀ ਦੀ ਗੋਲੀ ਮਾਰਕੇ ਹੱਤਿਆ

ਨੈਸ਼ਨਲ ਟਾਈਮਜ਼ ਬਿਊਰੋ :- ਮਹਾਂ ਸ਼ਿਵਰਾਤਰੀ ਮੌਕੇ ਬੁਧਵਾਰ ਨੂੰ ਸੋਨੀਪਤ ਦੇ ਖਰਖੌਦਾ ਇਲਾਕੇ ਦੇ ਕੁੰਡਲ ਪਿੰਡ ’ਚ ਦੰਗਲ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੁਸ਼ਤੀ ਮੈਚ ਦੌਰਾਨ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਮੋਟਰਸਾਈਕਲ ’ਤੇ ਆਏ ਕੁਝ ਬਦਮਾਸ਼ਾਂ ਨੇ ਨੌਜਵਾਨ ਪਹਿਲਵਾਨ ਰਾਕੇਸ਼ ਸੋਹਤੀ ’ਤੇ ਗੋਲੀਆਂ ਚਲਾ ਦਿਤੀਆਂ। ਗੋਲੀਆਂ ਲੱਗਦੇ ਹੀ ਰਾਕੇਸ਼ ਡਿੱਗ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹਥਿਆਰ ਦਿਖਾਉਂਦੇ ਹੋਏ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੇ ਚਾਚਾ ਚੰਦ ਸਿੰਘ ਨੇ ਪੁਲਿਸ ਨੂੰ…
Read More
ਪਠਾਨਕੋਟ “ਚ ਸਰਹੱਦ ਨੇੜੇ ਘੁਸਪੈਠ ਦੀ ਕੋਸ਼ਿਸ਼, ਬੀ.ਐੱਸ.ਐੱਫ ਨੇ ਕੀਤਾ ਢੇਰ!

ਪਠਾਨਕੋਟ “ਚ ਸਰਹੱਦ ਨੇੜੇ ਘੁਸਪੈਠ ਦੀ ਕੋਸ਼ਿਸ਼, ਬੀ.ਐੱਸ.ਐੱਫ ਨੇ ਕੀਤਾ ਢੇਰ!

ਨੈਸ਼ਨਲ ਟਾਈਮਜ਼ ਬਿਊਰੋ :- ਸੀਮਾ ਸੁਰੱਖਿਆ ਬਲ (BSF) ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਪਠਾਨਕੋਟ ਦੇ ਅੰਤਰਰਾਸ਼ਟਰੀ ਸਰਹੱਦੀ ਖੇਤਰ ਵਿੱਚ ਬੀਐਸਐਫ਼ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਪਠਾਨਕੋਟ ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਬੀਐਸਐਫ਼ ਦੇ ਜਵਾਨਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਪਰ ਉਹ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਅੱਗੇ ਵਧਦਾ ਰਿਹਾ। ਅਜਿਹੇ ਵਿੱਚ ਬੀਐਸਐਫ਼ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਮਾਰ ਮੁਕਾਇਆ। ਅਧਿਕਾਰੀਆਂ ਨੇ ਕਿਹਾ ਕਿ ਤਾਸ਼ਪੱਤਣ ਇਲਾਕੇ ਵਿਚ ਅੱਜ ਤੜਕੇ ਬੀਐੱਸਐੱਫ ਅਮਲੇ ਨੇ ਸਰਹੱਦ ਦੇ ਨਾਲ ਸ਼ੱਕੀ ਨਕਲੋਹਰਕਤ ਦੇਖੀ। ਇਸ ਦੌਰਾਨ ਬੀਐੱਸਐੱਫ…
Read More
150 ਲੋਕਾਂ ਦੀ ਮੌਤ, ਇਸ ਮਹਾਂਮਾਰੀ ਨੇ ਤਬਾਹੀ ਮਚਾਈ, ਹਜ਼ਾਰਾਂ ਲੋਕ ਸੰਕਰਮਿਤ

150 ਲੋਕਾਂ ਦੀ ਮੌਤ, ਇਸ ਮਹਾਂਮਾਰੀ ਨੇ ਤਬਾਹੀ ਮਚਾਈ, ਹਜ਼ਾਰਾਂ ਲੋਕ ਸੰਕਰਮਿਤ

ਨੈਸ਼ਨਲ ਟਾਈਮਜ਼ ਬਿਊਰੋ :- ਅੰਗੋਲਾ ਵਿੱਚ ਇਸ ਸਮੇਂ ਹੈਜ਼ਾ ਦੀ ਮਹਾਂਮਾਰੀ ਤਬਾਹੀ ਮਚਾ ਰਹੀ ਹੈ। ਇਸ ਬਿਮਾਰੀ ਨੇ ਪਿਛਲੇ ਕੁਝ ਹਫ਼ਤਿਆਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਤਬਾਹੀ ਮਚਾ ਦਿੱਤੀ ਹੈ, ਜਿਸ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਮਹਾਂਮਾਰੀ ਕਾਰਨ ਹੁਣ ਤੱਕ 150 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ। ਹੈਜ਼ਾ ਦੇ ਮਾਮਲੇ ਹਰ ਰੋਜ਼ ਵੱਧ ਰਹੇ ਹਨ, ਇਸ ਲਈ ਸਿਹਤ ਵਿਭਾਗ ਦੀ ਚਿੰਤਾ ਵਧਦੀ ਜਾ ਰਹੀ ਹੈ। ਅੰਗੋਲਾ ਵਿੱਚ ਹੈਜ਼ਾ ਦੇ ਮਾਮਲੇ 7 ਜਨਵਰੀ ਨੂੰ ਸ਼ੁਰੂ ਹੋਏ ਸਨ ਅਤੇ ਉਦੋਂ ਤੋਂ ਇਹ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਤੱਕ ਦੇਸ਼ ਦੇ 10 ਸੂਬਿਆਂ…
Read More
ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਵਿੱਚ 18 ਲੋਕਾਂ ਦੀ ਮੌਤ, ਮ੍ਰਿਤਕਾਂ ਵਿੱਚ 10 ਔਰਤਾਂ ਅਤੇ 4 ਬੱਚੇ ਸ਼ਾਮਲ; ਮੁਆਵਜ਼ੇ ਦਾ ਐਲਾਨ!

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਵਿੱਚ 18 ਲੋਕਾਂ ਦੀ ਮੌਤ, ਮ੍ਰਿਤਕਾਂ ਵਿੱਚ 10 ਔਰਤਾਂ ਅਤੇ 4 ਬੱਚੇ ਸ਼ਾਮਲ; ਮੁਆਵਜ਼ੇ ਦਾ ਐਲਾਨ!

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਯਾਗਰਾਜ ਜਾਣ ਵਾਲੀਆਂ ਟ੍ਰੇਨਾਂ ਵਿੱਚ ਭੀੜ ਜ਼ਿਆਦਾ ਹੋਣ ਕਾਰਨ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਮਚ ਗਈ। ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 12 ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਪਲੇਟਫਾਰਮ ਨੰਬਰ 12, 13, 14, 15 ਅਤੇ 16 'ਤੇ ਭਾਰੀ ਭੀੜ ਕਾਰਨ ਵਾਪਰਿਆ। ਕੇਂਦਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਐਲਐਨਜੇਪੀ ਹਸਪਤਾਲ ਵਿੱਚ 15 ਅਤੇ ਲੇਡੀ ਹਾਰਡਿੰਗ ਹਸਪਤਾਲ ਵਿੱਚ 3 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੇ ਪਰਿਵਾਰ ਨੂੰ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਨੂੰ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 1 ਲੱਖ…
Read More